ਭਵਿੱਖਫਲ: ਸਿਤਾਰਾ ਰਹੇਗਾ ਸਰਕਾਰੀ ਕੰਮਾਂ ਨੂੰ ਸੰਵਾਰਨ ਵਾਲਾ

12/12/2019 2:19:27 AM

ਮੇਖ- ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮ ਸੰਵਾਰਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਆਪ ਹਰ ਫ੍ਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰਹੋਗੇ।

ਬ੍ਰਿਖ- ਜਿਹੜੇ ਲੋਕ ਕਾਰੋਬਾਰੀ ਟੂਰਿੰਗ, ਟ੍ਰੇਡਿੰਗ, ਸਪਲਾਈ ਦਾ ਕੰਮ ਜਾਂ ਆਪਣਾ ਕੰਮ ਧੰਦਾ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਮਿਹਨਤ, ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।

ਮਿਥੁਨ- ਸਿਤਾਰਾ ਸ਼ਾਮ ਤਕ ਕਮਜ਼ੋਰ, ਕਿਸੇ ਨਾ ਕਿਸੇ ਕੰਪਲੀਕੇਸ਼ਨ, ਸਮੱਸਿਆ ਨੂੰ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਕਰਵਟ ਲੈਣਗੇ।

ਕਰਕ- ਸਿਤਾਰਾ ਸ਼ਾਮ ਤੱਕ ਵਪਾਰਕ ਕੰਮਾਂ ਲਈ ਬਿਹਤਰ,ਅਰਥ ਦਸ਼ਾ ਕੰਫਰਟੇਬਲ ਰਹੇਗੀ ਅਤੇ ਕਾਰੋਬਾਰੀ ਕੰਮ ਚੰਗਾ ਨਤੀਜਾ ਦੇਣਗੇ ਪਰ ਬਾਅਦ ’ਚ ਮਾਨਸਿਕ ਟੈਨਸ਼ਨ ਵਧੇਗੀ।

ਸਿੰਘ- ਸਿਤਾਰਾ ਸ਼ਾਮ ਤਕ ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ਨੂੰ ਸੰਵਾਰਨ ਅਤੇ ਬਿਹਤਰੀ ਦੇ ਰਸਤੇ ਖੋਲ੍ਹਣ, ਫਿਰ ਬਾਅਦ ਵਿਚ ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ।

ਕੰਨਿਆ- ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਪੱਖੋਂ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਮਾਣ-ਸਨਮਾਨ ’ਚ ਵਾਧਾ, ਵਿਰੋਧੀ ਵੀ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।

ਤੁਲਾ- ਸਿਤਾਰਾ ਸ਼ਾਮ ਤੱਕ ਪੇਟ ਲਈ ਕਮਜ਼ੋਰ, ਇਸ ਲਈ ਲਿਮਿਟ ’ਚ ਖਾਣਾ-ਪੀਣਾ ਸਹੀ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ’ਚ ਬਿਹਤਰੀ ਹੋਵੇਗੀ।

ਬ੍ਰਿਸ਼ਚਕ- ਸਿਤਾਰਾ ਸ਼ਾਮ ਤੱਕ ਬਿਹਤਰ, ਕਾਰੋਬਾਰੀ ਅਤੇ ਦੂਜੇ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ ਪਰ ਬਾਅਦ ’ਚ ਜਨਰਲ ਸਿਤਾਰਾ ਕਮਜ਼ੋਰ ਬਣੇਗਾ, ਇਸ ਲਈ ਸੁਚੇਤ ਰਹੋ।

ਧਨ- ਸਿਤਾਰਾ ਸ਼ਾਮ ਤੱਕ ਨੁਕਸਾਨ, ਖਰਚਿਅਾਂ, ਉਲਝਣਾਂ ਵਾਲਾ, ਜਲਦੀ ’ਚ ਕੋਈ ਕੰਮ ਫਾਈਨਲ ਨਾ ਕਰੋ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ।

ਮਕਰ- ਸਿਤਾਰਾ ਸ਼ਾਮ ਤਕ ਬਿਹਤਰ, ਉਦੇਸ਼, ਮਨੋਰਥ ਹੱਲ ਹੋਣਗੇ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ ਪਰ ਬਾਅਦ ’ਚ ਵਿਰੋਧੀਅਾਂ ਤੋਂ ਫਾਸਲਾ ਰੱਖਣਾ ਚਾਹੀਦਾ ਹੈ।

ਕੁੰਭ- ਜਨਰਲ ਸਿਤਾਰਾ ਸਟ੍ਰਾਂਗ, ਅਦਾਲਤੀ ਅਤੇ ਜ਼ਮੀਨੀ ਕੰਮ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲੇਗਾ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਵੀ ਸਿਰੇ ਚੜ੍ਹ ਸਕਦਾ ਹੈ।

ਮੀਨ- ਉਤਸ਼ਾਹ, ਹਿੰਮਤ, ਕੰਮਕਾਜੀ ਭੱਜਦੌੜ ਕਰਨ ਦੀ ਤਾਕਤ ਬਣੀ ਰਹੇਗੀ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

12 ਦਸੰਬਰ 2019, ਵੀਰਵਾਰ ਮੱਘਰ ਸੁਦੀ ਤਿਥੀ ਪੰੁਨਿਅਾ

(ਸਵੇਰੇ 10.42 ਤਕ) ਅਤੇ ਮਗਰੋਂ ਤਿਥੀ ਏਕਮ।

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਤੁਲਾ ’ਚ

ਬੁੱੱਧ ਬ੍ਰਿਸ਼ਚਕ ’ਚ

ਗੁਰੂ ਧਨ ’ਚ

ਸ਼ੁੱਕਰ ਧਨ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ                            

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 27, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 21 (ਮੱਘਰ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਸਾਨੀ, ਤਰੀਕ : 14, ਸੂਰਜ ਉਦੈ : ਸਵੇਰੇ 7.21 ਵਜੇ, ਸੂਰਜ ਅਸਤ : ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (12 ਦਸੰਬਰ ਦਿਨ-ਰਾਤ ਅਤੇ 13 ਨੂੰ ਸਵੇਰੇ 6.18 ਤਕ) ਅਤੇ ਮਗਰੋਂ ਨਕਸ਼ੱਤਰ ਆਰਦਰਾ। ਯੋਗ : ਸਾਧਿਯ ( ਦੁਪਹਿਰ 1.50 ਤਕ) ਅਤੇ ਮਗਰੋਂ ਯੋਗ ਸ਼ੁੱਭ। ਚੰਦਰਮਾ : ਬ੍ਰਿਖ ਰਾਸ਼ੀ ’ਤੇ (ਸ਼ਾਮ 6.23 ਤਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਮੱਘਰ ਪੁੰਨਿਆ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

 

Bharat Thapa

This news is Edited By Bharat Thapa