ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਖਾਸ

10/16/2019 2:01:47 AM

ਮੇਖ- ਸਿਤਾਰਾ ਵਪਾਰ, ਕੰਮਕਾਜ ਅਤੇ ਕਾਰੋਬਾਰੀ ਟੂਰਿੰਗ ਲਈ ਚੰਗਾ ਨਤੀਜਾ ਦੇਵੇਗਾ ਪਰ ਰੇਸ਼ਾ, ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਤੋਂ ਆਪਣਾ ਬਚਾਅ ਰੱਖੋ।

ਬ੍ਰਿਖ- ਜਨਰਲ ਤੌਰ ’ਤੇ ਕਮਜ਼ੋਰ ਸਿਤਾਰਾ ਆਪ ਨੂੰ ਦੋ ਕਦਮ ਅੱਗੇ ਵਧਾਉਣ ਤੋਂ ਰੋਕ ਸਕਦਾ ਹੈ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।

ਮਿਥੁਨ- ਵਾਟਰ, ਕੈਮੀਕਲਜ਼, ਪੇਂਟਸ, ਪੈਟਰੋਲੀਅਮ, ਲੁਬਰੀਕੈਂਟਸ ਦਾ ਕੰਮ ਕਰਨ ਵਾਲਿਅਾਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਕਰਕ- ਸਰਕਾਰੀ ਕੰਮਾਂ ਨੂੰ ਉਸ ਦੇ ਟਾਰਗੇਟ ਤਕ ਪਹੁੰਚਾਉਣ ਲਈ ਆਪ ਜਿਹੜੀ ਮਿਹਨਤ ਅਤੇ ਭੱਜ-ਦੌੜ ਕਰੋਗੇ, ਉਸ ਦਾ ਚੰਗਾ ਨਤੀਜਾ ਮਿਲਣ ਦੀ ਆਸ ਰਹੇਗੀ।

ਸਿੰਘ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਜੇ ਕਿਸੇ ਪੈਂਡਿੰਗ ਕੰਮ ਨੂੰ ਹੱਥ ’ਚ ਲਓਗੇ ਤਾਂ ਉਸ ’ਚ ਕੁਝ ਨਾ ਕੁਝ ਸਕਸੈੱਸ ਜ਼ਰੂਰ ਮਿਲੇਗੀ।

ਕੰਨਿਆ- ਸਿਹਤ ਦੇ ਮਾਮਲੇ ’ਚ ਲਾਪਰਵਾਹ ਨਹੀਂ ਰਹਿਣਾ ਚਾਹੀਦਾ, ਦੂਜਿਅਾਂ ਹੇਠ ਆਪਣੀ ਪੇਮੈਂਟ ਵੀ ਸੋਚ-ਸਮਝ ਕੇ ਫਸਾਓ, ਨੁਕਸਾਨ-ਪ੍ਰੇਸ਼ਾਨੀ, ਧਨ ਹਾਨੀ ਦਾ ਡਰ।

ਤੁਲਾ- ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ।

ਬ੍ਰਿਸ਼ਚਕ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਜਿਹੜਾ ਸ਼ੁਰੂਆਤੀ ਯਤਨ ਕਰੋਗੇ, ਉਸ ਦਾ ਫੇਵਰੇਬਲ ਨਤੀਜਾ ਮਿਲੇਗਾ, ਵਿਰੋਧੀ ਆਪ ਅੱਗੇ ਠਹਿਰ ਨਹੀਂ ਸਕਣਗੇ।

ਧਨ- ਜਨਰਲ ਸਿਤਾਰਾ ਸਟਰੌਂਗ, ਸੰਤਾਨ ਸੁਪੋਰਟਿਵ ਅਤੇ ਸਹਿਯੋਗੀ ਰੁਖ਼ ਰੱਖੇਗੀ, ਸ਼ਤਰੂ ਆਪ ਅੱਗੇ ਠਹਿਰ ਨਹੀਂ ਸਕਣਗੇ ਪਰ ਸੁਭਾਅ ’ਚ ਗੁੱਸਾ।

ਮਕਰ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਜਿਹੜਾ ਸ਼ੁਰੂਆਤੀ ਯਤਨ ਕਰੋਗੇ, ਉਸ ਦਾ ਫੇਵਰੇਬਲ ਨਤੀਜਾ ਮਿਲੇਗਾ, ਵਿਰੋਧੀ ਆਪ ਅੱਗੇ ਠਹਿਰ ਨਹੀਂ ਸਕਣਗੇ।

ਕੁੰਭ- ਵੱਡੇ ਲੋਕਾਂ ਨਾਲ ਮੇਲ-ਜੋਲ ਦੇ ਨਤੀਜੇ ਕਰਕੇ ਆਪ ਦਾ ਕੋਈ ਉਲਝਿਆ-ਰੁਕਿਆ ਕੰਮ ਕੁਝ ਬਿਹਤਰ ਬਣ ਸਕਦਾ ਹੈ ਪਰ ਪੈਰ ਫਿਸਲਣ ਦਾ ਡਰ।

ਮੀਨ- ਧਨ ਲਾਭ ਲਈ ਸਿਤਾਰਾ ਚੰਗਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਪ੍ਰਾਬਲਮ ਹੱਲ ਹੋ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਹਾਲਾਤ ਸੁਧਰਨਗੇ।

16 ਅਕਤੂਬਰ 2019, ਬੁੱਧਵਾਰ ਕੱਤਕ ਵਦੀ ਤਿਥੀ ਤੀਜ (ਪੂਰਾ ਦਿਨ-ਰਾਤ)।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਮੇਖ ’ਚ

ਮੰਗਲ ਕੰਨਿਆ ’ਚ

ਬੁੱੱਧ ਤੁਲਾ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਤੁਲਾ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਅੱਸੂ ਪ੍ਰਵਿਸ਼ਟੇ : 30, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 24 (ਅੱਸੂ), ਹਿਜਰੀ ਸਾਲ : 1441, ਮਹੀਨਾ : ਸਫਰ, ਤਰੀਕ : 16, ਸੂਰਜ ਉਦੈ ਸਵੇਰੇ : 6.35 ਵਜੇ, ਸੂਰਜ ਅਸਤ : ਸ਼ਾਮ 5.51 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਬਾਅਦ ਦੁਪਹਿਰ 2.21 ਤਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ। ਯੋਗ : ਸਿੱਧੀ (16-17 ਮੱਧ ਰਾਤ 4.45 ਤਕ) ਅਤੇ ਮਗਰੋਂ ਯੋਗ ਵਿਅਤੀਪਾਤ। ਚੰਦਰਮਾ : ਮੇਖ ਰਾਸ਼ੀ ’ਤੇ (ਰਾਤ 8.46 ਤਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (ਸ਼ਾਮ 6.17 ’ਤੇ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਵਰਲਡ ਫੂਡ ਡੇ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa