Independence Day : ਚੰਡੀਗੜ੍ਹ ਯੂਨੀਵਰਸਿਟੀ ''ਚ ਮਨਾਇਆ ਗਿਆ ਭਗਤੀ ਸਮਾਰੋਹ
Tuesday, Aug 15, 2023 - 12:09 PM (IST)

ਚੰਡੀਗੜ੍ਹ : ਅੱਜ ਸਾਰਾ ਦੇਸ਼ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ। ਆਜ਼ਾਦੀ ਦਿਹਾੜੇ ਦੀ ਪੂਰਬਲੀ ਸ਼ਾਮ ਮੌਕੇ ਚੰਡੀਗੜ੍ਹ ਯੂਨੀਵਰਸਿਟੀ 'ਚ ਦੇਸ਼ ਭਗਤੀ ਸਮਾਰੋਹ ਮਨਾਇਆ ਗਿਆ। ਇਸ ਮੌਕੇ ਦੇਸ਼ ਦੇ ਸ਼ਹੀਦਾਂ ਨੂੰ ਨਮਨ ਕੀਤਾ ਗਿਆ। ਇਸ ਸਮਾਰੋਹ ਦੌਰਾਨ ਵਿਦਿਆਰਥਣਾਂ ਨੇ ਭਗਤੀ ਪ੍ਰੋਗਰਾਮ 'ਚ ਹਿੱਸਾ ਲਿਆ।