ਭਵਿੱਖਫਲ: ਅੱਜ ਦੇ ਰਾਸ਼ੀਫਲ ''ਚ ਜਾਣੋ ਕਾਰੋਬਾਰ ਅਤੇ ਸਿਹਤ ਦਾ ਹਾਲ
8/19/2019 7:14:33 AM

ਮੇਖ- ਵੀਜ਼ਾ-ਪਾਸਪੋਰਟ ਅਤੇ ਮੈਨ-ਪਾਵਰ ਬਾਹਰ ਭਿਜਵਾਉਣ ਦਾ ਕੰਮ ਕਰਨ ਵਾਲਿਆਂ ਦਾ ਸਿਤਾਰਾ ਕਮਜ਼ੋਰ ਅਤੇ ਉਨ੍ਹਾਂ ਲਈ ਕੰਪਲੀਕੇਸ਼ਨਜ਼ ਬਣਾਈ ਰੱਖਣ ਵਾਲਾ।
ਬ੍ਰਿਖ- ਟੂਰਿਜ਼ਮ, ਟੀਚਿੰਗ, ਕੰਸਲਟੈਂਸੀ, ਏਅਰ ਟਿਕਟਿੰਗ, ਡੈਕੋਰੇਸ਼ਨ, ਇਲੈਕਟ੍ਰੋਨਿਕਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।
ਮਿਥੁਨ- ਅਫ਼ਸਰਾਂ ਦੇ ਸਾਫਟ, ਸੁਪੋਰਟਿਵ, ਹਮਦਰਦਾਨਾ ਰੁਖ਼ ਕਰਕੇ ਕਿਸੇ ਸਰਕਾਰੀ ਕੰਮ 'ਚੋਂ ਕੋਈ ਬਾਧਾ-ਮੁਸ਼ਕਿਲ ਹਟੇਗੀ, ਵਿਰੋਧੀ ਨਿਸਤੇਜ ਰਹਿਣਗੇ।
ਕਰਕ- ਜਨਰਲ ਸਿਤਾਰਾ ਸਟਰੌਂਗ, ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ।
ਸਿੰਘ- ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਧਨ ਹਾਨੀ ਦਾ ਡਰ।
ਕੰਨਿਆ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਦੋਨੋਂ ਪਤੀ-ਪਤਨੀ ਰਿਸ਼ਤਿਆਂ 'ਚ ਮਿਠਾਸ, ਸਦਭਾਓ, ਤਾਲਮੇਲ ਬਣਿਆ ਰਹੇਗਾ, ਮਨ ਸਫ਼ਰ ਲਈ ਰਾਜ਼ੀ ਰਹੇਗਾ।
ਤੁਲਾ- ਕਿਸੇ ਵਿਰੋਧੀ ਨਾਲ ਟਕਰਾਅ ਦਾ ਖਤਰਾ ਬਣਿਆ ਰਹੇਗਾ, ਵੈਸੇ ਟਕਰਾਅ ਨੂੰ ਟਾਲ ਦੇਣਾ ਸਹੀ ਰਹੇਗਾ, ਵੈਸੇ ਮਨ ਟੈਂਸ-ਅਸ਼ਾਂਤ ਰਹੇਗਾ।
ਬ੍ਰਿਸ਼ਚਕ- ਯਤਨ ਕਰਨ 'ਤੇ ਪਲਾਨਿੰਗ 'ਚੋਂ ਕੋਈ ਕੰਪਲੀਕੇਸ਼ਨ ਹਟੇਗੀ, ਮਾਣ-ਯਸ਼ ਦੀ ਪ੍ਰਾਪਤੀ ਪਰ ਰਾਹੂ ਦੀ ਸਥਿਤੀ ਸਿਹਤ ਨੂੰ ਡਿਸਟਰਬ ਰੱਖਣ ਵਾਲੀ ਹੈ।
ਧਨ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਜੇ ਯਤਨ ਕਰੋਗੇ ਤਾਂ ਉਸ 'ਚ ਸਕਸੈੱਸ ਮਿਲੇਗੀ ਪਰ ਸੁਭਾਅ 'ਚ ਗੁੱਸੇ ਦਾ ਅਸਰ ਰਹੇਗਾ।
ਮਕਰ- ਕਿਸੇ ਸੱਜਣ-ਮਿੱਤਰ ਦੀ ਮਦਦ ਜਾਂ ਸਹਿਯੋਗ ਲੈਣ ਲਈ ਜੇ ਆਪ ਉਸ ਨੂੰ ਕੰਟੈਕਟ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ-ਹਮਦਰਦੀ ਨਾਲ ਸੁਣੇਗਾ।
ਕੁੰਭ- ਸਿਤਾਰਾ ਵਪਾਰ-ਕਾਰੋਬਾਰ 'ਚ ਲਾਭ ਵਾਲਾ, ਯਤਨ ਕਰਨ 'ਤੇ ਨਾ ਸਿਰਫ ਕੋਈ ਕੰਮਕਾਜੀ ਸਮੱਸਿਆ ਹੱਲ ਹੋਵੇਗੀ, ਬਲਕਿ ਬਿਹਤਰੀ ਵੀ ਹੋਵੇਗੀ।
ਮੀਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ 'ਚ ਸਫਲਤਾ ਮਿਲੇਗੀ ਪਰ ਗਲੇ 'ਚ ਖਰਾਬੀ ਦਾ ਡਰ ਰਹੇਗਾ।
19 ਅਗਸਤ 2019, ਸੋਮਵਾਰ ਭਾਦੋਂ ਵਦੀ ਤਿਥੀ ਚੌਥ (19-20 ਮੱਧ ਰਾਤ 3.30 ਤਕ) ਅਤੇ ਮਗਰੋਂ ਤਿਥੀ ਪੰਚਮੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮੀਨ ’ਚ
ਮੰਗਲ ਸਿੰਘ ’ਚ
ਬੁੱੱਧ ਕਰਕ ’ਚ
ਗੁਰੂ ਬ੍ਰਿਸ਼ਚਕ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਭਾਦੋਂ ਪ੍ਰਵਿਸ਼ਟੇ : 3, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 28 (ਸਾਉਣ), ਹਿਜਰੀ ਸਾਲ : 1440, ਮਹੀਨਾ : ਜ਼ਿਲਹਿਜ, ਤਰੀਕ : 17, ਸੂਰਜ ਉਦੈ ਸਵੇਰੇ : 5.59 ਵਜੇ, ਸੂਰਜ ਅਸਤ : ਸ਼ਾਮ 7.03 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਭਾਦਰਪਦ (ਸ਼ਾਮ 7.48 ਤਕ) ਅਤੇ ਮਗਰੋਂ ਨਕਸ਼ੱਤਰ ਰੇਵਤੀ। ਯੋਗ : ਧ੍ਰਿਤੀ (ਬਾਅਦ ਦੁਪਹਿਰ 3.43 ਤੱਕ) ਅਤੇ ਮਗਰੋਂ ਯੋਗ ਸ਼ੂਲ। ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ-ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ), ਸ਼ਾਮ 7.49 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ। ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ 9 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ (ਸੰਕਸ਼ਟ) ਚੌਥ ਵਰਤ, ਸ਼੍ਰੀ ਗਣੇਸ਼ (ਬਹੁਲਾ ਚੌਥ ਵਰਤ), ਨਵਾਂ ਪਾਰਸੀ ਸਾਲ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।