ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਖਾਸ

11/22/2019 2:04:08 AM

ਮੇਖ- ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ, ਜੋ ਕੋਈ ਕੰਮ-ਕਾਜੀ ਪ੍ਰੋਗਰਾਮ ਰੁਕਿਆ ਪਿਆ ਹੋਵੇ ਤਾਂ ਯਤਨ ਕਰ ਲਓ, ਕੁਝ ਨਾ ਕੁਝ ਬਿਹਤਰੀ ਹੋ ਜਾਵੇਗੀ।

ਬ੍ਰਿਖ- ਅਰਥ ਅਤੇ ਕਾਰੋਬਾਰੀ ਦਸ਼ਾ-ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਆਪਣੇ ਖੁਸ਼ ਦਿਲ ਮੂਡ ਕਰਕੇ, ਆਪ ਨੂੰ ਹਰ ਕੰਮ ਆਸਾਨ ਦਿਸੇਗਾ।

ਮਿਥੁਨ- ਜਾਇਜ਼ ਕੰਮਾਂ ’ਚ ਖਰਚ ਹੋਵੇਗਾ, ਲੈਣ ਦੇਣ’ਚ ਕੰਮ ਵੀ ਸਾਵਧਾਨੀ ਨਾਲ ਅਟੈਂਡ ਕਰੋ, ਤਾਂ ਕਿ ਆਪ ਦੀ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਨੁਕਸਾਨ ਦਾ ਡਰ।

ਕਰਕ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ, ਮੁਸ਼ਕਿਲ ਹਟੇਗੀ, ਪਰ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ’ਚ ਕੋਈ ਪ੍ਰੇਸ਼ਾਨੀ ਜਾਗ ਸਕਦੀ ਹੈ।

ਸਿੰਘ- ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਰੁਖ ’ਚ ਨਰਮੀ, ਲਚਕ ਵਧੇਗੀ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ।

ਕੰਨਿਆ- ਡਿਲੀਜੀਅਸ ਕੰਮਾਂ ’ਚ ਧਿਆਨ, ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ, ਵਿਜਈ ਰਹੋਗੇ, ਕੰਮਕਾਜੀ ਫ੍ਰੰਟ ’ਤੇ ਸੁਚੇਤ ਰਹਿਣਾ ਚਾਹੀਦਾ ਹੈ।

ਤੁਲਾ- ਸਿਤਾਰਾ ਪੇਟ ਲਈ ਕਮਜ਼ੋਰ , ਇਸ ਲਈ ਨਾਪ ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਲਿਖਣ-ਪੜ੍ਨਨ ਦਾ ਕੋਈ ਕੰਮ ਵੀ ਜਲਦਬਾਜ਼ੀ ’ਚ ਨਾ ਨਿਪਟਾਉਣਾ ਸਹੀ ਰਹੇਗਾ।

ਬ੍ਰਿਸ਼ਚਕ- ਕੰਮਕਾਜੀ ਦਸ਼ਾ ਚੰਗੀ, ਫੈਮਿਲੀ ਫ੍ਰੰਟ ’ਤੇ ਮਿਠਾਸ, ਸਹਿਯੋਗ, ਤਾਲਮੇਲ ਬਣਿਆ ਰਹੇਗਾ, ਹਰ ਮਾਮਲੇ ਨੂੰ ਦੋਨੋਂ ਪਤੀ-ਪਤਨੀ ਇਕ ਹੀ ਨਜ਼ਰ ਨਾਲ ਦੇਖਣਗੇ

ਧਨ- ਕਮਜ਼ੋਰ ਸਿਤਾਰੇ ਕਰਕੇ ਕਿਸੇ ਨਾ ਕਿਸੇ ਕੰਪਨੀਕੇਸ਼ਨ, ਮੁਸ਼ਕਿਲ, ਸਮੱਸਿਆ ਨਾਲ ਵਾਸਤਾ ਰਹਿ ਸਕਦਾ ਹੈ, ਨੁਕਸਾਨ ਪ੍ਰੇਸ਼ਾਨੀ ਦਾ ਡਰ, ਅਹਿਤਿਆਤ ਰੱਖੋ।

ਮਕਰ- ਜਨਰਲ ਸਿਤਾਰਾ ਮਜ਼ਬੂਤ, ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧੇਗੀ, ਜਿਸ ਕੰਮ ਲਈ ਮਨ ਬਣਾਓਗੇ, ਉਸ ’ਚ ਕਦਮ ਬੜ੍ਹਤ ਵਲ ਰਹੇਗਾ।

ਕੁੰਭ- ਜ਼ਮੀਨੀ ਕੰਮਾਂ ਲਈ ਆਪ ਦੀ ਭੱਜਦੌੜ ਚੰਗੀ ਰਿਟਰਨ ਦੇਵੇਗੀ, ਵੱਡੇ ਲੋਕ ਮਿਹਰਬਾਨ ਕੰਸੀਡ੍ਰੇਟ ਰਹਿਣਗੇ, ਵੈਸੇ ਵੀ ਆਪ ਹਰ ਪੱਖੋਂ ਪ੍ਰਭਾਵੀ ਰਹੋਗੇ।

ਮੀਨ- ਉਤਸ਼ਾਹ, ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਤੇਜ਼ ਪ੍ਰਭਾਵ -ਦਬਦਬਾ ਬਣਿਆ ਰਹੇਗਾ, ਕੰਮਕਾਜੀ ਮੁਸ਼ਕਿਲਾਂ ਯਤਨ ਕਰਨ ’ ਤੇ ਆਸਾਨ ਬਣਗੀਅਾਂ

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa