ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ
10/20/2019 2:03:55 AM
ਮੇਖ- ਜਨਰਲ ਸਿਤਾਰਾ ਸਟਰੌਂਗ, ਕੰਮਕਾਜੀ ਕੰਮ ਨਿਪਟਾਉਣ ’ਤੇ ਸਫਲਤਾ ਮਿਲਣ ਦਾ ਸਕੋਪ ਕਾਫੀ ਹੋਵੇਗਾ, ਜਨਰਲ ਤੌਰ ’ਤੇ ਵੀ ਆਪ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
ਬ੍ਰਿਖ- ਕੱਪੜੇ-ਰੈਡੀਮੇਡ ਗਾਰਮੈਂਟਸ, ਅਕਾਊਂਟਸ ਦੇ ਕੰਮਕਾਜ ਨਾਲ ਜੁੜੇ ਲੋਕਾਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ, ਮਾਣ-ਯਸ਼ ਦੀ ਪ੍ਰਾਪਤੀ ਹੋਵੇਗੀ।
ਮਿਥੁਨ- ਅਰਥ ਅਤੇ ਕਾਰੋਬਾਰੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਧਾਰਮਿਕ ਕੰਮਾਂ ’ਚ ਧਿਆਨ, ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।
ਕਰਕ- ਸਿਤਾਰਾ ਨੁਕਸਾਨ-ਪ੍ਰੇਸ਼ਾਨੀ ਦੇਣ, ਵਿਰੋਧ ਪੱਖ ਨੂੰ ਜਗਾਈ ਰੱਖਣ ਵਾਲਾ, ਉਲਝਣਾਂ-ਮੁਸ਼ਕਿਲਾਂ ਨੂੰ ਉਭਾਰਨ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਸਫਰ ਵੀ ਨਾ ਕਰੋ।
ਸਿੰਘ- ਸਿਤਾਰਾ ਵਪਾਰ-ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ, ਬਿਹਤਰੀ ਦੇ ਹਾਲਾਤ ਬਣਾਉਣ ਅਤੇ ਯਤਨ ਕਰਨ ’ਤੇ ਕਿਸੇ ਕੰਮਕਾਜੀ ਪਲਾਨਿੰਗ ’ਚੋਂ ਕਿਸੇ ਕੰਪਲੀਕੇਸ਼ਨ ਨੂੰ ਹਟਾਉਣ ਵਾਲਾ।
ਕੰਨਿਆ- ਅਫਸਰਾਂ ਦੇ ਨਰਮ ਅਤੇ ਹਮਦਰਦਾਨਾ ਰੁਖ਼ ਕਰਕੇ ਆਪ ਦਾ ਕੋਈ ਉਲਝਿਆ-ਰੁਕਿਆ ਕੰਮ ਕੁਝ ਅੱਗੇ ਵਧ ਸਕਦਾ ਹੈ, ਸ਼ਤਰੂਅਾਂ ਦੀ ਕੋਈ ਪੇਸ਼ ਨਹੀਂ ਚੱਲ ਸਕੇਗੀ।
ਤੁਲਾ- ਸਿਤਾਰਾ ਉਦੇਸ਼ਾਂ-ਪ੍ਰੋਗਰਾਮਾਂ, ਸੰਕਲਪਾਂ, ਮਨੋਰਥਾਂ ਨੂੰ ਸੰਵਾਰਨ ਅਤੇ ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ, ਸੈਰ-ਸਫਰ ਦੀ ਚਾਹਤ ਬਣੀ ਰਹੇਗੀ।
ਬ੍ਰਿਸ਼ਚਕ- ਸਿਤਾਰਾ ਸਿਹਤ, ਖਾਸ ਕਰਕੇ ਪੇਟ ਲਈ ਕਮਜ਼ੋਰ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਉਧਾਰੀ ਦੇ ਚੱਕਰ ’ਚ ਫਸ ਨਾ ਜਾਵੇ, ਨੁਕਸਾਨ-ਧਨ ਹਾਨੀ ਦਾ ਡਰ।
ਧਨ- ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਮਿਲੇਗੀ ਪਰ ਸੁਭਾਅ ’ਚ ਗੁੱਸੇ ਦਾ ਅਸਰ।
ਮਕਰ- ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਆਪ ਦਾ ਕੋਈ ਕੰਮਕਾਜੀ ਯਤਨ ਜਾਂ ਕੰਮ ਸਿਰੇ ਨਹੀਂ ਚੜ੍ਹ ਸਕੇਗਾ, ਆਰਥਿਕ ਤੌਰ ’ਤੇ ਹੱਥ ਵੀ ਕੁਝ ਤੰਗ ਰਹੇਗਾ।
ਕੁੰਭ- ਜਨਰਲ ਸਿਤਾਰਾ ਸਟਰੌਂਗ, ਇਰਾਦਿਅਾਂ ’ਚ ਸਫਲਤਾ ਮਿਲੇਗੀ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਧਾਰਮਿਕ ਕੰਮਾਂ ’ਚ ਧਿਆਨ।
ਮੀਨ- ਸਿਤਾਰਾ ਜਾਇਦਾਦੀ ਕੰਮਾਂ ’ਚ ਸਫਲਤਾ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਡਿੱਗਣ-ਫਿਸਲਣ ਦਾ ਡਰ ਬਣਿਆ ਰਹੇਗਾ, ਇਸ ਲਈ ਪੈਰ ਜਮਾ ਕੇ ਚੱਲਣਾ ਸਹੀ ਰਹੇਗਾ।
20 ਅਕਤੂਬਰ 2019, ਐਤਵਾਰ ਕੱਤਕ ਵਦੀ ਤਿਥੀ ਛੱਠ (ਸਵੇਰੇ 7.30 ਤਕ) ਅਤੇ ਮਗਰੋਂ ਿਤਥੀ ਸਪਤਮੀ
ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮਿਥੁਨ ’ਚ
ਮੰਗਲ ਕੰਨਿਆ ’ਚ
ਬੁੱੱਧ ਤੁਲਾ ’ਚ
ਗੁਰੂ ਬ੍ਰਿਸ਼ਚਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਕੱਤਕ ਪ੍ਰਵਿਸ਼ਟੇ : 4, ਰਾਸ਼ਟਰੀ ਸ਼ਕ ਸੰਮਤ : 1941, ਮਿਤੀ: 28 (ਅੱਸੂ), ਹਿਜਰੀ ਸਾਲ : 1441, ਮਹੀਨਾ : ਸਫਰ, ਤਰੀਕ : 20, ਸੂਰਜ ਉਦੈ ਸਵੇਰੇ: 6.37 ਵਜੇ, ਸੂਰਜ ਅਸਤ : ਸ਼ਾਮ 5.47 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਸ਼ਾਮ 5.52 ਤਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੂ, ਯੋਗ : ਸ਼ਿਵ (20-21 ਮੱਧ ਰਾਤ 12.31 ਤਕ) ਅਤੇ ਮਗਰੋਂ ਯੋਗ ਸਿੱਧ। ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਸਵੇਰੇ 7.30 ਤੋਂ ਲੈ ਕੇ ਸ਼ਾਮ 7.07 ਤਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ 6 ਵਜੇ ਤਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।