ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

03/28/2020 12:59:26 AM

ਮੇਖ— ਜਿਹੜੇ ਲੋਕ ਕਾਰੋਬਾਰੀ ਟੂਰਿੰਗ, ਸਪਲਾਈ, ਟ੍ਰੇ਼ਡਿੰਗ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮ-ਕਾਜੀ ਮਿਹਨਤ ਅਤੇ ਭੱਜਦੌੜ ਦਾ ਚੰਗਾ ਨਤੀਜਾ ਮਿਲੇਗਾ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਖ— ਸਿਤਾਰਾ ਸ਼ਾਮ ਤੱਕ ਅੋ-ਪੋਜ਼ਿਟ ਹਾਲਾਤ ਬਣਾਉਣ ਅਤੇ ਕਿਸੇ ਨਾ ਕਿਸੇ ਕੰਪਲੀਕੇਸ਼ਨ ਨੂੰ ਜਗਾਈ ਰੱਖਣ ਵਾਲਾ ਹੈ ਪਰ ਬਾਅਦ 'ਚ ਆਪ ਨੂੰ ਹਰ ਫਰੰਟ 'ਤੇ ਵਿਜਈ ਰਹੋਗੇ।

ਮਿਥੁਨ— ਸਿਤਾਰਾ ਸ਼ਾਮ ਤੱਕ ਆਮਦਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ 'ਚ ਹਰ ਕਦਮ ਸੋਚ ਵਿਚਾਰ ਕੇ ਕਰਨਾ ਸਹੀ ਰਹੇਗਾ।

ਕਰਕ— ਸਿਤਾਰਾ ਸ਼ਾਮ ਤੱਕ ਸਫਲਤਾ ਅਤੇ ਇੱਜ਼ਤ ਮਾਣ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ 'ਚ ਕਾਰੋਬਾਰੀ ਪਲਾਨਿੰਗ ਨੂੰ ਫਾਇਨਲ ਕਰਨ ਲਈ ਸਿਤਾਰਾ ਚੰਗਾ।

ਸਿੰਘ— ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਪਰ ਪੱਖੋਂ ਆਪ ਨੂੰ ਦੂਜਿਆਂ ਤੇ ਹਾਵੀ-ਪ੍ਰਭਾਵੀ, ਵਿਜਈ ਰਖੇਗਾ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ, ਤੇਜ਼ ਪ੍ਰਭਾਵ ਬਣਿਆ ਰਹੇਗਾ।

ਕੰਨਿਆ— ਸਿਤਾਰਾ ਸ਼ਾਮ ਤੱਕ ਕੰਮਕਾਜੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ 'ਚ ਸਮਾਂ ਕਮਜ਼ੋਰ ਬਣੇਗਾ ਹਰ ਫਰੰਟ 'ਤੇ ਸਾਵਧਾਨੀ ਰੱਖਣੀ ਜ਼ਰੂਰੀ।

ਤੁਲਾ— ਸਿਤਾਰਾ ਸ਼ਾਮ ਤੱਕ ਕੰਮਕਾਜੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ 'ਚ ਸਮਾਂ ਕਮਜ਼ੋਰ ਬਣੇਗਾ, ਹਰ ਫਰੰਟ 'ਤੇ ਸਾਵਧਾਨੀ ਰੱਖਣੀ ਜ਼ਰੂਰੀ।

ਬ੍ਰਿਸ਼ਚਕ— ਸਿਤਾਰਾ ਸ਼ਾਮ ਤੱਕ ਠੀਕ ਨਹੀਂ, ਦੁਸ਼ਮਣਾਂ ਨੂੰ ਨਾ ਤੇ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਤੇ ਜ਼ਿਆਦਾ ਭਰੋਸਾ ਕਰੋ ਪਰ ਬਾਅਦ 'ਚ ਿਸਤਾਰਾ ਸਟ੍ਰਾਂਗ ਬਣੇਗਾ।

ਧਨ— ਸਿਤਾਰਾ ਸ਼ਾਮ ਤੱਕ ਬਿਹਤਰ ਹਰ ਫਰੰਟ 'ਤੇ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ ਪਰ ਬਾਅਦ 'ਚ ਹਰ ਫਰੰਟ 'ਤੇ ਅਹਿਤਿਆਤ ਰੱਖਣੀ ਜ਼ਰੂਰੀ ਹੋਵੇਗੀ।

ਮਕਰ— ਸਿਤਾਰਾ ਸ਼ਾਮ ਤੱਕ ਜਨਰਲ ਤੌਰ 'ਤੇ ਕਦਮ ਬੜਤ ਵੱਲ ਰੱਖਣ, ਇਜ਼ੱਤ ਮਾਣ ਵਧਾਉਣ ਵਾਲਾ ਪਰ ਬਾਅਦ 'ਚ ਰਿਲੀਜਿਯਸ ਕੰਮਾਂ 'ਚ ਰੂਚੀ ਰਹੇਗੀ।

ਕੁੰਭ— ਸਿਤਾਰਾ ਸ਼ਾਮ ਤੱਕ ਆਪਣੇ ਕੰਮਾਂ ਨੂੰ ਨਿਪਟਾਉਣ ਲਈ ਚੰਗਾ, ਮੋਰੇਲ ਬੂਸਟਿੰਗ ਵੀ ਰਹੇਗੀ ਪਰ ਬਾਅਦ 'ਚ ਸਫਲਤਾ ਇੱਜ਼ਤਮਾਣ ਲਈ ਸਿਤਾਰਾ ਕਮਜ਼ੋਰ।

ਮੀਨ— ਸਿਤਾਰਾ ਸ਼ਾਮ ਕਾਰੋਬਾਰੀ ਕੰਮਾਂ ਨੂੰ ਸੰਵਾਰਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਫਿਰ ਬਾਅਦ 'ਚ ਹਿੰਮਤ-ਉਤਸ਼ਾਹ ਭੱਜਦੌੜ ਕਰਨ ਦੀ ਸ਼ਕਤੀ ਬਣੀ ਰਹੇਗੀ।

28 ਮਾਰਚ 2020, ਸ਼ਨੀਵਾਰ ਚੇਤ ਸੁਦੀ ਤਿੱਥੀ ਚੌਥ 28-29 ਮੱਧ ਰਾਤ 12.18 ਤੱਕ) ਅਤੇ ਮਗਰੋਂ ਿਤੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ 'ਚ
ਚੰਦਰਮਾ ਮੇਖ 'ਚ
ਮੰਗਲ ਮਕਰ 'ਚ
ਬੁੱਧ ਕੁੰਭ 'ਚ
ਗੁਰੂ ਧਨ 'ਚ
ਸ਼ੁੱਕਰ ਮੇਖ 'ਚ        
ਸ਼ਨੀ ਮਕਰ 'ਚ                                   
ਰਾਹੂ ਮਿਥੁਨ 'ਚ                                                        
ਕੇਤੂ ਧਨ 'ਚ

ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ : 15, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 8 (ਚੇਤ), ਹਿਜਰੀ ਸਾਲ : 1441, ਮਹੀਨਾ : ਸ਼ਬਾਨ, ਤਰੀਕ : 3, ਸੂਰਜ ਉਦੈ : ਸਵੇਰੇ 6.25 ਵਜੇ, ਸੂਰਜ ਅਸਤ : ਸ਼ਾਮ 6.41 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਦੁਪਹਿਰ 12.52 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਵਿਸ਼ਕੁੰਭ (ਸ਼ਾਮ 5.53 ਤੱਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਮੇਖ ਰਾਸ਼ੀ 'ਤੇ (ਸ਼ਾਮ 7.30 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਪੁਰਵ ਦੁਪਹਿਰ 11.15 ਤੋਂ ਲੈ ਕੇ 28-29 ਮੱਧ ਰਾਤ 12.18 ਤੱਕ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦੱਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਦਸਨਕ ਚੌਥ, ਸ਼੍ਰੀ ਸਿੱਧੀ ਵਿਨਾਯਕ ਚੌਥ ਵਰਤ।

—(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

KamalJeet Singh

This news is Edited By KamalJeet Singh