ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

02/16/2019 7:33:11 AM

ਮੇਖ- ਆਪਣੇ ਸਹਿਯੋਗੀਅਾਂ ਅਤੇ ਹਮਦਰਦਾਂ ਦੀ ਮਦਦ ਨਾਲ ਆਪ ਆਪਣੇ ਕਿਸੇ ਉਲਝੇ-ਰੁਕੇ ਕੰਮ ਨੂੰ ਠੀਕ ਪਟੜੀ ’ਤੇ ਲਿਆ ਸਕੋਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਖ- ਸਿਤਾਰਾ ਆਮਦਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਕੰਪਲੀਕੇਸ਼ਨ ਰਸਤੇ ’ਚੋਂ ਹਟ ਸਕਦੀ ਹੈ, ਪ੍ਰਭਾਵ ਬਣਿਆ ਰਹੇਗਾ।

ਮਿਥੁਨ- ਕਾਰੋਬਾਰੀ ਟੂਰਿੰਗ, ਸਪਲਾਈ ਟ੍ਰੇਡਿੰਗ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੀ ਕੰਮਕਾਜੀ ਭੱਜ-ਦੌੜ, ਮਿਹਨਤ ਦੀ ਚੰਗੀ ਰਿਟਰਨ ਮਿਲੇਗੀ ਪਰ ਰੇਸ਼ਾ, ਨਜ਼ਲਾ, ਜ਼ੁਕਾਮ ਹੋਣ ਦਾ ਡਰ।

ਕਰਕ-  ਸਿਤਾਰਾ ਧਨ ਹਾਨੀ, ਟੈਨਸ਼ਨ-ਪ੍ਰੇਸ਼ਾਨੀ ਵਾਲਾ, ਲਿਖਣ-ਪੜ੍ਹਨ ਦੇ ਕੰਮ ਧਿਆਨ ਨਾਲ ਕਰਨਾ ਸਹੀ ਰਹੇਗਾ, ਪੈਰ ਫਿਸਲਣ, ਸਿਹਤ ਦੇ ਵਿਗੜਨ ਦਾ ਡਰ ਰਹੇਗਾ।

ਸਿੰਘ- ਸਿਤਾਰਾ ਵਪਾਰ-ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ, ਸ਼ਤਰੂ ਚਾਹ ਕੇ ਵੀ ਆਪ ਨੂੰ ਪ੍ਰੇਸ਼ਾਨ ਨਹੀਂ ਕਰ ਸਕਣਗੇ।

ਕੰਨਿਆ-  ਅਫਸਰਾਂ ਦੇ ਨਰਮ-ਸੁਪੋਰਟਿਵ ਰੁਖ਼ ਕਰਕੇ ਆਪ ਦੀ ਕੋਈ ਸਰਕਾਰੀ ਪ੍ਰਾਬਲਮ ਰਸਤੇ ’ਚੋਂ ਹਟ ਸਕਦੀ ਹੈ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

ਤੁਲਾ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਕਥਾ-ਵਾਰਤਾ ’ਚ ਜੀਅ ਲੱਗੇਗਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚ ਪੈਦਾ ਹੋਣ ਵਾਲੀ ਕੋਈ ਕੰਪਲੀਕੇਸ਼ਨ ਹਟੇਗੀ।

ਬ੍ਰਿਸ਼ਚਕ- ਪੇਟ ਬਾਰੇ ਸੁਚੇਤ ਰਹਿਣਾ ਠੀਕ ਰਹੇਗਾ, ਜੇ ਕੋਈ ਡਾਕੂਮੈਂਟ ਲਿਖੋ ਤਾਂ ਅੱਖਾਂ ਖੋਲ੍ਹ ਕੇ ਸਾਰੇ ਪਹਿਲੂਅਾਂ ’ਤੇ ਵਿਚਾਰ ਕਰ ਕੇ ਸਿਗਨੇਚਰ ਕਰੋ।

ਧਨ- ਕੰਮਕਾਜੀ ਕੰਮਾਂ ਲਈ ਸਿਤਾਰੇ ਚੰਗੇ, ਆਪ ਨੂੰ ਆਪਣੇ ਕੰਮਾਂ ’ਚ ਸਫਲਤਾ ਮਿਲੇਗੀ ਪਰ ਸੁਭਾਅ ’ਚ ਗੁੱਸੇ ਕਰਕੇ ਕਿਸੇ ਨਾਲ ਝਗੜਾ ਹੋਣ ਦਾ ਡਰ ਰਹੇਗਾ।

ਮਕਰ- ਦੁਸ਼ਮਣ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ ਅਤੇ ਨਾ ਹੀ ਉਸ ਦੀ ਅਣਦੇਖੀ ਕਰੋ, ਆਪਣੇ ਆਪ ਨੂੰ ਝਮੇਲਿਅਾਂ ਤੋਂ ਬਚਾ ਕੇ ਰੱਖੋ।

ਕੁੰਭ- ਜਨਰਲ ਸਿਤਾਰਾ ਬਿਹਤਰ, ਇਰਾਦਿਅਾਂ ’ਚ ਸਫਲਤਾ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ, ਸ਼ਤਰੂ ਵੀ ਕਮਜ਼ੋਰ-ਤੇਜਹੀਣ ਰਹਿਣਗੇ।

ਮੀਨ- ਪ੍ਰਾਪਰਟੀ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਅਤੇ ਵੱਡੇ ਲੋਕ ਸੁਪੋਰਟਿਵ-ਹਮਦਰਦਾਨਾ ਰੁਖ਼ ਰੱਖਣਗੇ, ਕਾਰੋਬਾਰੀ ਦਸ਼ਾ ਕੰਫਰਟੇਬਲ ਰਹੇਗੀ।