ਭਵਿੱਖਫਲ: ਬਨਣਗੇ ਪ੍ਰਾਪਰਟੀ ਨਾਲ ਜੁੜੇ ਕਈ ਕੰਮ

11/16/2019 1:24:51 AM

ਮੇਖ— ਮਿੱਤਰਾਂ, ਕੰਮਕਾਜੀ ਸਾਥੀਆਂ, ਕਾਰੋਬਾਰੀ ਪਾਰਟਨਰਸ ਦਾ ਰੁਖ਼ ਪਾਜ਼ੇਟਿਵ ਅਤੇ ਸੁਪੋਰਟਿਵ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ ਪਰ ਫੈਮਿਲੀ ਫਰੰਟ 'ਤੇ ਤਣਾਤਣੀ ਰਹੇਗੀ।

ਬ੍ਰਿਖ— ਸਿਤਾਰਾ ਧਨ ਲਾਭ ਵਾਲਾ, ਐਗਰੀਕਲਚਰਲ ਪ੍ਰੋਡਕਟਸ, ਐਗਰੀਕਲਚਰਲ ਇੰਸਟਰੂਮੈਂਟਸ, ਫਰਟੀਲਾਈਜ਼ਰਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ 'ਚ ਲਾਭ ਮਿਲੇਗਾ।

ਮਿਥੁਨ— ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ 'ਚ ਸਫਲਤਾ ਮਿਲੇਗੀ ਪਰ ਫੈਮਿਲੀ ਫਰੰਟ 'ਤੇ ਕੁਝ ਤਣਾਤਣੀ, ਖਿੱਚਾਤਣੀ ਰਹਿ ਸਕਦੀ ਹੈ, ਧਿਆਨ ਨਾਲ ਰਹੋ।

ਕਰਕ— ਉਲਝਣਾਂ-ਝਮੇਲਿਆਂ ਕਰਕੇ ਕਿਸੇ ਕੰਮ ਲਈ ਆਪ ਦਾ ਵਧਦਾ ਕਦਮ ਰੁਕ ਸਕਦਾ ਹੈ, ਇਸ ਲਈ ਹਲਕੇ-ਫੁਲਕੇ ਅੰਦਾਜ਼ ਨਾਲ ਕੋਈ ਕੰਮ ਨਾ ਕਰਨਾ ਠੀਕ ਰਹੇਗਾ।

ਸਿੰਘ— ਸਿਤਾਰਾ ਵਪਾਰ-ਕਾਰੋਬਾਰ 'ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਲਾਭਕਾਰੀ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਘਟੀਆ ਸਾਥੀਆਂ ਤੋਂ ਨੁਕਸਾਨ ਦਾ ਡਰ ਰਹੇਗਾ।

ਕੰਨਿਆ— ਰਾਜਕੀ ਕੰਮ ਹੱਥ 'ਚ ਲੈਣ 'ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਮਿਹਰਬਾਨ, ਸਾਫਟ, ਕੰਸੀਡ੍ਰੇਟ ਰਹਿਣਗੇ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।

ਤੁਲਾ— ਰਿਲੀਜੀਅਸ ਕੰਮਾਂ 'ਚ ਰੁਚੀ, ਯਤਨ ਕਰਨ 'ਤੇ ਕਿਸੇ ਉਲਝੇ-ਰੁਕੇ ਕੰਮ 'ਚੋਂ ਕੋਈ ਕੰਪਲੀਕੇਸ਼ਨ ਹਟ ਸਕਦੀ ਹੈ, ਜਨਰਲ ਤੌਰ 'ਤੇ ਵੀ ਆਪ ਦੂਜਿਆਂ 'ਤੇ ਪ੍ਰਭਾਵੀ ਰਹੋਗੇ।

ਬ੍ਰਿਸ਼ਚਕ— ਸਿਤਾਰਾ ਪੇਟ ਲਈ ਠੀਕ ਨਹੀਂ, ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਲਿਖਣ-ਪੜ੍ਹਨ ਜਾਂ ਲੈਣ-ਦੇਣ ਦੇ ਕੰਮ ਅਹਿਤਿਆਤ ਨਾਲ ਕਰਨੇ ਚਾਹੀਦੇ ਹਨ।

ਧਨ— ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ 'ਚ ਸਫਲਤਾ ਮਿਲੇਗੀ, ਹਰ ਮਾਮਲੇ ਨੂੰ ਦੋਨੋਂ ਪਤੀ-ਪਤਨੀ ਇਕ ਹੀ ਨਜ਼ਰ ਨਾਲ ਦੇਖਣਗੇ ਪਰ ਸੁਭਾਅ 'ਚ ਗੁੱਸਾ।

ਮਕਰ— ਵਿਰੋਧੀ ਆਪ ਨੂੰ ਘੇਰਨ ਜਾਂ ਨੁਕਸਾਨ ਪਹੁੰਚਾਉਣ ਲਈ ਪੂਰੀ ਤਰ੍ਹਾਂ ਐਕਟਿਵ ਰਹਿਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖੋ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।

ਕੁੰਭ— ਜਨਰਲ ਤੌਰ 'ਤੇ ਸਟਰੌਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸੰਤਾਨ ਵੀ ਸਹਿਯੋਗੀ-ਸੁਪੋਰਟਿਵ ਰੁਖ਼ ਰੱਖੇਗੀ, ਮਾਣ-ਯਸ਼ ਦੀ ਪ੍ਰਾਪਤੀ।

ਮੀਨ— ਸਿਤਾਰਾ ਪ੍ਰਾਪਰਟੀ ਦੇ ਕੰਮ ਸੰਵਾਰਨ ਅਤੇ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ, ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਮਨ ਅਤੇ ਤਬੀਅਤ ਵੀ ਕਿਸੇ ਕਾਰਣ ਜਾਂ ਬਗੈਰ ਕਾਰਣ ਅਸ਼ਾਂਤ-ਡਿਸਟਰਬ ਰਹੇਗੀ।

16 ਨਵੰਬਰ 2019, ਸ਼ਨੀਵਾਰ ਮੱਘਰ ਵਦੀ ਤਿਥੀ ਚੌਥ (ਸ਼ਾਮ 7.15 ਤਕ) ਅਤੇ ਮਗਰੋਂ ਤਿਥੀ ਪੰਚਮੀ

ਸੂਰਜ ਉਦੈ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ 'ਚ
ਚੰਦਰਮਾ ਮਿਥੁਨ 'ਚ
ਮੰਗਲ ਤੁਲਾ 'ਚ
ਬੁੱਧ ਤੁਲਾ 'ਚ
ਗੁਰੂ ਧਨ 'ਚ
ਸ਼ੁੱਕਰ ਬ੍ਰਿਸ਼ਚਕ 'ਚ
ਸ਼ਨੀ ਧਨ 'ਚ
ਰਾਹੂ ਮਿਥੁਨ 'ਚ
ਕੇਤੂ ਧਨ 'ਚ

ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 1, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 25 (ਕੱਤਕ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਅੱਵਲ, ਤਰੀਕ : 18, ਸੂਰਜ ਉਦੈ : ਸਵੇਰੇ 6.59 ਵਜੇ, ਸੂਰਜ ਅਸਤ: ਸ਼ਾਮ 5.25 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਰਾਤ 11.16 ਤਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ। ਯੋਗ : ਸਾਧਿਆ (16-17 ਮੱਧ ਰਾਤ 4.55 ਤਕ) ਅਤੇ ਮਗਰੋਂ ਯੋਗ ਸ਼ੁਭ। ਚੰਦਰਮਾ : ਮਿਥੁਨ ਰਾਸ਼ੀ 'ਤੇ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ। ਰਾਹੂਕਾਲ : ਸਵੇਰੇ 9 ਤੋਂ ਸਾਢੇ ਦਸ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਬਿਕ੍ਰਮੀ ਮੱਘਰ ਸੰਕ੍ਰਾਂਤੀ, ਸੂਰਜ 16-17 ਮੱਧ ਰਾਤ 12.50 (ਜਲੰਧਰ ਟਾਈਮ) ਅਤੇ ਬ੍ਰਿਸ਼ਚਕ ਰਾਸ਼ੀ 'ਤੇ ਪ੍ਰਵੇਸ਼ ਕਰੇਗਾ, ਨੈਸ਼ਨਲ ਪ੍ਰੈੱਸ ਡੇ।

—(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।


KamalJeet Singh

Edited By KamalJeet Singh