ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

11/14/2019 2:03:47 AM

ਮੇਖ- ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ, ਜੋ ਕੋਈ ਕੰਮ-ਕਾਜੀ ਪ੍ਰੋਗਰਾਮ ਰੁਕਿਆ ਪਿਆ ਹੋਵੇ ਤਾਂ ਯਤਨ ਕਰ ਲਓ, ਕੁਝ ਨਾ ਕੁਝ ਬਿਹਤਰੀ ਹੋ ਜਾਵੇਗੀ।

ਬ੍ਰਿਖ- ਅਰਥ ਅਤੇ ਕਾਰੋਬਾਰੀ ਦਸ਼ਾ-ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਆਪਣੇ ਖੁਸ਼ ਦਿਲ ਮੂਡ ਕਰਕੇ, ਆਪ ਨੂੰ ਹਰ ਕੰਮ ਆਸਾਨ ਦਿਸੇਗਾ।

ਮਿਥੁਨ- ਜਾਇਜ਼ ਕੰਮਾਂ ’ਚ ਖਰਚ ਹੋਵੇਗਾ, ਲੈਣ ਦੇਣ’ਚ ਕੰਮ ਵੀ ਸਾਵਧਾਨੀ ਨਾਲ ਅਟੈਂਡ ਕਰੋ, ਤਾਂ ਕਿ ਆਪ ਦੀ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਨੁਕਸਾਨ ਦਾ ਡਰ।

ਕਰਕ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ, ਮੁਸ਼ਕਿਲ ਹਟੇਗੀ, ਪਰ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ’ਚ ਕੋਈ ਪ੍ਰੇਸ਼ਾਨੀ ਜਾਗ ਸਕਦੀ ਹੈ।

ਸਿੰਘ- ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਰੁਖ ’ਚ ਨਰਮੀ, ਲਚਕ ਵਧੇਗੀ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ।

ਕੰਨਿਆ- ਡਿਲੀਜੀਅਸ ਕੰਮਾਂ ’ਚ ਧਿਆਨ, ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ, ਵਿਜਈ ਰਹੋਗੇ, ਕੰਮਕਾਜੀ ਫ੍ਰੰਟ ’ਤੇ ਸੁਚੇਤ ਰਹਿਣਾ ਚਾਹੀਦਾ ਹੈ।

ਤੁਲਾ- ਸਿਤਾਰਾ ਪੇਟ ਲਈ ਕਮਜ਼ੋਰ , ਇਸ ਲਈ ਨਾਪ ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਲਿਖਣ-ਪੜ੍ਨਨ ਦਾ ਕੋਈ ਕੰਮ ਵੀ ਜਲਦਬਾਜ਼ੀ ’ਚ ਨਾ ਨਿਪਟਾਉਣਾ ਸਹੀ ਰਹੇਗਾ।

ਬ੍ਰਿਸ਼ਚਕ- ਕੰਮਕਾਜੀ ਦਸ਼ਾ ਚੰਗੀ, ਫੈਮਿਲੀ ਫ੍ਰੰਟ ’ਤੇ ਮਿਠਾਸ, ਸਹਿਯੋਗ, ਤਾਲਮੇਲ ਬਣਿਆ ਰਹੇਗਾ, ਹਰ ਮਾਮਲੇ ਨੂੰ ਦੋਨੋਂ ਪਤੀ-ਪਤਨੀ ਇਕ ਹੀ ਨਜ਼ਰ ਨਾਲ ਦੇਖਣਗੇ

ਧਨ- ਕਮਜ਼ੋਰ ਸਿਤਾਰੇ ਕਰਕੇ ਕਿਸੇ ਨਾ ਕਿਸੇ ਕੰਪਨੀਕੇਸ਼ਨ, ਮੁਸ਼ਕਿਲ, ਸਮੱਸਿਆ ਨਾਲ ਵਾਸਤਾ ਰਹਿ ਸਕਦਾ ਹੈ, ਨੁਕਸਾਨ ਪ੍ਰੇਸ਼ਾਨੀ ਦਾ ਡਰ, ਅਹਿਤਿਆਤ ਰੱਖੋ।

ਮਕਰ- ਜਨਰਲ ਸਿਤਾਰਾ ਮਜ਼ਬੂਤ, ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧੇਗੀ, ਜਿਸ ਕੰਮ ਲਈ ਮਨ ਬਣਾਓਗੇ, ਉਸ ’ਚ ਕਦਮ ਬੜ੍ਹਤ ਵਲ ਰਹੇਗਾ।

ਕੁੰਭ- ਜ਼ਮੀਨੀ ਕੰਮਾਂ ਲਈ ਆਪ ਦੀ ਭੱਜਦੌੜ ਚੰਗੀ ਰਿਟਰਨ ਦੇਵੇਗੀ, ਵੱਡੇ ਲੋਕ ਮਿਹਰਬਾਨ ਕੰਸੀਡ੍ਰੇਟ ਰਹਿਣਗੇ, ਵੈਸੇ ਵੀ ਆਪ ਹਰ ਪੱਖੋਂ ਪ੍ਰਭਾਵੀ ਰਹੋਗੇ।

ਮੀਨ- ਉਤਸ਼ਾਹ, ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਤੇਜ਼ ਪ੍ਰਭਾਵ -ਦਬਦਬਾ ਬਣਿਆ ਰਹੇਗਾ, ਕੰਮਕਾਜੀ ਮੁਸ਼ਕਿਲਾਂ ਯਤਨ ਕਰਨ ’ ਤੇ ਆਸਾਨ ਬਣਗੀਅਾਂ

14 ਨਵੰਬਰ 2019, ਵੀਰਵਾਰ ਮੱਘਰ ਵਦੀ ਤਿਥੀ ਦੂਜ (ਰਾਤ 7.55 ਤਕ) ਅਤੇ ਮਗਰੋਂ ਤਿਥੀ ਤੀਜ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਤੁਲਾ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਕੱਤਕ ਪ੍ਰਵਿਸ਼ਟੇ : 29, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 23 (ਕੱਤਕ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਅੱਵਲ, ਤਰੀਕ: 16, ਸੂਰਜ ਉਦੈ ਸਵੇਰੇ : 6.58 ਵਜੇ, ਸੂਰਜ ਅਸਤ : ਸ਼ਾਮ 5.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਰਾਤ 10.47 ਤਕ) ਅਤੇ ਮਗਰੋਂ ਨਕਸ਼ੱਤਰ ਪ੍ਰਿਗਸ਼ਿਰ । ਯੋਗ :ਪਰਿਧ (ਸਵੇਰੇ 9.13 ਤਕ) ਅਤੇ ਮਗਰੋਂ ਯੋਗ ਸ਼ਿਵ ਚੰਦਰਮਾ: ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ। ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਜਵਾਹਰ ਲਾਲ ਨਹਿਰੂ ਜਯੰਤੀ, ਬਾਲ ਦਿਵਸ, ਵਰਲਡ ਡਾਇਬਟੀਜ਼ ਡੇ ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa