ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਖਾਸ

08/29/2019 6:43:25 AM

ਮੇਖ- ਜੇ ਪ੍ਰਾਪਰਟੀ ਨਾਲ ਜੁੜਿਆ ਕੋਈ ਕੰਮ ਪੈਂਡਿੰਗ ਪਿਆ ਹੋਵੇ ਤਾਂ ਯਤਨ ਕਰ ਲਓ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋ ਜਾਏਗੀ, ਵੱਡੇ ਲੋਕ ਿਮਹਰਬਾਨ ਰਹਿਣਗੇ।

ਬ੍ਰਿਖ- ਵੱਡੇ ਲੋਕਾਂ ਨਾਲ ਮੇਲਜੋਲ, ਸਹਿਯੋਗ ਰਹੇਗਾ, ਉਹ ਲੋਕ ਹਰ ਫੰ੍ਰੰਟ ’ਤੇ ਆਪ ਦਾ ਸਾਥ ਦੇਣਗੇ ਅਤੇ ਆਊਟ ਆਫ ਦਿ ਵੇਅ ਜਾ ਕੇ ਵੀ ਮਦਦ ਕਰ ਸਕਦੇ ਹਨ।

ਮਿਥੁਨ- ਸਿਤਾਰਾ ਵਪਾਰ ਅਤੇ ਕਾਰੋਬਾਰ ਦੇ ਕੰਮ ਸੰਵਾਰਨ ਅਤੇ ਹਰ ਫ੍ਰੰਟ ’ਤੇ ਿਬਹਤਰੀ ਅਤੇ ਸਫਲਤਾ ਦੇਣ ਵਾਲਾ ਪਰ ਫੈਮਿਲੀ ਫੰ੍ਰਟ ’ਤੇ ਕੁਝ ਤਣਾਤਣੀ ਰਹੇਗੀ।

ਕਰਕ- ਕਾਰੋਬਾਰੀ ਦਸ਼ਾ ਚੰਗੀ, ਟੂਰਿੰਗ ਵੀ ਫਰੂਟਫੁੱਲ ਰਹੇਗੀ, ਖੁਸ਼ਦਿਲ ਮੂਡ ਕਰਕੇ ਆਪ ਨੂੰ ਹਰ ਕੰਮ ਆਸਾਨ ਦਿਖੇਗਾ, ਮਾਣ-ਪ੍ਰਤਿਸ਼ਠਾ ਬਣੀ ਰਹੇਗੀ।

ਸਿੰਘ- ਖਰਚਿਅਾਂ ਦਾ ਜ਼ੋਰ, ਧਿਆਨ ਰੱਖੋ ਿਕ ਲੈਣ-ਦੇਣ ਦੇ ਕੰਮ ਫਾਈਨਲ ਕਰਦੇ ਸਮੇਂ ਆਪ ਦੀ ਕੋਈ ਪੇਮੈਂਟ ਿਕਧਰੇ ਫਸ ਨਾ ਜਾਵੇ, ਨੁਕਸਾਨ ਦਾ ਵੀ ਡਰ ਹੋਵੇਗਾ।

ਕੰਨਿਆ- ਸਿਤਾਰਾ ਆਮਦਨ ਵਾਲਾ, ਸੀ ਪ੍ਰੋਡਕਟਸ, ਇੰਪੋਰਟ ਐਕਸਪੋਰਟ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਿਮਲੇਗਾ, ਮਾਣ-ਯਸ਼ ਦੀ ਪ੍ਰਾਪਤੀ।

ਤੁਲਾ- ਅਫਸਰਾਂ ਦੇ ਨਰਮ ਅਤੇ ਲਚੀਲੇ ਰੁਖ ਕਰਕੇ ਿਕਸੇ ਰੁਕੇ ਪਏ ਸਰਕਾਰੀ ਕੰਮ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।

ਬ੍ਰਿਸ਼ਚਕ- ਜਨਰਲ ਸਿਤਾਰਾ ਸਟ੍ਰਾਂਗ, ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ੁਭ ਕੰਮਾਂ ’ਚ ਧਿਆਨ, ਹਾਈ ਮੋਰੇਲ ਕਰਕੇ ਆਪ ਹਰ ਕੰਮ ਨੂੰ ਹੱਥ ’ਚ ਲੈਣ ਦਾ ਰਿਸਕ ਲੈ ਸਕਦੇ ਹੋ।

ਧਨ- ਸਿਤਾਰਾ ਸਿਹਤ ਲਈ ਕਮਜ਼ੋਰ, ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਸਹੀ ਰਹੇਗਾ, ਕੋਈ ਵੀ ਕੰਮ ਜਲਦਬਾਜ਼ੀ ’ਚ ਨਾ ਨਿਪਟਾਓ, ਸਫਰ ਵੀ ਟਾਲ ਿਦਓ।

ਮਕਰ- ਜਨਰਲ ਿਸਤਾਰਾ ਮਜ਼ਬੂਤ, ਕੰਮਕਾਜੀ ਫ੍ਰੰਟ ’ਤੇ ਕਦਮ ਬੜ੍ਹਤ ਵੱਲ, ਯਤਨਾਂ ’ਚ ਵਿਜੈ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਹਿਯੋਗ ਬਣਿਆ ਰਹੇਗਾ।

ਕੁੰਭ- ਦੁਸ਼ਮਣਾਂ ਤੋਂ ਫਾਸਲਾ ਰੱਖੋ, ਿਕਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ, ਸਫਰ ਵੀ ਨੁਕਸਾਨ ਪ੍ਰੇਸ਼ਾਨੀ ਵਾਲਾ ਹੋਵੇਗਾ।

ਮੀਨ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਸਹੀ ਿਦਸ਼ਾ ’ਚ ਕੁਝ ਅੱਗੇ ਵਧੇਗੀ, ਸੰਤਾਨ ਦੇ ਸਹਿਯੋਗੀ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਸ਼ਤਰੂ ਟਕਰਾਓ ਤੋਂ ਬਚਣਾ ਪਸੰਦ ਕਰਨਗੇ।

29 ਅਗਸਤ 2019, ਵੀਰਵਾਰ ਭਾਦੋਂ ਵਦੀ ਤਿਥੀ ਚੌਦਸ਼ (ਸ਼ਾਮ 7.56 ਤਕ) ਅਤੇ ਮਗਰੋਂ ਤਿਥੀ ਮੱਸਿਆ

ਸੂਰਜ ਉਦੇ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਕਰਕ ’ਚ

ਮੰਗਲ ਸਿੰਘ ’ਚ

ਬੁੱੱਧ ਸਿੰਘ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਭਾਦੋਂ ਪ੍ਰਵਿਸ਼ਟੇ : 13, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 7 (ਭਾਦੋਂ), ਹਿਜਰੀ ਸਾਲ : 1440, ਮਹੀਨਾ : ਜ਼ਿਲਹਿਜ, ਤਰੀਕ : 27, ਸੂਰਜ ਉਦੈ ਸਵੇਰੇ : 6.05 ਵਜੇ, ਸੂਰਜ ਅਸਤ : ਸ਼ਾਮ 6.52 ਵਜੇ (ਜਲੰਧਰ ਟਾਈਮ), ਨਕਸ਼ੱਤਰ :ਅਸ਼ਲੇਖਾ (ਰਾਤ 8.11 ਤਕ) ਅਤੇ ਮਗਰੋਂ ਨਕਸ਼ੱਤਰ ਮਘਾ। ਯੋਗ : ਪਰਿਧ (ਰਾਤ 10.23 ਤੱਕ) ਅਤੇ ਮਗਰੋਂ ਯੋਗ ਸ਼ਿਵ। ਚੰਦਰਮਾ : ਕਰਕ ਰਾਸ਼ੀ ’ਤੇ (ਰਾਤ 8.11 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭੱਦਰਾ ਰਹੇਗੀ (ਸਵੇਰੇ 9.43 ਤੱਕ), ਰਾਤ 8.11 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa