ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਖਾਸ
11/17/2019 2:02:09 AM

ਮੇਖ- ਜਨਰਲ ਤੌਰ ’ਤੇ ਸਟਰੌਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਆਪ ਅੱਗੇ ਠਹਿਰ ਨਹੀਂ ਸਕਣਗੇ।
ਬ੍ਰਿਖ- ਸਿਤਾਰਾ ਸ਼ਾਮ ਤਕ ਆਮਦਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਆਪ ਨੂੰ ਦੂਜਿਅਾਂ ਤੋਂ ਸਹਿਯੋਗ ਅਤੇ ਹੈਲਪ ਮਿਲ ਸਕਦੀ ਹੈ।
ਮਿਥੁਨ- ਜਿਹੜੇ ਲੋਕ ਆਪਣਾ ਕੰਮ-ਧੰਦਾ, ਕਾਰੋਬਾਰ ਕਰਦੇ ਹਨ, ਉਨ੍ਹਾਂ ਨੂੰ ਆਪਣੀ ਮਿਹਨਤ ਅਤੇ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ, ਤੇਜ-ਪ੍ਰਭਾਵ ਬਣਿਆ ਰਹੇਗਾ।
ਕਰਕ- ਸ਼ਾਮ ਤਕ ਕਮਜ਼ੋਰ ਸਿਤਾਰੇ ਕਰਕੇ ਆਪ ਨੂੰ ਨਾ ਤਾਂ ਕੋਈ ਨਵਾਂ ਕੰਮ ਹੱਥ ’ਚ ਲੈਣਾ ਚਾਹੀਦਾ ਹੈ ਅਤੇ ਨਾ ਹੀ ਕੋਈ ਕੰਮਕਾਜੀ ਟੂਰ ਹੀ ਕਰਨਾ ਚਾਹੀਦਾ ਹੈ ਪਰ ਬਾਅਦ ’ਚ ਬਿਹਤਰ ਹਾਲਾਤ ਬਣਨਗੇ।
ਸਿੰਘ- ਸਿਤਾਰਾ ਸ਼ਾਮ ਤਕ ਕਾਰੋਬਾਰੀ ਕੰਮਾਂ ਲਈ ਬਿਹਤਰ, ਯਤਨਾਂ-ਪ੍ਰੋਗਰਾਮਾਂ ’ਚ ਵਿਜੇ ਮਿਲੇਗੀ ਪਰ ਬਾਅਦ ’ਚ ਕੋਈ ਨਾ ਕੋਈ ਪ੍ਰਾਬਲਮ ਪੈਦਾ ਹੋ ਸਕਦੀ ਹੈ।
ਕੰਨਿਆ- ਸਿਤਾਰਾ ਸ਼ਾਮ ਤਕ ਜਨਰਲ ਕੰਮਾਂ ’ਚ ਸਫਲਤਾ ਦੇਣ ਅਤੇ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਵੀ ਕਾਰੋਬਾਰੀ ਦਸ਼ਾ ਸੁਧਰੇਗੀ।
ਤੁਲਾ- ਸਿਤਾਰਾ ਸ਼ਾਮ ਤਕ ਜਨਰਲ ਕੰਮਾਂ ’ਚ ਸਫਲਤਾ ਦੇਣ ਅਤੇ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਵੀ ਕਾਰੋਬਾਰੀ ਦਸ਼ਾ ਸੁਧਰੇਗੀ।
ਬ੍ਰਿਸ਼ਚਕ- ਸਿਤਾਰਾ ਸ਼ਾਮ ਤਕ ਕੰਮਕਾਜੀ ਕੰਮਾਂ ਲਈ ਚੰਗਾ, ਕੋਸ਼ਿਸ਼ਾਂ ਸਿਰੇ ਚੜ੍ਹ ਸਕਦੀਅਾਂ ਹਨ ਪਰ ਬਾਅਦ ’ਚ ਖਾਣ-ਪੀਣ ਸੰਭਲ-ਸੰਭਾਲ ਕੇ ਕਰੋ।
ਧਨ- ਸਿਤਾਰਾ ਸ਼ਾਮ ਤਕ ਕੰਮਕਾਜੀ ਕੰਮਾਂ ਲਈ ਚੰਗਾ, ਕੋਸ਼ਿਸ਼ਾਂ ਸਿਰੇ ਚੜ੍ਹ ਸਕਦੀਅਾਂ ਹਨ ਪਰ ਬਾਅਦ ’ਚ ਖਾਣ-ਪੀਣ ਸੰਭਲ-ਸੰਭਾਲ ਕੇ ਕਰੋ।
ਮਕਰ- ਸਿਤਾਰਾ ਸ਼ਾਮ ਤਕ ਕਮਜ਼ੋਰ, ਕਿਸੇ ਨਾ ਕਿਸੇ ਪ੍ਰਾਬਲਮ, ਕਿਸੇ ਨਾ ਕਿਸੇ ਮੁਸ਼ਕਿਲ ਨਾਲ ਵਾਸਤਾ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕੁੰਭ- ਸਿਤਾਰਾ ਸ਼ਾਮ ਤਕ ਬਿਹਤਰ, ਇਰਾਦਿਅਾਂ ’ਚ ਮਜ਼ਬੂਤੀ, ਮਾਣ-ਯਸ਼ ਦੀ ਪ੍ਰਾਪਤੀ ਪਰ ਬਾਅਦ ’ਚ ਦੁਸ਼ਮਣਾਂ ’ਤੇ ਨਾ ਤਾਂ ਭਰੋਸਾ ਕਰੋ ਅਤੇ ਨਾ ਹੀ ਉਨ੍ਹਾਂ ਨੂੰ ਲਿਫਟ ਦਿਓ।
ਮੀਨ- ਸਿਤਾਰਾ ਜਾਇਦਾਦੀ ਅਤੇ ਅਦਾਲਤੀ ਕੰਮ ਸੰਵਾਰਨ ਵਾਲਾ, ਮਾਣ-ਯਸ਼ ਦੀ ਪ੍ਰਾਪਤੀ, ਵੈਸੇ ਜਨਰਲ ਫਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ, ਅਫਸਰ ਮਿਹਰਬਾਨ ਰਹਿਣਗੇ।
17 ਨਵੰਬਰ 2019, ਅੈਤਵਾਰ ਮੱਘਰ ਵਦੀ ਤਿਥੀ ਪੰਚਮੀ (ਸ਼ਾਮ 6.23 ਤਕ) ਅਤੇ ਮਗਰੋਂ ਤਿਥੀ ਛੱਠ
ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮਿਥੁਨ ’ਚ
ਮੰਗਲ ਤੁਲਾ ’ਚ
ਬੁੱੱਧ ਤੁਲਾ ’ਚ
ਗੁਰੂ ਧਨ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 2, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 26 (ਕੱਤਕ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਅੱਵਲ, ਤਰੀਕ : 19, ਸੂਰਜ ਉਦੈ : ਸਵੇਰੇ 7 ਵਜੇ, ਸੂਰਜ ਅਸਤ: ਸ਼ਾਮ 5.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (ਰਾਤ 10.59 ਤਕ) ਅਤੇ ਮਗਰੋਂ ਨਕਸ਼ੱਤਰ ਪੁਖ। ਯੋਗ : ਸ਼ੁਭ (17-18 ਮੱਧ ਰਾਤ 2.56 ਤਕ) ਅਤੇ ਮਗਰੋਂ ਯੋਗ ਸ਼ੁਕਲ। ਚੰਦਰਮਾ : ਮਿਥੁਨ ਰਾਸ਼ੀ ’ਤੇ (ਸ਼ਾਮ 5.05 ਤਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ। ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ 6 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਲਾਲਾ ਲਾਜਪਤ ਰਾਏ ਬਲੀਦਾਨ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।