ਮਰਦਾਨਾ ਕਮਜ਼ੋਰੀ ਹੋਵੇ ਜਾਂ ਸ਼ੂਗਰ ਕਾਰਨ ਤਾਕਤ ਦੀ ਕਮੀ- ਇਹ ਦੇਸੀ ਨੁਸਖਾ ਕਰੇਗਾ ਕਮਾਲ
Thursday, Nov 07, 2024 - 04:55 AM (IST)
ਜਲੰਧਰ (ਬਿਊਰੋ) : ਅੱਜ-ਕੱਲ੍ਹ ਦੀ ਭੱਜ-ਦੌੜ ਦੀ ਜ਼ਿੰਦਗੀ ਅਤੇ ਪੌਸ਼ਟਿਕ ਖਾਣ-ਪੀਣ ਦੀ ਕਮੀ ਕਾਰਨ ਪੁਰਸ਼ਾਂ 'ਚ ਮਰਦਾਨਾ ਤਾਕਤ ਦੀ ਕਮੀ ਹੋਣਾ ਆਮ ਜਿਹੀ ਗੱਲ ਹੋ ਗਈ ਹੈ। ਕਮਜ਼ੋਰ ਯੌਨ ਸ਼ਕਤੀ ਦੇ ਕਾਰਨ ਸੈਕਸ ਲਾਈਫ ਬੋਰਿੰਗ ਹੋ ਜਂਦੀ ਹੈ, ਜਿਸ ਕਾਰਨ ਨਾ ਤੁਸੀਂ ਆਪ ਖੁਸ਼ ਰਹਿ ਸਕਦੇ ਹੋ ਤੇ ਨਾ ਹੀ ਤੁਹਾਡਾ ਪਾਰਟਨਰ। ਉਥੇ ਹੀ ਬੈੱਡਰੂਮ ਵਿੱਚ ਚੰਗੀ ਪਰਫਾਰਮੈਂਸ ਦੇ ਲਈ ਪੁਰਸ਼ ਬਿਨਾਂ ਡਾਕਟਰ ਦੀ ਸਲਾਹ ਦੇ ਹੀ ਮੈਡੀਕਲ ਸਟੋਰਾਂ ਅਤੇ ਵੇਦਾਂ-ਹਕੀਮਾਂ ਤੋਂ ਮਰਦਾਨਾ ਤਾਕਤ ਵਧਾਉਣ ਦਾ ਦਵਾਈ ਲੈ ਕੇ ਇਸਤੇਮਾਲ ਕਰਨ ਲੱਗਦੇ ਹਨ ਪਰ ਇਨ੍ਹਾਂ ਦੇ ਸਾਈਡ ਇਫੈਕਟ ਹੋਣ ਕਾਰਨ ਉਨ੍ਹਾਂ ਦੀ ਮੈਰਿਜ ਲਾਈਫ ਖਰਾਬ ਹੋਣ ਲੱਗਦੀ ਹੈ। ਸਾਡੇ ਆਯੁਰਵੈਦਿਕ ਸੈਕਸੋਲਾਜਿਸਟ ਡਾਕਟਰਾਂ ਦੀ ਸਲਾਹ ਹੈ ਕਿ ਆਯੁਰਵੇਦ ਦੀਆਂ ਬਹੁਤ ਹੀ ਕੀਮਤੀ ਜੜ੍ਹੀ-ਬੂਟੀਆਂ, ਭਸਮਾਂ ਅਤੇ ਵਧੀਆ ਡਾਈਟ ਨਾਲ ਤੁਸੀਂ ਇਸ ਰੋਗ ਨੂੰ ਜੜ੍ਹੋਂ ਖਤਮ ਕਰ ਸਕਦੇ ਹੋ।
ਵਧੇਰੇ ਉਮਰ ਅਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਇਲਾਜ ਕਿਵੇਂ ਕਰੀਏ?
ਕੀ ਤੁਸੀਂ ਜਾਣਦੇ ਹੋ ? ਸ਼ੂਗਰ ਮਰਦਾਂ ਵਿੱਚ ਨਪੁੰਸਕਤਾ ਅਤੇ ਮਰਦਾਨਾ ਕਮਜ਼ੋਰੀ ਦਾ ਕਾਰਨ ਬਣ ਸਕਦੀ ਹੈ। ਕਈ ਅਧਿਐਨਾਂ ਤੋਂ ਪਤਾ ਚੱਲਦਾ ਹੈ ਕਿ ਸ਼ੂਗਰ ਮਰਦਾਂ ਵਿੱਚ ਨਪੁੰਸਕਤਾ ਅਤੇ ਮਰਦਾਨਾ ਕਮਜ਼ੋਰੀ ਵਰਗੀਆਂ ਸਮੱਸਿਆਵਾਂ ਪੈਦਾ ਕਰ ਸਕਦੀ ਹੈ ਅਤੇ ਇਸ ਸਮੱਸਿਆ ਨੂੰ ਕਲਾਸੀਕਲ ਭਾਸ਼ਾ ਵਿੱਚ Erectile Dysfunction ਕਿਹਾ ਜਾਂਦਾ ਹੈ। ਮਰਦਾਂ ਵਿੱਚ ਇਰੈਕਟਾਈਲ ਡਿਸਫੰਕਸ਼ਨ ਇੱਕ ਡਰਾਉਣਾ ਸੁਪਨਾ ਹੈ। ਕੋਈ ਵੀ ਆਦਮੀ ਕਦੇ ਵੀ ਇਸ ਦਾ ਸਾਹਮਣਾ ਨਹੀਂ ਕਰਨਾ ਚਾਹੇਗਾ। ਪਰ ਬਹੁਤ ਸਾਰੀਆਂ ਖੋਜਾਂ ਨੇ ਸੰਕੇਤ ਦਿੱਤਾ ਹੈ ਕਿ ਸ਼ੂਗਰ ਵਾਲੇ ਮਰਦਾਂ ਵਿੱਚ ਨਪੁੰਸਕਤਾ ਜਾਂ ਮਰਦਾਨਾ ਕਮਜ਼ੋਰੀ ਦਾ ਵਧੇਰੇ ਜੋਖਮ ਹੁੰਦਾ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਪੁਰਸ਼ਾਂ ਦਾ ਇੱਕ ਵੱਡਾ ਵਰਗ ਸ਼ੂਗਰ ਅਤੇ ਪ੍ਰੀ-ਡਾਇਬੀਟੀਜ਼ ਤੋਂ ਪੀੜਤ ਹੈ, ਇਸ ਲਈ ਹਰ ਆਦਮੀ ਨੂੰ ਡਾਇਬਟੀਜ਼ ਕਾਰਨ ਪੈਦਾ ਹੋਣ ਵਾਲੀ ਨਪੁੰਸਕਤਾ ਅਤੇ ਮਰਦਾਨਾ ਕਮਜ਼ੋਰੀ ਤੋਂ ਬਚਣ ਦੇ ਟਿਪਸ ਨੂੰ ਜਾਣਨਾ ਚਾਹੀਦਾ ਹੈ। ਇਸ ਲਈ, ਇਸ ਲੇਖ ਦੇ ਜ਼ਰੀਏ ਅਸੀਂ ਤੁਹਾਨੂੰ ਸ਼ੂਗਰ ਵਿਚ ਨਪੁੰਸਕਤਾ ਅਤੇ ਮਰਦਾਨਾ ਕਮਜ਼ੋਰੀ ਨੂੰ ਦੂਰ ਕਰਨ ਦੇ ਕੁਝ ਟਿਪਸ ਦੱਸਣ ਜਾ ਰਹੇ ਹਾਂ।
ਬਜ਼ੁਰਗ ਅਤੇ ਨੌਜਵਾਨ ਮਰਦਾਨਾ ਤਾਕਤ ਵਧਾਉਣ ਲਈ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
ਦੋਸਤੋ, ਜੇਕਰ ਤੁਹਾਨੂੰ ਘੋੜੇ ਵਰਗੀ ਤਾਕਤ ਚਾਹੀਦੀ ਹੈ ਤਾਂ ਤੁਹਾਨੂੰ ਆਪਣੀ ਜੀਵਨ-ਸ਼ੈਲੀ ਦਾ ਧਿਆਨ ਰੱਖਣਾ ਹੋਵੇਗਾ, ਜਿਸ ਵਿੱਚ ਹਰ ਚੀਜ਼ ਨੂੰ ਟਾਈਮ-ਟੂ ਟਾਈਮ ਕਰਨਾ ਬਹੁਤ ਜ਼ਰੂਰੀ ਹੈ, ਜਿਵੇਂ ਕਿ ਟਾਈਮ 'ਤੇ ਖਾਣਾ, ਪੀਣਾ, ਸੌਣਾ, ਐਕਸਰਸਾਈਜ਼, ਯੋਗਾ, ਕਸਰਤ ਕਰਨਾ ਅਤੇ ਆਪਣੀ ਡਾਈਟ 'ਚ ਅਜਿਹੀਆਂ ਚੀਜ਼ਾਂ ਸ਼ਾਮਲ ਕਰਨਾ, ਜਿਨ੍ਹਾਂ ਵਿੱਚ ਪ੍ਰੋਟੀਨ ਅਤੇ ਭਰਪੂਰ ਐਨਰਜੀ ਮਿਲੇ, ਜਿਵੇਂ ਕਿ ਚਨੇ ਅਤੇ ਹਰ ਪ੍ਰਕਾਰ ਦੀਆਂ ਦਾਲਾਂ, ਮੱਕਾ, ਗੇਹੂੰ, ਬਾਜਰੇ ਦੀ ਰੋਟੀ ਅਤੇ ਹਰੀਆਂ ਸਬਜ਼ੀਆਂ ਤੇ ਫਲ-ਫਰੂਟ ਦਾ ਸੇਵਨ, ਦੁੱਧ, ਦਹੀਂ, ਪਨੀਰ, ਮੱਖਣ ਤੇ ਘਿਓ। ਸਿਰਫ ਨਾਨ-ਵੈੱਜ ਖਾਣ ਨਾਲ ਹੀ ਇਨਸਾਨ ਤਾਕਤਵਰ ਨਹੀਂ ਹੁੰਦਾ, ਬਲਕਿ ਵੈੱਜ ਖਾਣਾ ਖਾ ਕੇ ਤੁਸੀਂ ਜ਼ਿਆਦਾ ਤਾਕਤਵਰ ਬਣ ਸਕਦੇ ਹੋ।
ਮਰਦਾਨਾ ਕਮਜ਼ੋਰੀ ਦੇ ਲੱਛਣ (Symptoms of Sexual Weakness)?
ਦੋਸਤੋ! ਸਭ ਤੋਂ ਪਹਿਲਾਂ ਤਾਂ ਇਸ ਸਮੱਸਿਆ ਨੂੰ ਛੁਪਾਉਣ ਦੀ ਬਜਾਏ ਇਸ ਦਾ ਉਪਚਾਰ ਕਰਨਾ ਜ਼ਰੂਰੀ ਹੁੰਦਾ ਹੈ, ਜਿਸ ਨਾਲ ਕਿ ਆਪਣੀ ਮੈਰਿਡ ਲਾਈਫ਼ ਨੂੰ ਖੁੱਲ੍ਹ ਕੇ ਜੀਅ ਸਕੀਏ ਅਤੇ ਹਰ ਪਲ ਨੂੰ ਇੰਜੁਆਏ ਕਰ ਸਕੀਏ। ਬਚਪਨ ’ਚ ਗਲਤ ਸੰਗਤ ਕਾਰਨ (ਹਸਤਮੈਥੁਨ) ਪੁਰਾਣੀ ਧਾਂਤ, ਸੁਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ ਆਪ ਵੀਰਜ ਦਾ ਰਿਸਣਾ, ਭਾਰ ਘਟਣਾ, ਸਰੀਰ ਦਾ ਖੋਖਲਾ ਹੋਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਨੌਜਵਾਨ ਆਪਣੀਆਂ ਬਚਪਨ ਦੀਆਂ ਗਲਤੀਆਂ ਕਾਰਨ ਜਵਾਨੀ ’ਚ ਆਪਣੀ ਸੈਕਸੁਅਲ ਲਾਈਫ ਨੂੰ ਇੰਜੁਆਏ ਨਹੀਂ ਕਰ ਪਾਉਂਦੇ ਹਨ ਤੇ ਇਸ ਲਈ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ।
ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ ਨਾਲ ਤਿਆਰ ਆਯੁਰਵੈਦਿਕ ਦੇਸੀ ਇਲਾਜ
ਆਯੁਰਵੈਦਿਕ ਜੜ੍ਹੀ-ਬੂਟੀਆਂ ਕਾਰਗਰ ਅਤੇ ਸਭ ਤੋਂ ਜ਼ਿਆਦਾ ਪ੍ਰਭਾਵਸ਼ਾਲੀ ਸਾਬਤ ਹੋ ਰਹੀਆਂ ਹਨ, ਜਿਸ ਦਾ ਸੇਵਨ ਕਰਕੇ ਅਸੀਂ ਕਈ ਰੋਗਾਂ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹਾਂ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ ਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ ਤੇ ਮਰਦਾਂ ਦੇ ਹਰ ਤਰਾਂ ਦੇ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ। ਨਸਾਂ ਦੀ ਕਮਜ਼ੋਰੀ ਤੇ ਢਿੱਲਾਪਣ ਦੂਰ ਕਰਨ ਲਈ ਸਾਡੀ ਸਪੈਸ਼ਲ ਕੇਸਰ ਕਰੀਮ ਤੇ ਕੇਸਰ ਤਿੱਲਾ ਜ਼ਰੂਰ ਵਰਤ ਕੇ ਵੇਖੋ।
ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।
ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।
ਆਯੁਰਵੇਦ ਨੂੰ ਅਪਣਾਓ-ਜ਼ਿੰਦਗੀ ਨੂੰ ਖ਼ੁਸ਼ਹਾਲ ਬਣਾਓ
ਵਿਅਰਥ ਇਧਰ-ਉਧਰ ਭਟਕ ਕੇ ਆਪਣਾ ਕੀਮਤੀ ਸਮਾਂ ਤੇ ਪੈਸਾ ਬਰਬਾਦ ਨਾ ਕਰੋ। 'ਰੌਸ਼ਨ ਹੈਲਥ ਕੇਅਰ' ਰੇਲਵੇ ਰੋਡ, ਜਲੰਧਰ ਸ਼ਹਿਰ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇਕ ਵਾਰ ਸਾਡੇ ਕੁਆਲੀਫਾਈਡ ਅਤੇ ਤਜਰਬੇਕਾਰ B.A.M.S. (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ। ਫੋਨ 'ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ।
ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ।
ਨੋਟ– ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। Call/Whatsapp: +91- 73473-07214, +91- 95014-78347, ਵਧੇਰੇ ਜਾਣਕਾਰੀ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।