ਭਵਿੱਖਫਲ: ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

03/21/2020 12:46:06 AM

ਮੇਖ— ਕਾਰੋਬਾਰੀ ਫਰੰਟ 'ਤੇ ਕਦਮ ਬੜ੍ਹਤ ਵੱਲ, ਕਾਰੋਬਾਰੀ ਟੂਰਿੰਗ, ਟ੍ਰੇਡਿੰਗ, ਸਪਲਾਈ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।

ਬ੍ਰਿਖ— ਜਨਰਲ ਤੌਰ 'ਤੇ ਆਪ ਦੂਜਿਆਂ 'ਤੇ ਹਰ ਪੱਖੋਂ ਹਾਵੀ-ਪ੍ਰਭਾਵੀ, ਵਿਜਈ ਰਹੋਗੇ, ਅਫਸਰ ਮਿਹਰਬਾਨ, ਕੰਸੀਡ੍ਰੇਟ, ਸੁਪੋਰਟਿਵ ਰਹਿਣਗੇ, ਸ਼ਤਰੂ ਕਮਜ਼ੋਰ ਰਹਿਣਗੇ।

ਮਿਥੁਨ— ਜਨਰਲ ਤੌਰ 'ਤੇ ਸਟ੍ਰਾਂਗ ਸਿਤਾਰਾ ਹਰ ਫਰੰਟ 'ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਰਿਲੀਜੀਅਸ ਕੰਮਾਂ 'ਚ ਧਿਆਨ, ਮਾਣ-ਸਨਮਾਨ, ਪ੍ਰਤਿਸ਼ਠਾ ਬਣੀ ਰਹੇਗੀ।

ਕਰਕ— ਸਿਤਾਰਾ ਸਿਹਤ ਲਈ ਕਮਜ਼ੋਰ, ਪੈਰ ਫਿਸਲਣ ਦਾ ਡਰ ਰਹੇਗਾ, ਕਦਮ-ਕਦਮ 'ਤੇ ਪੈਦਾ ਹੋਣ ਵਾਲੀਆਂ ਮੁਸ਼ਕਿਲਾਂ ਕਰਕੇ ਮਨ ਕੁਝ ਟੈਂਸ, ਪਰੇਸ਼ਾਨ, ਡਿਸਟਰਬ ਜਿਹਾ ਰਹੇਗਾ।

ਸਿੰਘ— ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ 'ਚ ਵਿਜੇ ਮਿਲੇਗੀ, ਦੋਨੋਂ ਪਤੀ-ਪਤਨੀ ਇਕ- ਦੂਜੇ ਪ੍ਰਤੀ ਸਾਫਟ ਸੁਪੋਰਟਿਵ ਰੁਖ਼ ਰੱਖਣਗੇ।

ਕੰਨਿਆ— ਜਨਰਲ ਸਿਤਾਰਾ ਕਿਉਂਕਿ ਕਮਜ਼ੋਰ ਹੈ, ਇਸ ਲਈ ਉਲਝਣਾਂ-ਪੇਚੀਦਗੀਆਂ ਨਾਲ ਵਾਸਤਾ ਬਣਿਆ ਰਹੇਗਾ, ਮਨੋਬਲ ਟੁੱਟਣ ਦਾ ਪ੍ਰਭਾਵ ਰਹੇਗਾ, ਸਫਰ ਵੀ ਟਾਲ ਦੇਣਾ ਚਾਹੀਦਾ ਹੈ।

ਤੁਲਾ— ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਬਿਹਤਰੀ ਅਤੇ ਸਫਲਤਾ ਵਾਲੇ ਹਾਲਾਤ ਰੱਖੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਵੱਡੇ ਲੋਕਾਂ ਅੱਗੇ ਜਾਣ 'ਤੇ ਸਫਲਤਾ ਿਮਲੇਗੀ।

ਬ੍ਰਿਸ਼ਚਕ— ਯਤਨ ਕਰਨ 'ਤੇ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ 'ਚ ਕਦਮ ਬੜ੍ਹਤ ਵੱਲ, ਦੁਸ਼ਮਣਾਂ ਦੀ ਕੋਈ ਖਾਸ ਪੇਸ਼ ਨਹੀਂ ਚੱਲ ਸਕੇਗੀ, ਅਫਸਰ ਮਿਹਰਬਾਨ ਰਹਿਣਗੇ।

ਧਨ— ਉਤਸ਼ਾਹ, ਹਿੰਮਤ, ਕੰਮਕਾਜੀ ਭੱਜ-ਦੌੜ ਦੀ ਤਾਕਤ ਬਣੀ ਰਹੇਗੀ, ਕਾਰੋਬਾਰੀ ਦਸ਼ਾ ਚੰਗੀ, ਜਨਰਲ ਤੌਰ 'ਤੇ ਆਪ ਦੂਜਿਆਂ 'ਤੇ ਹਾਵੀ-ਪ੍ਰਭਾਵੀ, ਵਿਜਈ ਰਹੋਗੇ।

ਮਕਰ— ਸਿਤਾਰਾ ਬੇਸ਼ੱਕ ਕਾਰੋਬਾਰੀ ਕੰਮਾਂ ਲਈ ਚੰਗਾ, ਧਨ ਲਾਭ ਦੇਣ ਵਾਲਾ ਹੈ, ਫਿਰ ਵੀ ਆਪਣੇ ਕੰਮਕਾਜੀ ਕੰਮਾਂ ਵੱਲ ਭਰਪੂਰ ਅਟੈਂਸ਼ਨ ਦੇਣੀ ਜ਼ਰੂਰੀ ਹੋਵੇਗੀ।

ਕੁੰਭ— ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ 'ਚ ਪੇਸ਼ਕਦਮੀ ਹੋਵੇਗੀ ਪਰ ਮਨ ਕੁਝ ਬੇਚੈਨ ਅਤੇ ਪਰੇਸ਼ਾਨ ਜ਼ਰੂਰ ਰਹਿ ਸਕਦਾ ਹੈ।

ਮੀਨ— ਜਨਰਲ ਸਿਤਾਰਾ ਅਹਿਤਿਆਤ ਪਰੇਸ਼ਾਨੀ ਵਾਲਾ, ਨਾ ਤਾਂ ਕਿਸੇ ਦੀ ਜ਼ਮਾਨਤ ਿਦਓ ਅਤੇ ਨਾ ਹੀ ਕਿਸੇ 'ਤੇ ਜ਼ਿਆਦਾ ਭਰੋਸਾ ਕਰੋ, ਜਲਦਬਾਜ਼ੀ 'ਚ ਵੀ ਕੋਈ ਕੰਮ ਨਾ ਨਿਪਟਾਓ।

21 ਮਾਰਚ 2020, ਸ਼ਨੀਵਾਰ ਚੇਤ ਵਦੀ ਤਿਥੀ ਦੁਆਦਸ਼ੀ (ਸਵੇਰੇ 7.56 ਤੱਕ) ਅਤੇ ਮਗਰੋਂ ਤਿਥੀ ਤਰੋਦਸ਼ੀ ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ 'ਚ
ਚੰਦਰਮਾ ਕੁੰਭ 'ਚ
ਮੰਗਲ ਧਨ 'ਚ
ਬੁੱਧ ਕੁੰਭ 'ਚ
ਗੁਰੂ ਧਨ 'ਚ
ਸ਼ੁੱਕਰ ਮੇਖ 'ਚ        
ਸ਼ਨੀ ਮਕਰ 'ਚ                                   
ਰਾਹੂ ਮਿਥੁਨ 'ਚ                                                        
ਕੇਤੂ ਧਨ 'ਚ

ਬਿਕ੍ਰਮੀ ਸੰਮਤ : 2076, ਚੇਤ ਪ੍ਰਵਿਸ਼ਟੇ : 8 ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 1 (ਚੇਤ), ਹਿਜਰੀ ਸਾਲ : 1441, ਮਹੀਨਾ : ਰਜ਼ਬ, ਤਰੀਕ : 25, ਸੂਰਜ ਉਦੈ : ਸਵੇਰੇ 6.34 ਵਜੇ, ਸੂਰਜ ਅਸਤ : ਸ਼ਾਮ 6.36 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (ਸ਼ਾਮ 7.40 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਸਿੱਧ (ਦੁਪਹਿਰ 12.22 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਕੁੰਭ ਰਾਸ਼ੀ 'ਤੇ (ਪੂਰਾ ਦਿਨ-ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼ਨੀ ਪ੍ਰਦੋਸ਼ ਵਰਤ, ਰਾਸ਼ਟਰੀ ਸ਼ਕ ਸੰਮਤ 1942 ਅਤੇ ਰਾਸ਼ਟਰੀ ਸ਼ਕ ਚੇਤ ਮਹੀਨਾ ਸ਼ੁਰੂ, ਮਹਾ ਵਾਰੁਣੀ ਯੋਗ ਸ਼ੁਰੂ (ਸ਼ਾਮ 7.40 ਤੋਂ ਬਾਅਦ)।

—(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

KamalJeet Singh

This news is Edited By KamalJeet Singh