ਓਰੀਐਂਟਲ ਇੰਸ਼ੋਰੈਂਸ ਡਿਜੀਟਲ ਸਮਰੱਥਾ ’ਤੇ ਕਰੇਗੀ 500 ਕਰੋੜ ਰੁਪਏ ਦਾ ਨਿਵੇਸ਼

Monday, Sep 21, 2026 - 06:48 PM (IST)

ਓਰੀਐਂਟਲ ਇੰਸ਼ੋਰੈਂਸ ਡਿਜੀਟਲ ਸਮਰੱਥਾ ’ਤੇ ਕਰੇਗੀ 500 ਕਰੋੜ ਰੁਪਏ ਦਾ ਨਿਵੇਸ਼

ਬਿਜ਼ਨੈੱਸ ਡੈਸਕ - ਜਨਤਕ ਖੇਤਰ ਦੀ ਸਾਧਾਰਨ ਬੀਮਾ ਕੰਪਨੀ ਓਰੀਐਂਟਲ ਇੰਸ਼ੋਰੈਂਸ ਕੰਪਨੀ ਡਿਜੀਟਲ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਗਾਹਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਅਗਲੇ 3 ਸਾਲਾਂ ’ਚ ਲੱਗਭਗ 500 ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਯੋਜਨਾ ਬਣਾ ਰਹੀ ਹੈ।

ਇਹ ਵੀ ਪੜ੍ਹੋ : Paracetamol ਤੇ BP ਦੀ ਦਵਾਈ Quality test 'ਚ ਫ਼ੇਲ,  ਸਰਕਾਰੀ ਹਸਪਤਾਲ ਨੇ ਲਗਾਈ ਰੋਕ
ਇਹ ਵੀ ਪੜ੍ਹੋ : FSSAI ਦਾ Nestle India 'ਤੇ ਸ਼ਿਕੰਜਾ : ਬੱਚਿਆਂ ਦੇ 3 ਉਤਪਾਦਾਂ ਨੂੰ ਲੈ ਕੇ ਕਾਨੂੰਨੀ ਮਾਮਲੇ ਦਰਜ
ਇਹ ਵੀ ਪੜ੍ਹੋ :  ਮੁੜ ਸ਼ੱਕ ਦੇ ਘੇਰੇ 'ਚ ਮਸ਼ਹੂਰ ਕੰਪਨੀ ਦੇ ਮਸਾਲੇ, ਸ਼ੁੱਧਤਾ ਨੂੰ ਲੈ ਕੇ ਖੜ੍ਹੇ ਹੋ ਰਹੇ ਗੰਭੀਰ ਸਵਾਲ

ਓਰੀਐਂਟਲ ਇੰਸ਼ੋਰੈਂਸ ਕੰਪਨੀ ਲਿਮਟਿਡ (ਓ. ਆਈ. ਸੀ. ਐੱਲ.) ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ (ਸੀ. ਐੱਮ. ਡੀ.) ਸੰਜੇ ਜੋਸ਼ੀ ਨੇ ਦੱਸਿਆ,‘‘ਤਕਨਾਲੋਜੀ ਨੂੰ ਮਜ਼ਬੂਤ ਕਰਨ ਲਈ ਸਾਡੇ ਕੋਲ ਆਪਣੇ ਸਰੋਤ ਹਨ ਅਤੇ ਇਸ ਲਈ ਬਜਟ ਵੀ ਰੱਖਿਆ ਗਿਆ ਹੈ। ਸਾਨੂੰ ਇਸ ’ਚ ਕੋਈ ਸਮੱਸਿਆ ਨਹੀਂ ਹੋਵੇਗੀ। ਅਗਲੇ 3 ਸਾਲਾਂ ’ਚ ਕੁਲ ਖਰਚਾ ਲੱਗਭਗ 500 ਕਰੋੜ ਰੁਪਏ ਹੋਵੇਗਾ।’’ ਉਨ੍ਹਾਂ ਕਿਹਾ ਕਿ ਕੁਝ ਆਰ. ਐੱਫ. ਪੀ. (ਪ੍ਰਸਤਾਵ ਲਈ ਬੇਨਤੀ) ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਪ੍ਰੋਜੈਕਟਾਂ ’ਤੇ ਅਗਲੇ 2 ਸਾਲਾਂ ’ਚ ਕੰਮ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਹਸਪਤਾਲਾਂ 'ਚ 325 ਰੁਪਏ 'ਚ ਵਿਕ ਰਹੀ 11 ਰੁਪਏ ਵਾਲੀ IV ! 'ਲੁੱਟ' ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਤਿਆਰੀ 'ਚ ਤੁਕਾਰਾਮ ਮੁੰਡੇ
ਇਹ ਵੀ ਪੜ੍ਹੋ : Gold ਦੀ Hallmark ਫ਼ੀਸ 'ਚ ਹੋ ਗਿਆ ਭਾਰੀ ਵਾਧਾ, ਜਾਣੋ ਗਾਹਕਾਂ 'ਤੇ ਕਿੰਨਾ ਪਵੇਗਾ ਬੋਝ
ਇਹ ਵੀ ਪੜ੍ਹੋ : 12 ਸਾਲ ਬਾਅਦ EPFO ਮੁਲਾਜ਼ਮਾਂ ਨੂੰ ਵੱਡੀ ਰਾਹਤ, ਸਰਕਾਰ ਨੇ ਤਨਖ਼ਾਹ ਹੱਦ 'ਚ ਕੀਤਾ ਵਾਧਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News