ਰਾਸ਼ੀਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

12/05/2019 2:07:07 AM

ਮੇਖ- ਸਿਤਾਰਾ ਦੁਪਹਿਰ ਤਕ ਧਨ ਲਾਭ ਅਤੇ ਕਾਰੋਬਾਰੀ ਟੂਰਿੰਗ ਲਈ ਚੰਗਾ, ਅਰਥ ਦਸ਼ਾ ਕੰਫਰਟੇਬਲ ਬਣੀ ਰਹੇਗੀ ਪਰ ਬਾਅਦ ’ਚ ਸਮਾਂ ਟੈਨਸ਼ਨ, ਪ੍ਰੇਸ਼ਾਨੀ ਵਾਲਾ ਬਣੇਗਾ।

ਬ੍ਰਿਖ- ਸਿਤਾਰਾ ਦੁਪਹਿਰ ਤਕ ਰਾਜ ਦਰਬਾਰ ਦੇ ਕੰਮ ਸੰਵਾਰਨ ਵਾਲਾ, ਵੱਡੇ ਲੋਕ ਵੀ ਮਿਹਰਬਾਨ, ਕੰਸੀਡ੍ਰੇਟ ਰਹਿਣਗੇ ਪਰ ਬਾਅਦ ’ਚ ਕੰਮਕਾਜੀ ਪ੍ਰੋਗਰਾਮ ਬਿਹਤਰ ਬਣਨਗੇ।

ਮਿਥੁਨ- ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ ਵਿਜਈ ਰੱਖੇਗਾ ਪਰ ਘਰੇਲੂ ਫ੍ਰੰਟ ’ਤੇ ਟੈਨਸ਼ਨ, ਪ੍ਰੇਸ਼ਾਨੀ, ਕਸ਼ਮਕਸ਼ ਬਣੀ ਰਹੇਗੀ।

ਕਰਕ- ਸਿਤਾਰਾ ਦੁਪਹਿਰ ਤਕ ਪੇਟ ਲਈ ਠੀਕ ਨਹੀਂ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਫਾਈਨਲ ਕਰੋ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।

ਸਿੰਘ- ਸਿਤਾਰਾ ਬਾਅਦ ਦੁਪਹਿਰ ਤਕ ਕਾਰੋਬਾਰੀ ਕੰਮਾਂ ਲਈ ਚੰਗਾ, ਵਿਜੇ ਸ਼੍ਰੀ ਸਾਥ ਦੇਵੇਗੀ ਪਰ ਬਾਅਦ ’ਚ ਆਪੋਜ਼ਿਟ ਅਤੇ ਕੰਪਲੀਕੇਸ਼ਨ ਵਾਲੇ ਹਾਲਾਤ ਬਣਨਗੇ।

ਕੰਨਿਆ- ਸਿਤਾਰਾ ਦੁਪਹਿਰ ਤਕ ਮਨ ਨੂੰ ਅਸ਼ਾਂਤ-ਡਿਸਟਰਬ ਅਤੇ ਅਪਸੈੱਟ ਰੱਖੇਗਾ, ਆਪਣੇ ਆਪ ਨੂੰ ਝਮੇਲਿਅਾਂ ਤੋਂ ਵੀ ਬਚਾ ਕੇ ਰੱਖੋ ਪਰ ਬਾਅਦ ’ਚ ਸਮਾਂ ਬਿਹਤਰ ਹੋਵੇਗਾ।

ਤੁਲਾ- ਸਿਤਾਰਾ ਦੁਪਹਿਰ ਤਕ ਬਿਹਤਰ, ਉਦੇਸ਼ ਪ੍ਰੋਗਰਾਮ ਹੱਲ ਹੋਣਗੇ, ਮਾਣ-ਸਨਮਾਨ ਪ੍ਰਤਿਸ਼ਠਾ ਬਣੀ ਰਹੇਗੀ ਪਰ ਬਾਅਦ ’ਚ ਟੈਨਸ਼ਨ ਪ੍ਰੇਸ਼ਾਨੀ ਵਧ ਸਕਦੀ ਹੈ, ਨੁਕਸਾਨ ਦਾ ਵੀ ਡਰ।

ਬ੍ਰਿਸ਼ਚਕ- ਜਨਰਲ ਸਿਤਾਰਾ ਸਟ੍ਰਾਂਗ, ਸਫਲਤਾ ਸਾਥ ਦੇਵੇਗੀ, ਸ਼ਤਰੂ ਕਮਜ਼ੋਰ, ਤੇਜਹੀਣ ਰਹਿਣਗੇ, ਵੈਸੇ ਯਤਨ ਕਰਨ ’ਤੇ ਰਸਤੇ ’ਚ ਆਉਣ ਵਾਲੀ ਕੋਈ ਬਾਧਾ ਮੁਸ਼ਕਿਲ ਹਟੇਗੀ।

ਧਨ- ਕੰਮਕਾਜੀ ਸਾਥੀ ਸਹਿਯੋਗ ਦੇਣਗੇ, ਤਾਲਮੇਲ ਰੱਖਣਗੇ, ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।

ਮਕਰ- ਸਿਤਾਰਾ ਦੁਪਹਿਰ ਤਕ ਆਮਦਨ ਅਤੇ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ ਪਰ ਬਾਅਦ ’ਚ ਕੰਮਕਾਜੀ ਭੱਜਦੌੜ ਵਧ ਸਕਦੀ ਹੈ।

ਕੁੰਭ- ਸਿਤਾਰਾ ਹਰ ਫ੍ਰੰਟ ’ਤੇ ਸਫਲਤਾ ਦੇਣ ਅਤੇ ਕੰਮਕਾਜੀ ਦਸ਼ਾ ਬਿਹਤਰ ਰੱਖਣ ਵਾਲਾ, ਕੰਮਕਾਜੀ ਸਾਥੀ ਸਹਿਯੋਗੀ ਵੀ ਕੋ-ਆਪਰੇਟਿਵ ਰਹਿਣਗੇ।

ਮੀਨ- ਸਿਤਾਰਾ ਦੁਪਹਿਰ ਤਕ ਨੁਕਸਾਨ ਪ੍ਰੇਸ਼ਾਨੀ ਅਤੇ ਕੰਪਲੀਕੇਸ਼ਨ ਰੱਖਣ ਵਾਲਾ ਪਰ ਬਾਅਦ ’ਚ ਹਰ ਪੱਖੋਂ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ, ਮਾਣ-ਯਸ਼ ’ਚ ਵਾਧਾ ਹੋਵੇਗਾ।

5 ਦਸੰਬਰ 2019, ਵੀਰਵਾਰ ਮੱਘਰ ਸੁਦੀ ਤਿਥੀ ਨੌਮੀ (5-6 ਮੱਧ ਰਾਤ 4.16 ਤੱਕ) ਅਤੇ ਮਗਰੋਂ ਤਿਥੀ ਦਸ਼ਮੀ।

ਸੂਰਜ ਉਦੈ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਕੁੰਭ ’ਚ

ਮੰਗਲ ਤੁਲਾ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਧਨ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ                            

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 20, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 14 (ਮੱਘਰ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਸਾਨੀ, ਤਰੀਕ : 7, ਸੂਰਜ ਉਦੈ : ਸਵੇਰੇ 7.15 ਵਜੇ, ਸੂਰਜ ਅਸਤ : ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (ਰਾਤ 8.07 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਭਾਦਰਪਦ। ਯੋਗ : ਵਜਰ (ਬਾਅਦ ਦੁਪਹਿਰ 3.44 ਤਕ) ਅਤੇ ਮਗਰੋਂ ਯੋਗ ਸਿੱਧੀ ਚੰਦਰਮਾ : ਕੁੰਭ ਰਾਸ਼ੀ ’ਤੇ (ਦੁਪਹਿਰ 1.23 ਤਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਿਤੰੰਨ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਨੰਦਾ ਨੌਮੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

 

Bharat Thapa

This news is Edited By Bharat Thapa