ਕੁੰਭ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

10/21/2026 5:24:44 AM

ਮੇਖ : ਵਹੀਕਲਸ ਦੀ ਸੇਲ ਪ੍ਰਹੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤਮਾਣ ਦੀ ਪ੍ਰਾਪਤੀ।
ਬ੍ਰਿਖ : ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਕਿਸੇ ਅਫਸਰ ਦੇ ਰੁਖ ’ਚ ਨਰਮੀ ਆਪ ਦੇ ਕਿਸੇ ਕੰਮ ਨੂੰ ਸੰਵਾਰਨ ’ਚ ਮਦਦਗਾਰ ਹੋਵੇਗੀ।
ਮਿਥੁਨ :ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ  ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਬਾਧਾ ਮੁਸ਼ਕਿਲ ਹਟੇਗੀ, ਤੇਜ਼ ਪ੍ਰਭਾਵ ਬਣਿਆ ਰਹੇਗਾ।
ਕਰਕ : ਸਿਹਤ ਬਾਰੇ ਸੁਚੇਤ ਰਹਿਣ ਦੀ ਲੋੜ, ਕਿਸੇ  ਦੀ ਜ਼ਿੰਮੇਵਾਰੀ ’ਚ ਵੀ ਫਸਣ ਤੋਂ ਵੀ ਬਚਣਾ ਸਹੀ ਰਹੇਗਾ, ਸਫਰ ਵੀ ਨਾ ਕਰੋ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਫੈਮਿਲੀ ਫਰੰਟ  ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਕੰਨਿਆ : ਸ਼ਤਰੂ ਆਪ ਨੂੰ ਕਿਸੇ ਨਾ ਕਿਸੇ ਮਾਮਲੇ ’ਤੇ ਘੇਰਨ ਲਈ ਯਤਨ ਕਰਦੇ ਰਹਿਣਗੇ, ਮਨ ਵੀ ਪ੍ਰੇਸ਼ਾਨ ਅਤੇ ਡਾਵਾਂਡੋਲ ਜਿਹਾ ਰਹੇਗਾ।
ਤੁਲਾ : ਕੰਮਕਾਜੀ ਦਸ਼ਾ ਠੀਕ-ਠਾਕ, ਕੋਸ਼ਿਸ਼ਾਂ ਅਤੇ ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਸੰਤਾਨ ਵਲੋਂ ਫਿਕਰ-ਪ੍ਰੇਸ਼ਾਨੀ ਰਹੇਗੀ।
ਬ੍ਰਿਸ਼ਚਕ : ਕੋਰਟ ਕਚਹਿਰੀ ਨਾਲ ਜੁੜੇ ਕੰਮ ਨੂੰ ਤਿਆਰੀ ਦੇ ਬਗੈਰ ਹੱਥ ’ਚ ਨਾ ਲਓ, ਕਿਉਂਕਿ ਨਤੀਜਾ ਮਨਮਰਜ਼ੀ ਦਾ ਨਾ ਮਿਲੇਗੀ।
ਧਨ : ਵੱਡੇ ਲੋਕਾਂ ਨਾਲ ਮੇਲ-ਮਿਲਾਪ ਫਰੂਟਫੁਲ ਪਰ ਘਟੀਆ ਲੋਕਾਂ ਤੋਂ ਫਾਸਣਾ ਰੱਖੋ, ਕਿਉਂਕਿ ਉਹ ਪ੍ਰੇਸ਼ਾਨੀ ਦੇ ਸਕਦੇ ਹਨ।
ਮਕਰ : ਕੋਈ ਵੀ ਕਾਰੋਬਾਰੀ ਕੰਮ ਬੇ-ਧਿਆਨੀ ਨਾਲ ਨਾ ਕਰੋ, ਕਿਉਂਕਿ ਸਿਤਾਰਾ ਕੁਝ ਕਮਜ਼ੋਰ ਹੈ ਪਰ ਜਨਰਲ ਹਾਲਾਤ ਠੀਕ-ਠਾਕ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਸੰਤੋਖਜਨਕ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਸੁਭਾਅ ’ਚ ਗੁੱਸਾ।
ਮੀਨ : ਸਿਤਾਰਾ ਨੁਕਸਾਨ ਵਾਲਾ, ਇਸ ਲਈ ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਅਹਿਤਿਆਤ ਨਾਲ ਕਰੋ, ਸਫਰ ਵੀ ਟਾਲ-ਦੇਣ ਸਹੀ ਰਹੇਗਾ।

21 ਅਕਤੂਬਰ 2026, ਬੁੱਧਵਾਰ
ਅੱਸੂ ਸੁਦੀ ਤਿੱਥੀ ਦਸਮੀ (ਦੁਪਹਿਰ 2.12 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਤੁਲਾ ’ਚ 
ਚੰਦਰਮਾ    ਮਕਰ ’ਚ   
ਮੰਗਲ      ਕਰਕ ’ਚ
ਬੁੱਧ          ਤੁਲਾ ’ਚ 
ਗੁਰੂ         ਕਰਕ ’ਚ 
ਸ਼ੁੱਕਰ       ਤੁਲਾ ’ਚ 
ਸ਼ਨੀ        ਮੀਨ ’ਚ
ਰਾਹੂ        ਕੁੰਭ ’ਚ                                                  
ਕੇਤੂ        ਸਿੰਘ ’ਚ
  
ਬਿਕ੍ਰਮੀ ਸੰਮਤ : 2083, ਕੱਤਕ ਪ੍ਰਵਿਸ਼ਟੇ 5 ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 29 (ਅੱਸੂ), ਹਿਜਰੀ ਸਾਲ 1448, ਮਹੀਨਾ : ਜਮਾਦਿ ਉਲ ਅੱਵਲ, ਤਰੀਕ :9, ਸੂਰਜ ਉਦੇ ਸਵੇਰੇ 6.39 ਵਜੇ, ਸੂਰਜ ਅਸਤ ਸ਼ਾਮ 5.46 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (ਸ਼ਾਮ 7.48 ਤੱਕ) ਅਤੇ ਮਗਰੋਂ  ਨਕਸ਼ੱਤਰ ਸ਼ਤਭਿਖਾ, ਯੋਗ : ਗੰਡ (21-22 ਮੱਧ ਰਾਤ 12.33 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਮਕਰ ਰਾਸ਼ੀ ’ਤੇ (ਸਵੇਰੇ 7.01 ਤੱਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ (ਸਵੇਰੇ 7.01 ’ਤੇ), ਭੱਦਰਾ ਸ਼ੁਰੂ (21-22  ਮੱਧ ਰਾਤ 2.31 ’ਤੇ), ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ  ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਭਰਤ ਮਿਲਾਪ, ਸ਼੍ਰੀ ਮਾਧਵ ਆਚਾਰਿਯ ਜਯੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Sandeep Kumar

Content Editor Sandeep Kumar