ਮਕਰ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕਿਸੇ ਕੰਮ ਲਈ ਯਤਨ ਚੰਗਾ ਨਤੀਜਾ ਦੇਣਗੇ, ਜਾਣੋ ਆਪਣੀ ਰਾਸ਼ੀ ਦਾ ਹਾਲ
10/27/2026 6:42:47 AM
ਮੇਖ : ਸਮਾਂ ਕਾਰੋਬਾਰੀ ਕੰਮਾਂ, ਕਾਰੋਬਾਰੀ ਪਲਾਨਿੰਗ ’ਚ ਸਫਲਤਾ ਦੇਣ ਵਾਲਾ, ਗਲੇ ’ਚ ਖਰਾਬੀ ਦੀ ਸ਼ਿਕਾਇਤ ਰਹਿਣ ਦਾ ਡਰ।
ਬ੍ਰਿਖ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਨੁਕਸਾਨ ਦਾ ਵੀ ਡਰ।
ਮਿਥੁਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ।
ਕਰਕ : ਕਿਸੇ ਸਰਕਾਰੀ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਸਿੰਘ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ ਪਰ ਆਪਣੇ ਗੁੱਸੇ ’ਤੇ ਜ਼ਬਤ ਰੱਖੋ।
ਕੰਨਿਆ : ਪੇਟ ਦੇ ਮਾਮਲੇ ’ਚ ਲਾਪਰਵਾਹ ਨਾ ਰਹੋ, ਮਨ ਵੀ ਅਸ਼ਾਂਤ-ਪ੍ਰੇਸ਼ਾਨ ਡਿਸਟਰਬ ਜਿਹਾ ਰਹੇਗਾ, ਸਫਰ ਵੀ ਨਾ ਕਰੋ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਰਹਿਣਗੇ।
ਬ੍ਰਿਸ਼ਚਕ : ਕਮਜ਼ੋਰ ਮਨੋਬਲ ਕਰਕੇ ਆਪ ਕਿਸੇ ਕੰਮ ਨੂੰ ਹੱਥ ’ਚ ਲੈਣ ਤੋਂ ਬਚੋਗੇ, ਮਨ ਵੀ ਡਿਸਟਰਬ ਜਿਹਾ ਰਹੇਗਾ।
ਧਨ : ਭੱਜ-ਦੌੜ ਕਰਨ ’ਤੇ ਉਦੇਸ਼ ਮਨੋਰਥ ਹੱਲ ਹੋਣਗੇ, ਸ਼ਤਰੂ ਕਮਜ਼ੋਰ ਰਹਿਣਗੇ, ਆਮ ਹਾਲਾਤ ਅਨੁਕੂਲ ਚੱਲਣਗੇ।
ਮਕਰ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਕੁੰਭ : ਮਜ਼ਬੂਤ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਬਿਜ਼ੀ ਅਤੇ ਸਰਗਰਮ ਰੱਖੇਗਾ।
ਮੀਨ : ਮਿੱਟੀ, ਰੇਤਾ, ਬੱਜਰੀ, ਟਿੰਬਰ, ਪਲਾਈ ਅਤੇ ਬਿਲਡਿੰਗ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਬਿਹਤਰ ਰਹੇਗੀ ਪਰ ਆਪਣੇ ਗੁੱਸੇ ਤੋਂ ਜ਼ਬਤ ਰੱਖੋ।
27 ਅਕਤੂਬਰ 2026, ਮੰਗਲਵਾਰ
ਕੱਤਕ ਵਦੀ ਤਿੱਥੀ ਏਕਮ (ਸਵੇਰੇ 7.02 ਤੱਕ) ਅਤੇ ਮਗਰੋਂ ਤਿੱਥੀ ਦੂਜ ਜਿਹੜੀ ਕਸ਼ੈਅ ਹੋ ਗਈ ਹੈ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮੇਖ ’ਚ
ਮੰਗਲ ਕਰਕ ’ਚ
ਬੁੱਧ ਤੁਲਾ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਕੱਤਕ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ : 1948, ਮਿਤੀ :5 (ਕੱਤਕ), ਹਿਜਰੀ ਸਾਲ 1448, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 15, ਸੂਰਜ ਉਦੇ ਸਵੇਰੇ 6.43 ਵਜੇ, ਸੂਰਜ ਅਸਤ ਸ਼ਾਮ 5.40 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਬਾਅਦ ਦੁਪਹਿਰ 3.40 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਸਿੱਧੀ (ਸਵੇਰੇ 10.53 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਮੇਖ ਰਾਸ਼ੀ ’ਤੇ (ਰਾਤ 9.07 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਕੱਤਕ ਵਦੀ ਪੱਖ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ।
