ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

03/19/2019 8:10:22 AM

ਮੇਖ- ਜਨਰਲ ਤੌਰ ’ਤੇ ਮਜ਼ਬੂਤ ਸਿਤਾਰਾ ਆਪ ਨੂੰ ਹਰ ਕਦਮ ’ਤੇ ਹਾਵੀ-ਪ੍ਰਭਾਵੀ ਅਤੇ ਵਿਜਈ ਰੱਖੇਗਾ, ਯਤਨ ਕਰਨ ’ਤੇ ਸੰਤਾਨ ਨਾਲ ਜੁੜਿਆ ਕੋਈ ਪ੍ਰਾਜੈਕਟ ਸੁਲਝ ਸਕਦਾ ਹੈ।

ਬ੍ਰਿਖ- ਪ੍ਰਾਪਰਟੀ ਦੇ ਕੰਮਾਂ ਨੂੰ ਨਿਪਟਾਉਣ ਲਈ ਜੋ ਭੱਜ-ਦੌੜ ਕਰਨਗੇ, ਉਸ ਦੀ ਚੰਗੀ ਰਿਟਰਨ ਮਿਲੇਗੀ। ਉਂਝ ਜਨਰਲ ਸਿਤਾਰਾ ਕਾਮਯਾਬੀ ਦੇਣ ਵਾਲਾ।

ਮਿਥੁਨ- ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਕਰਨ ਦੀ ਸਮਰੱਥਾ ਬਣੀ ਰਹੇਗੀ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ, ਮਾਣ-ਯਸ਼ ਦੀ ਪ੍ਰਾਪਤੀ।

ਕਰਕ- ਸਿਤਾਰਾ ਕਾਰੋਬਾਰੀ ਟੂਰਿੰਗ ਅਤੇ ਕੰਮਕਾਜੀ ਕੰਮਾਂ ਲਈ ਚੰਗਾ, ਉਂਝ ਵੀ ਤੁਸੀਂ ਹਰ ਤਰ੍ਹਾਂ ਹਾਵੀ-ਪ੍ਰਭਾਵੀ ਅਤੇ ਵਿਜਈ ਰਹੋਗੇ, ਮਾਣ-ਯਸ਼ ਦੀ ਪ੍ਰਾਪਤੀ।

ਸਿੰਘ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਕਾਮਯਾਬੀ ਮਿਲੇਗੀ ਪਰ ਸਿਹਤ ਦੇ ਵਿਗੜਨ ਅਤੇ ਪੈਰ ਫਿਸਲਣ ਦਾ ਡਰ ਬਣਿਆ ਰਹੇਗਾ।

ਕੰਨਿਆ- ਸਮਾਂ ਟੈਨਸ਼ਨ-ਪ੍ਰੇਸ਼ਾਨੀ, ਉਲਝਣਾਂ-ਝਮੇਲਿਅਾਂ ਵਾਲਾ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।

ਤੁਲਾ- ਸਿਤਾਰਾ ਧਨ ਲਾਭ ਲਈ ਚੰਗਾ, ਐਗਰੀਕਲਚਰਲ ਪ੍ਰੋਡਕਟਸ, ਐਗਰੀਕਲਚਰਲ ਹੰਪਲੀਮੈਂਟਸ, ਫਰਟੀਲਾਈਜ਼ਰਸ, ਸੀਡਜ਼ ਦਾ ਕੰਮ-ਧੰਦਾ ਕਰਨ ਵਾਲਿਅਾਂ ਨੂੰ ਭਰਪੂਰ ਲਾਭ ਮਿਲੇਗਾ। 

ਬ੍ਰਿਸ਼ਚਕ- ਜਨਰਲ ਸਿਤਾਰਾ ਪ੍ਰਬਲ, ਸਰਕਾਰੀ ਕੰਮਾਂ ’ਚ ਸਟ੍ਰੈੱਸ ਮਿਲੇਗੀ ਪਰ ਰਾਹੂ ਦੀ ਸਥਿਤੀ ਸਿਹਤ ਲਈ ਕਮਜ਼ੋਰ ਬਣ ਗਈ ਹੈ, ਅਹਿਤਿਆਤ ਰੱਖੋ।

ਧਨ- ਜਨਰਲ ਤੌਰ ’ਤੇ ਮਜ਼ਬੂਤ ਸਿਤਾਰਾ ਤੁਹਾਡੇ ਕਦਮਾਂ ਨੂੰ ਬੜ੍ਹਤ ਵੱਲ  ਰੱਖੇਗਾ, ਰਿਲੀਜੀਅਸ ਲਿਟਰੇਚਰ ਪੜ੍ਹਨ ’ਚ ਜੀਅ ਲੱਗਾ ਰਹੇਗਾ।

ਮਕਰ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਬੇਗਾਨੇ ਝਮੇਲਿਅਾਂ ਤੋਂ ਵੀ ਆਪਣੇ ਆਪ ਨੂੰ ਬਚਾਅ ਕੇ ਰੱਖੋ।

ਕੁੰਭ- ਆਰਥਿਕ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਸ਼ਤਰੂ ਚਾਹ ਕੇ ਵੀ ਤੁਹਾਡੇ ਸਾਹਮਣੇ ਟਿਕ ਨਹੀਂ ਸਕਣਗੇ।

ਮੀਨ- ਕਮਜ਼ੋਰ ਸਿਤਾਰੇ ਕਾਰਨ ਕੋਈ ਨਾ ਕੋਈ ਪ੍ਰਾਬਲਮ, ਕੰਪਲੀਕੇਸ਼ਨ ਉੱਭਰਦੀ-ਸਿਮਟਦੀ ਰਹੇਗੀ, ਇਸ ਲਈ ਹਰ ਮਾਮਲੇ ਨਾਲ ਪੂਰੀ ਤਰ੍ਹਾਂ ਚੌਕਸੀ ਨਾਲ ਨਿਪਟੋ।

Bharat Thapa

This news is Edited By Bharat Thapa