ਨੇਹਾ ਕੱਕੜ ਦੇ ਵਿਆਹ ਨੂੰ ਵੇਖ ਗੀਤਾ ਬਸਰਾ ਨੂੰ ਯਾਦ ਆਏ ਆਪਣੇ ਦਿਨ, ਸਾਂਝੀਆਂ ਕੀਤੀ ਵਿਆਹ ਦੀਆਂ ਤਸਵੀਰਾਂ

Thursday, Oct 29, 2020 - 12:39 PM (IST)

ਨੇਹਾ ਕੱਕੜ ਦੇ ਵਿਆਹ ਨੂੰ ਵੇਖ ਗੀਤਾ ਬਸਰਾ ਨੂੰ ਯਾਦ ਆਏ ਆਪਣੇ ਦਿਨ, ਸਾਂਝੀਆਂ ਕੀਤੀ ਵਿਆਹ ਦੀਆਂ ਤਸਵੀਰਾਂ

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰਾ ਤੇ ਕ੍ਰਿਕੇਟਰ ਹਰਭਜਨ ਸਿੰਘ ਦੀ ਪਤਨੀ ਗੀਤਾ ਬਸਰਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਵੈਡਿੰਗ ਸੀਜ਼ਨ ਚੱਲ ਰਿਹਾ ਹੈ, ਜਿਸਦੇ ਚੱਲਦੇ ਗੀਤਾ ਬਸਰਾ ਵੀ ਆਪਣੇ ਵਿਆਹ ਦੇ ਦਿਨਾਂ ਨੂੰ ਯਾਦ ਕਰਦੇ ਹੋਏ ਅਣਦੇਖੀਆਂ ਤਸਵੀਰਾਂ ਤੇ ਵੀਡੀਓਜ਼ ਦਰਸ਼ਕਾਂ ਨਾਲ ਸ਼ੇਅਰ ਕਰ ਰਹੇ ਹਨ।

PunjabKesari

ਦੱਸ ਦਈਏ ਕਿ ਹਾਲ ਹੀ ਮਸ਼ਹੂਰ ਗਾਇਕਾ ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਵਿਆਹ ਦੇ ਬੰਧਨ 'ਚ  ਹੀ 'ਚ ਬੱਝੇ ਹਨ।

PunjabKesari

ਇਹ ਆਖਿਆ ਜਾ ਸਕਦਾ ਹੈ ਕਿ ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਵਿਆਹ ਨੂੰ ਵੇਖ ਗੀਤਾ ਬਸਰਾ ਨੂੰ ਆਪਣੇ ਵਿਆਹ ਦੇ ਦਿਨ ਯਾਦ ਆ ਗਏ, ਜਿਸ ਕਰਕੇ ਉਨ੍ਹਾਂ ਨੇ ਆਪਣੀ ਸੰਗੀਤ ਸੈਰੇਮਨੀ ਤੋਂ ਲੈ ਕੇ ਵਿਆਹ ਤੱਕ ਦੀਆਂ ਕੁਝ ਵੀਡੀਓ ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦਰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

PunjabKesari

ਇਕ ਵੀਡੀਓ 'ਚ ਉਹ ਹਰਭਜਨ ਨਾਲ ਡਾਂਸ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਦੌਰਾਨ ਹਿੰਦੀ ਗੀਤ 'ਸਾਜਨ ਸਾਜਨ ਤੇਰੀ ਦੁਲਹਣ' 'ਤੇ ਲੱਗਾ ਹੋਇਆ ਹੈ।

PunjabKesari
ਦੱਸ ਦਈਏ ਕਿ ਇਸ ਤੋਂ ਇਲਾਵਾ ਗੀਤ ਬਸਰਾ ਨੇ ਹਲਦੀ, ਮਹਿੰਦੀ, ਚੂੜਾ ਸੈਰੇਮਨੀ ਦੀਆਂ ਤਸਵੀਰਾਂ ਵੀ ਦਰਸ਼ਕਾਂ ਨਾਲ ਸ਼ੇਅਰ ਕੀਤੀਆਂ ਹਨ।

PunjabKesari

ਹਰਭਜਨ ਸਿੰਘ ਤੇ ਗੀਤਾ ਬਸਰਾ ਦੀ ਲਵ ਸਟੋਰੀ ਕਾਫ਼ੀ ਦਿਲਚਸਪ ਰਹੀ ਹੈ।

PunjabKesari

ਭੱਜੀ ਨੇ ਗੀਤਾ ਨੂੰ ਸਭ ਤੋਂ ਪਹਿਲਾਂ ਇਕ ਪੋਸਟਰ ਵਿਚ ਦੇਖਿਆ ਸੀ।

PunjabKesari

ਇਸ ਜੋੜੀ ਦੀ ਪ੍ਰੇਮ ਕਹਾਣੀ 2007 'ਚ ਸ਼ੁਰੂ ਹੋਈ ਸੀ ਪਰ ਦੋਹਾਂ ਨੇ ਆਪਣੀ ਲਵ ਸਟੋਰੀ ਨੂੰ ਸਾਰਿਆਂ ਤੋਂ ਲੁਕਾ ਕੇ ਰੱਖਿਆ ਸੀ।

PunjabKesari

ਦੋਹਾਂ ਦਾ ਅਫੇਅਰ 8 ਸਾਲ ਚੱਲਿਆ, ਜਿਸ ਤੋਂ ਬਾਅਦ ਉਨ੍ਹਾਂ ਨੇ 2015 'ਚ ਵਿਆਹ ਕਰ ਲਿਆ ਸੀ। ਹੁਣ ਦੋਵੇਂ ਹੈਪਲੀ ਇਕ ਬੇਟੀ ਦੇ ਮਾਪੇ ਨੇ ।

PunjabKesari

PunjabKesari

PunjabKesari

PunjabKesari

PunjabKesari

PunjabKesari


author

sunita

Content Editor

Related News