ਜਾਣੋ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਖਾਸ

06/22/2019 7:35:39 AM

ਮੇਖ- ਕਾਰੋਬਾਰੀ ਮੋਰਚੇ ’ਤੇ ਕਦਮ ਬੜ੍ਹਤ ਵੱਲ, ਕਾਰੋਬਾਰੀ ਟੂਰਿੰਗ, ਟ੍ਰੇਡਿੰਗ, ਸਪਲਾਈ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।

ਬ੍ਰਿਖ- ਜਨਰਲ ਤੌਰ ’ਤੇ ਆਪ ਦੂਜਿਅਾਂ ’ਤੇ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਅਫਸਰ ਮਿਹਰਬਾਨ, ਕੰਸੀਡ੍ਰੇਟ, ਸੁਪੋਰਟਿਵ ਰਹਿਣਗੇ, ਸ਼ਤਰੂ ਕਮਜ਼ੋਰ ਰਹਿਣਗੇ।

ਮਿਥੁਨ- ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਇਰਾਦਿਅਾਂ ’ਚ ਮਜ਼ਬੂਤੀ, ਧਾਰਮਿਕ ਕੰਮਾਂ ’ਚ ਧਿਆਨ ਪਰ ਸੁਭਾਅ ’ਚ ਗੁੱਸਾ।

ਕਰਕ- ਸਿਤਾਰਾ ਸਿਹਤ ਲਈ ਕਮਜ਼ੋਰ, ਕਦਮ-ਕਦਮ ’ਤੇ ਰੁਕਾਵਟਾਂ-ਮੁਸ਼ਕਿਲਾਂ ਦੇ ਉੱਭਰਨ, ਸਿਮਟਣ ਕਰਕੇ ਮਨ ਕੁਝ ਟੈਂਸ, ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗਾ, ਸਫਰ ਵੀ ਨਾ ਕਰੋ।

ਸਿੰਘ- ਵਪਾਰਕ ਅਤੇ ਕੰਮਕਾਜ ਦੇ ਕੰਮਾਂ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸੁਪੋਰਟਿਵ-ਸਾਫਟ ਰੁਖ਼ ਰੱਖਣਗੇ।

ਕੰਨਿਆ- ਜਨਰਲ ਸਿਤਾਰਾ ਕਿਉਂਕਿ ਕਮਜ਼ੋਰ ਹੈ, ਇਸ ਲਈ ਉਲਝਣਾਂ-ਪੇਚੀਦਗੀਅਾਂ ਕਰਕੇ ਮਨ ਕੁਝ ਟੈਂਸ ਜਿਹਾ ਰਹੇਗਾ, ਮਨੋਬਲ ਟੁੱਟਣ ਦਾ ਪ੍ਰਭਾਵ, ਸਫਰ ਵੀ ਟਾਲ ਦਿਓ।

ਤੁਲਾ- ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਬਿਹਤਰੀ ਅਤੇ ਸਫਲਤਾ ਵਾਲੇ ਹਾਲਾਤ ਰੱਖੇਗਾ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਕਿਸੇ ਅਫਸਰ ਅੱਗੇ ਬਗੈਰ ਤਿਆਰੀ ਦੇ ਨਾ ਜਾਓ।

ਬ੍ਰਿਸ਼ਚਕ- ਯਤਨ ਕਰਨ ’ਤੇ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੇ ਯਤਨ ਚੰਗੀ ਰਿਟਰਨ ਦੇ ਸਕਦੇ ਹਨ ਪਰ ਪੈਰ ਫਿਸਲਣ ਦਾ ਡਰ, ਅਹਿਤਿਆਤ ਰੱਖੋ।

ਧਨ- ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਦੀ ਤਾਕਤ ਅਤੇ ਵਿਅਸਤਤਾ ਬਣੀ ਰਹੇਗੀ ਪਰ ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।

ਮਕਰ- ਸਿਤਾਰਾ ਧਨ ਲਾਭ ਵਾਲਾ ਤਾਂ ਹੈ, ਫਿਰ ਵੀ ਕਾਰੋਬਾਰੀ ਕੰਮਾਂ ਵੱਲ ਭਰਪੂਰ ਅਟੈਂਸ਼ਨ ਦਿਓ ਪਰ ਫੈਮਿਲੀ ਫਰੰਟ ’ਤੇ ਨਾਰਾਜ਼ਗੀ-ਤਣਾਤਣੀ ਵਿਖੇਗੀ।

ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ ਪਰ ਗਲੇ ’ਚ ਖਰਾਬੀ ਦਾ ਡਰ।

ਮੀਨ- ਜਨਰਲ ਸਿਤਾਰਾ ਅਹਿਤਿਆਤ-ਪ੍ਰੇਸ਼ਾਨੀ ਵਾਲਾ, ਨਾ ਤਾਂ ਕਿਸੇ ਦੀ ਜ਼ਮਾਨਤ ਦਿਓ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ, ਨੁਕਸਾਨ ਦਾ ਡਰ, ਸਾਵਧਾਨੀ ਰੱਖੋ।

22 ਜੂਨ 2019, ਸ਼ਨੀਵਾਰ ਹਾੜ੍ਹ ਵਦੀ ਤਿਥੀ ਪੰਚਮੀ (ਰਾਤ 9.27 ਤਕ)

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਮਕਰ ’ਚ

ਮੰਗਲ ਮਿਥੁਨ ’ਚ

ਬੁੱੱਧ ਕਰਕ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਹਾੜ੍ਹ ਪ੍ਰਵਿਸ਼ਟੇ : 8, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 1 (ਹਾੜ੍ਹ), ਹਿਜਰੀ ਸਾਲ : 1440, ਮਹੀਨਾ : ਸ਼ਵਾਲ, ਤਰੀਕ : 18, ਸੂਰਜ ਉਦੈ ਸਵੇਰੇ : 5.28 ਵਜੇ, ਸੂਰਜ ਅਸਤ : ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (ਰਾਤ 9.08 ਤੱਕ) ਯੋਗ : ਵਿਸ਼ਕੁੰਭ (ਰਾਤ 8.41 ਤੱਕ) ਚੰਦਰਮਾ : ਮਕਰ ਰਾਸ਼ੀ ’ਤੇ (ਸਵੇਰੇ 7.39 ਤਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਸਵੇਰੇ 7.39 ’ਤੇ), ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ 9 ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਰਾਸ਼ਟਰੀ ਸ਼ਕ ਹਾੜ੍ਹ ਮਹੀਨਾ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa