ਜਾਣੋ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਖਾਸ
9/12/2019 2:30:27 AM
ਮੇਖ- ਸ਼ਾਮ ਤਕ ਸਮਾਂ ਅਹਿਤਿਆਤ-ਪ੍ਰੇਸ਼ਾਨੀ ਵਾਲਾ, ਨੁਕਸਾਨ-ਪ੍ਰੇਸ਼ਾਨੀਅਾਂ ਅਤੇ ਕੰਪਲੀਕੇਸ਼ਨਜ਼ ਦਾ ਡਰ ਬਣਿਆ ਰਹੇਗਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਠੀਕ।
ਬ੍ਰਿਖ- ਸਿਤਾਰਾ ਸ਼ਾਮ ਤਕ ਬਿਹਤਰ, ਉਦੇਸ਼ਾਂ-ਮਨੋਰਥਾਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਕਿਸੇ ਨਾ ਕਿਸੇ ਕੰਪਲੀਕੇਸ਼ਨਜ਼ ਨਾਲ ਵਾਸਤਾ ਰਹੇਗਾ।
ਮਿਥੁਨ- ਸਿਤਾਰਾ ਸ਼ਾਮ ਤਕ ਪ੍ਰਾਪਰਟੀ ਦੇ ਕੰਮ ਸੰਵਾਰਨ, ਮਾਣ-ਸਨਮਾਨ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਸੰਤਾਨ ਸਹਿਯੋਗੀ ਰੁਖ਼ ਰੱਖੇਗੀ।
ਕਰਕ- ਆਪਣੇ ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਸ਼ਾਮ ਤਕ ਆਪ ਜਿਹੜਾ ਵੀ ਯਤਨ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ, ਫਿਰ ਬਾਅਦ ’ਚ ਹਰ ਪੱਖੋਂ ਬਿਹਤਰੀ ਹੋਵੇਗੀ।
ਸਿੰਘ- ਸਿਤਾਰਾ ਸ਼ਾਮ ਤਕ ਆਮਦਨ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ ਪਰ ਬਾਅਦ ’ਚ ਮੋਰੇਲ ਵਧੇਗਾ ਅਤੇ ਆਪਣੇ ਕੰਮਾਂ ਨੂੰ ਪੂਰੇ ਜੋਸ਼ ਨਾਲ ਨਿਪਟਾ ਸਕੋਗੇ।
ਕੰਨਿਆ- ਜਿਹੜੇ ਲੋਕ ਕਾਰੋਬਾਰੀ ਟੂਰਿੰਗ, ਸਪਲਾਈ, ਬੁਟੀਕ ਜਾਂ ਕੱਪੜੇ ਨਾਲ ਜੁੜਿਆ ਕੰਮ-ਧੰਦਾ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਫੇਵਰੇਬਲ ਰਿਟਰਨ ਮਿਲੇਗੀ।
ਤੁਲਾ- ਸਿਤਾਰਾ ਸ਼ਾਮ ਤਕ ਉਲਝਣਾਂ-ਝਮੇਲਿਅਾਂ ਵਾਲਾ, ਇਸ ਲਈ ਕੋਈ ਵੀ ਕੰਮ ਜਲਦਬਾਜ਼ੀ ’ਚ ਨਾ ਕਰੋ ਪਰ ਬਾਅਦ ’ਚ ਜਨਰਲ ਹਾਲਾਤ ’ਚ ਸੁਧਾਰ ਹੋਣ ਦੀ ਆਸ।
ਬ੍ਰਿਸ਼ਚਕ- ਸਿਤਾਰਾ ਸ਼ਾਮ ਤਕ ਕਾਰੋਬਾਰੀ ਕੰਮਾਂ ਲਈ ਬਿਹਤਰ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ-ਮੁਸ਼ਕਿਲ ਹਟੇਗੀ ਪਰ ਬਾਅਦ ’ਚ ਖਰਚਿਅਾਂ ਦਾ ਜ਼ੋਰ ਵਧੇਗਾ।
ਧਨ- ਸ਼ਾਮ ਤਕ ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਫਿਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਰਹੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।
ਮਕਰ- ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧੇਗੀ, ਵੈਸੇ ਵੀ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ ਅਤੇ ਸਫਲਤਾ ਮਿਲੇਗੀ, ਤੇਜ-ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ-ਸਿਤਾਰਾ ਸ਼ਾਮ ਤਕ ਪੇਟ ਲਈ ਠੀਕ ਨਹੀਂ, ਠੰਡੀਅਾਂ ਵਸਤਾਂ ਦੀ ਵਰਤੋਂ ਵੀ ਸੀਮਾ ’ਚ ਕਰਨੀ ਚਾਹੀਦੀ ਹੈ ਪਰ ਬਾਅਦ ’ਚ ਉਦੇਸ਼-ਮਨੋਰਥ ਹੱਲ ਹੋਣਗੇ।ਸਿਤਾਰਾ
ਮੀਨ- ਸਿਤਾਰਾ ਸ਼ਾਮ ਤਕ ਕੰਮਕਾਜੀ ਕੰਮਾਂ ਲਈ ਚੰਗਾ ਹੈ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਹੋਵੇਗਾ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।