ਭਵਿੱਖਫਲ : ਵਪਾਰ ਤੇ ਕਾਰੋਬਰ ਦੀ ਦਸ਼ਾ ਰਹੇਗੀ ਚੰਗੀ

2/14/2020 2:08:35 AM

ਮੇਖ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਿਮਲੇਗੀ, ਪਤੀ-ਪਤਨੀ ਸੰਬੰਧਾਂ ’ਚ ਮਿਠਾਸ, ਤਾਲਮੇਲ ਰਹੇਗਾ, ਮਨ ’ਚ ਸੈਰ ਸਪਾਟੇ ਦੀ ਚਾਹਤ ਰਹੇਗੀ।

ਬ੍ਰਿਖ- ਨਾ ਤਾਂ ਦੁਸ਼ਮਣ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਸ ’ਤੇ ਭਰੋਸਾ ਕਰੋ, ਕਾਰੋਬਾਰੀ ਟੂਰ ਵੀ ਪਲਾਨ ਨਾ ਕਰੋ, ਕਿਉਂਕਿ ਸਿਤਾਰਾ ਅਾਪੋਜ਼ਿਟ ਅਤੇ ਨੁਕਸਾਨ ਵਾਲੇ ਹਾਲਾਤ ਰੱਖੇਗਾ।

ਮਿਥੁਨ- ਰਿਲੀਜੀਅਸ ਅਤੇ ਸੋਸ਼ਲ ਕੰਮਾਂ ’ਚ ਧਿਆਨ, ਸੰਤਾਨ ਦਾ ਰੁਖ ਸਹਿਯੋਗੀ, ਸੁਪੋਰਟਿਵ ਅਤੇ ਭਰੋਸੇਯੋਗ ਹੋਵੇਗਾ, ਪਰ ਸੁਭਾਓ ’ਚ ਗੁੱਸਾ ਬਣਿਆ ਰਹੇਗਾ।

ਕਰਕ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਉਸ ਦੀ ਮੰਜ਼ਿਲ ਤੱਕ ਪਹੁੰਚਾਉਣ ਲਈ ਿਜਹੜੀ ਭੱਜਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ ਪਰ ਪੈਰ ਫਿਲਸਣ ਦਾ ਡਰ ਰਹੇਗਾ।

ਸਿੰਘ- ਮਿੱਤਰ-ਕੰਮਕਾਜੀ ਪਾਰਟਨਰਜ਼ ਸਹਿਯੋਗ ਕਰਨਗੇ, ਤਾਲਮੇਲ ਰੱਖਣਗੇ, ਕੰਮਕਾਜੀ ਭੱਜਦੌੜ ਪਾਜ਼ੇਟਿਵ ਨਤੀਜਾ ਦੇਵੇਗੀ, ਜਨਰਲ ਤੌਰ ’ਤੇ ਆਪ ਹਾਵੀ, ਪ੍ਰਭਾਵੀ, ਵਿਜਈ ਰਹੋਗੇ।

ਕੰਨਿਆ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਟੀਚਿੰਗ, ਟੂਰਿਜ਼ਮ, ਇਲੈਕਟ੍ਰੋਨਿਕਸ, ਡੈਕੋਰੇਸ਼ਨ, ਏਅਰਟਿਕਟਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਤੁਲਾ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਰਹਿਣ ਦਾ ਡਰ।

ਬ੍ਰਿਸ਼ਚਕ- ਸਿਤਾਰਾ ਕਿਉਂਿਕ ਨੁਕਸਾਨ ਪ੍ਰੇਸ਼ਾਨੀ ਵਾਲਾ ਹੈ, ਇਸ ਲਈ ਆਪਣੀ ਕੋਈ ਵੀ ਪੇਮੈਂਟ ਕਿਸੇ ਹੇਠ ਨਾ ਫਸਣ ਦਿਓ, ਕਾਰੋਬਾਰੀ ਟੂਰਿੰਗ ਵੀ ਨਾ ਕਰੋ, ਮਨ ਟੈਂਸ, ਅਸ਼ਾਂਤ ਰਹੇਗਾ।

ਧਨ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪ੍ਰੋਗਰਾਮ ’ਚ ਪੇਸ਼ ਆ ਰਹੀ ਕੋਈ ਬਾਧਾ ਮੁਸ਼ਕਿਲ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਮਕਰ- ਯਤਨ ਕਰਨ ’ਤੇ ਕਿਸੇ ਸਰਕਾਰੀ ਕੰਮ ’ਚ ਕੋਈ ਪੇਚੀਦਗੀ ਹਟੇਗੀ, ਅਫਸਰਾਂ ਦੇ ਸੁਪੋਰਟਿਵ ਰੁਖ ਕਰਕੇ ਕੋਈ ਪ੍ਰਾਬਲਮ ਸੁਲਝ ਸਕਦੀ ਹੈ, ਇੱਜ਼ਤ ਬਣੀ ਰਹੇਗੀ।

ਕੁੰਭ- ਰਿਲੀਜੀਅਸ ਕੰਮਾਂ ’ਚ ਇੰਟ੍ਰਸਟ ਵਧੇਗਾ, ਯਤਨ ਕਰਨ ’ਤੇ ਕਿਸੇ ਸਕੀਮ ’ਚ ਥੋੜ੍ਹੀ ਬਹੁਤ ਪੇਸ਼ਕਦਮੀ ਹੋਵੇਗੀ, ਜਨਰਲ ਹਾਲਾਤ ਵੀ ਬਿਹਤਰ ਬਣ ਸਕਦੇ ਹਨ।

ਮੀਨ- ਸਿਤਾਰਾ ਸਿਹਤ ਲਈ ਕਮਜ਼ੋਰ, ਨਾਪਤੋਲ ਕੇ ਖਾਣਾ ਪੀਣਾ ਸਹੀ ਰਹੇਗਾ, ਕਿਸੇ ’ਤੇ ਅੱਖਾਂ ਬੰਦ ਕਰਕੇ ਭਰੋਸਾ ਨਾ ਕਰੋ, ਨੁਕਸਾਨ ਦਾ ਵੀ ਡਰ ਰਹੇਗਾ।

14 ਫਰਵਰੀ 2020, ਸ਼ੁੱਕਰਵਾਰ ਫੱਗਣ ਵਦੀ ਤਿਥੀ ਛੱਠ (ਸ਼ਾਮ 6.22 ਤੱਕ) ਅਤੇ ਮਗਰੋਂ ਤਿਥੀ ਸਪਤਮੀ।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਤੁਲਾ ’ਚ

ਮੰਗਲ ਧਨ ’ਚ

ਬੁੱੱਧ ਕੁੰਭ ’ਚ

ਗੁਰੂ ਧਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਫਾਲਗੁਣ ਪ੍ਰਵਿਸ਼ਟੇ : 2, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 25 (ਮਾਘ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲ ਸਾਨੀ, ਤਰੀਕ : 19, ਸੂਰਜ ਉਦੈ : ਸਵੇਰੇ 7.15 ਵਜੇ, ਸੂਰਜ ਅਸਤ : ਸ਼ਾਮ 6.09 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਸਵੇਰੇ 7.28 ਤੱਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ, ਯੋਗ : ਗੰਡ (ਸ਼ਾਮ 4.50 ਤੱਕ) ਅਤੇੇੇੇੇੇੇੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਿਦਨ ਰਾਤ), ਭਦਰਾ ਰਹੇਗੀ (ਸ਼ਾਮ 6.22 ਤੋਂ ਲੈ ਕੇ ਅਗਲੇ ਿਦਨ (15 ਫਰਵਰੀ) ਸਵੇਰੇ 5.27 ਤੱਕ) ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਵੈਲੇਨਟਾਈਨ ਡੇਅ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Edited By Bharat Thapa