ਜਾਣੋ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਖਾਸ

6/11/2019 7:14:15 AM

ਮੇਖ- ਜਨਰਲ ਸਿਤਾਰਾ ਸਫਲਤਾ ਦੇਣ, ਇੱਜ਼ਤ-ਮਾਣ ਦੇਣ ਅਤੇ ਜਨਰਲ ਤੌਰ 'ਤੇ ਬਿਹਤਰ ਹਾਲਾਤ ਰੱਖਣ ਵਾਲਾ, ਵੈਸੇ ਵੀ ਆਪ ਦੂਜਿਆਂ 'ਤੇ ਹਰ ਪੱਖੋਂ ਪ੍ਰਭਾਵੀ ਰਹੋਗੇ।

ਬ੍ਰਿਖ- ਜਨਰਲ ਤੌਰ 'ਤੇ ਪ੍ਰਬਲ ਸਿਤਾਰਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਯਤਨ ਕਰਨ 'ਤੇ ਆਪ ਦੀ ਪਲਾਨਿੰਗ 'ਚੋਂ ਕੋਈ ਕੰਪਲੀਕੇਸ਼ਨ ਹਟੇਗੀ।

ਮਿਥੁਨ- ਸਿਤਾਰਾ ਪੇਟ ਲਈ ਠੀਕ ਨਹੀਂ, ਸਰੀਰ 'ਚ ਸੁਸਤੀ, ਆਲਸ ਬਣਿਆ ਰਹੇਗਾ, ਕਿਸੇ 'ਤੇ ਜ਼ਿਆਦਾ ਭਰੋਸਾ ਨਾ ਕਰੋ ਪਰ ਜਨਰਲ ਹਾਲਾਤ ਠੀਕ-ਠਾਕ ਰਹਿਣਗੇ।

ਕਰਕ- ਕਾਰੋਬਾਰੀ ਦਸ਼ਾ ਚੰਗੀ, ਕੰਮਕਾਜ ਨਾਲ ਜੁੜੇ ਕੰਮਾਂ ਨੂੰ ਨਿਪਟਾਉਣ ਲਈ ਸਮਾਂ ਸੰਤੋਖਜਨਕ, ਦੋਨੋਂ ਪਤੀ-ਪਤਨੀ ਹਰ ਕੰਮ ਨੂੰ ਇਕ ਹੀ ਨਜ਼ਰ ਨਾਲ ਦੇਖਣਗੇ।

ਸਿੰਘ- ਜਨਰਲ ਤੌਰ 'ਤੇ ਸਟ੍ਰਾਂਗ ਸਿਤਾਰਾ, ਕਿਸੇ ਉਲਝੇ ਹੋਏ ਕੰਮ ਨੂੰ ਸੰਵਾਰਨ 'ਚ ਮਦਦਗਾਰ ਰਹੇਗਾ ਪਰ ਸੰਤਾਨ ਲਈ ਸਿਤਾਰਾ ਕਮਜ਼ੋਰ ਹੈ, ਪ੍ਰੇਸ਼ਾਨੀ ਰਹੇਗੀ।

ਕੰਨਿਆ- ਮਜ਼ਬੂਤ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ, ਵਿਰੋਧੀ ਵੀ ਆਪ ਅੱਗੇ ਠਹਿਰ ਨਹੀਂ ਸਕਣਗੇ।

ਤੁਲਾ- ਸਿਤਾਰਾ ਜਨਰਲ ਤੌਰ 'ਤੇ ਸਫਲਤਾ ਦੇਣ ਅਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਹਲਕੀ ਨੇਚਰ ਵਾਲੇ ਕਿਸੇ ਸਾਥੀ ਤੋਂ ਬਚੋ, ਡਿੱਗਣ-ਫਿਸਲਣ ਦਾ ਡਰ।

ਬ੍ਰਿਸ਼ਚਕ- ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਦੁਸ਼ਮਣ ਆਪ ਅੱਗੇ ਟਿਕ ਨਹੀਂ ਸਕਣਗੇ, ਕੰਮਕਾਜੀ ਪਾਰਟਨਰਜ਼ ਸਾਥ ਅਤੇ ਪੂਰਾ-ਪੂਰਾ ਸਹਿਯੋਗ ਦੇਣਗੇ।

ਧਨ- ਲੋਹਾ-ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਸਟੀਲ ਫਰਨੀਚਰ, ਹਾਰਡ ਵੇਅਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ 'ਚ ਭਰਪੂਰ ਲਾਭ ਮਿਲੇਗਾ।

ਮਕਰ- ਜਨਰਲ ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ,ਜਿਸ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ, ਉਸ 'ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।

ਕੁੰਭ- ਜਨਰਲ ਸਿਤਾਰਾ ਕਮਜ਼ੋਰ, ਜਿਹੜਾ ਉਲਝਣਾਂ-ਮੁਸ਼ਕਲਾਂ, ਪ੍ਰਾਬਲਮਜ਼ ਨੂੰ ਵਧਾਉਣ ਵਾਲਾ ਹੋਵੇਗਾ, ਅਰਥ ਤੰਗੀ ਕਰ ਕੇ ਵੀ ਡੇ-ਟੂ-ਡੇ ਲੋੜਾਂ ਦੀ ਪੂਰਤੀ ਕਰਨ 'ਚ ਮੁਸ਼ਕਲ ਹੋਵੇਗੀ।

ਮੀਨ- ਗੱਡੀਆਂ ਦੀ ਸੇਲ ਪਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦੇ ਕੰਮਾਂ ਨਾਲ ਜੁੜੇ ਲੋਕਾਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।

(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa