ਅੱਜ ਇਨ੍ਹਾਂ ਰਾਸ਼ੀਆਂ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ ''ਚ ਲਾਭ ਵਾਲਾ

03/16/2019 7:31:18 AM

ਮੇਖ- ਜਨਰਲ ਤੌਰ ’ਤੇ ਮਜ਼ਬੂਤ ਸਿਤਾਰਾ ਆਪ ਦੇ ਪ੍ਰਭਾਵ-ਦਬਦਬਾ, ਮਨੋਬਲ ਨੂੰ ਬਣਾਈ ਰੱਖੇਗਾ, ਕੰਮਕਾਜੀ ਭੱਜ-ਦੌੜ ਵੀ ਪਾਜ਼ੇਟਿਵ ਨਤੀਜਾ ਦੇਵੇਗੀ।

ਬ੍ਰਿਖ- ਸਿਤਾਰਾ ਆਮਦਨ, ਕਾਰੋਬਾਰੀ ਲਾਭ ਅਤੇ ਕੰਮਕਾਜੀ ਟੂਰਿੰਗ ਲਈ ਚੰਗਾ ਪਰ ਕੇਤੂ ਦੀ ਸਥਿਤੀ ਸਿਹਤ ਲਈ ਕਮਜ਼ੋਰ ਬਣ ਗਈ ਹੈ, ਅਹਿਤਿਆਤ ਰੱਖੋ।

ਮਿਥੁਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।

ਕਰਕ- ਸਿਤਾਰਾ ਉਲਝਣਾਂ-ਪ੍ਰੇਸ਼ਾਨੀਅਾਂ ਅਤੇ ਕੰਪਲੀਕੇਸ਼ਨਜ਼ ਵਾਲਾ, ਇਸ ਲਈ ਕੋਈ ਨਵਾਂ ਪ੍ਰੋਗਰਾਮ ਸ਼ੁਰੂ ਨਾ ਕਰੋ, ਐਗਰੀਮੈਂਟ ਕਰਦੇ ਸਮੇਂ ਵੀ ਸਾਵਧਾਨੀ ਵਰਤੋ।

ਸਿੰਘ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਕੰਮ ’ਚੋਂ ਕੋਈ ਕੰਪਲੀਕੇਸ਼ਨਜ਼ ਹਟੇਗੀ ਪਰ ਪੈਰ ਫਿਸਲਣ ਦਾ ਡਰ ਰਹੇਗਾ।

ਕੰਨਿਆ- ਕਿਸੇ ਵੱਡੇ ਆਦਮੀ ਜਾਂ ਸੱਜਣ-ਮਿੱਤਰ ਦੇ ਕੋਲ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਵਿਰੋਧੀ ਆਪ ਅੱਗੇ ਠਹਿਰਨ ਦੀ ਹਿੰਮਤ ਨਹੀਂ ਕਰ ਸਕਣਗੇ।

ਤੁਲਾ- ਮਜ਼ਬੂਤ ਸਿਤਾਰੇ ਕਰਕੇ ਆਪ ਹਰ ਕੰਮ ਨੂੰ ਨਿਪਟਾਉਣ ਦੀ ਹਿੰਮਤ ਰੱਖੋਗੇ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਧਾਰਮਿਕ ਕੰਮਾਂ ’ਚ ਵੀ ਜੀਅ ਘੱਟ ਲੱਗੇਗਾ।

ਬ੍ਰਿਸ਼ਚਕ- ਸਿਤਾਰਾ ਪੇਟ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਕਿਸੇ ਨਾਲ ਕਿਹਾ-ਸੁਣੀ ਅਤੇ ਤਣਾਤਣੀ ਬਣੀ ਰਹੇਗੀ।

ਧਨ- ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਜਨਰਲ ਤੌਰ ’ਤੇ ਦੂਜਿਅਾਂ ’ਤੇ ਵਿਜਯੀ ਰਹੋਗੇ ਪਰ ਘਰੇਲੂ ਮੋਰਚੇ ’ਤੇ ਸਬੰਧਾਂ ’ਚ ਕੁੜੱਤਣ ਰਹਿ ਸਕਦੀ ਹੈ।

ਮਕਰ- ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਹਰ ਫਰੰਟ ’ਤੇ ਸੁਚੇਤ ਰਹਿਣ ਦੀ ਲੋੜ ਰਹੇਗੀ, ਵੈਸੇ ਵੀ ਮਨ ਅਸ਼ਾਂਤ-ਪ੍ਰੇਸ਼ਾਨ, ਡਾਵਾਂ-ਡੋਲ ਰਹਿ ਸਕਦਾ ਹੈ।

ਕੁੰਭ- ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹ ਸਕਦੀ ਹੈ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ, ਵੈਸੇ ਵੀ ਆਪ ਦੀ ਪੈਠ-ਧਾਕ-ਛਾਪ ਬਣੀ ਰਹੇਗੀ।

ਮੀਨ- ਕੋਰਟ-ਕਚਹਿਰੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਅਫ਼ਸਰ ਸੁਪੋਰਟਿਵ ਅਤੇ ਹਮਦਰਦਾਨਾ ਰੁਖ਼ ਰੱਖਣਗੇ।

Bharat Thapa

This news is Edited By Bharat Thapa