ਰਾਸ਼ੀਫਲ: ਬਨਣਗੇ ਪ੍ਰਾਪਰਟੀ ਨਾਲ ਜੁੜੇ ਕਈ ਕੰਮ

01/11/2020 1:35:56 AM

ਮੇਖ— ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦਾ ਯਤਨ ਚੰਗੀ ਰਿਟਰਨ ਦੇ ਸਕਦਾ ਹੈ, ਅਫਸਰ ਵੱਡੇ ਲੋਕ ਵੀ ਮਿਹਰਬਾਨ, ਕੰਸੀਡ੍ਰੇਟ ਬਣੇ ਰਹਿਣਗੇ।

ਬ੍ਰਿਖ— ਮਿੱਤਰਾਂ ਦੇ ਸਹਿਯੋਗ ਕਰਕੇ ਆਪ ਦਾ ਕੋਈ ਕੰਪਲੀਕੇਟ ਬਣਿਆ ਕੰਮ ਆਪਣੀ ਮੰਜ਼ਿਲ ਵੱਲ ਕੁਝ ਅੱਗੇ ਵਧ ਸਕਦਾ ਹੈ, ਸ਼ਤਰੂ ਕਮਜ਼ੋਰ ਰਹਿਣਗੇ।

ਮਿਥੁਨ— ਪਾਣੀ, ਡ੍ਰਿੰਕਸ, ਕੈਮੀਕਲਜ਼,ਪੇਂਟ, ਪੈਟਰੋਲੀਅਮ, ਲੁਬ੍ਰੀਕੈਂਟਸ, ਸਮੁੰਦਰੀ ਪ੍ਰੋਡਕਟਸ ਦਾ ਕੰਮ-ਧੰਦਾ ਕਰਨ ਵਾਲਿਆਂ ਨੂੰ ਆਪਣੇ ਕੰਮਾਂ 'ਚ ਚੰਗਾ ਲਾਭ ਮਿਲੇਗਾ।

ਕਰਕ— ਵਪਾਰ ਅਤੇ ਕੰਮਕਾਜ ਦੇ ਹਾਲਾਤ ਚੰਗੇ, ਖੁਸ਼ਦਿਲ ਮੂਡ ਕਰਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ, ਜਿਸ ਕੰਮ ਲਈ ਮਨ ਬਣਾਓਗੇ, ਉਸ 'ਚ ਸਫਲਤਾ ਮਿਲੇਗਾ।

ਸਿੰਘ— ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਕਿਸੇ ਨਾ ਕਿਸੇ ਕੰਪਲੀਕੇਸ਼ਨ ਕਰਕੇ ਮਨ ਡਿਸਟਰਬ, ਅਸ਼ਾਂਤ ਅਤੇ ਡਰਿਆ-ਡਰਿਆ ਰਹੇਗਾ।

ਕੰਨਿਆ— ਸਿਤਾਰਾ ਧਨ ਲਾਭ ਅਤੇ ਕਾਰੋਬਾਰੀ ਟੂਰਿੰਗ ਲਈ ਚੰਗਾ, ਯਤਨ ਕਰਨ 'ਤੇ ਕੋਈ ਉਲਝਿਆ-ਰੁਕਿਆ ਕਾਰੋਬਾਰੀ ਕੰਮ ਸਿਰੇ ਚੜ੍ਹ ਸਕਦਾ ਹੈ, ਮਾਣ-ਯਸ਼ ਦੀ ਪ੍ਰਾਪਤੀ।

ਤੁਲਾ— ਰਾਜਕੀ ਕੰਮਾਂ 'ਚ ਕਦਮ ਬੜ੍ਹਤ ਵੱਲ, ਅਫਸਰਾਂ ਦੇ ਨਰਮ ਰੁਖ਼ ਕਰਕੇ ਲਟਕਦੇ ਚੱਲੇ ਆ ਰਹੇ ਕਿਸੇ ਸਰਕਾਰੀ ਪ੍ਰੋਗਰਾਮ 'ਚ ਕੁਝ ਪੇਸ਼ਕਦਮੀ ਹੋਵੇਗੀ।

ਬ੍ਰਿਸ਼ਚਕ— ਰਿਲੀਜੀਅਸ ਕੰਮਾਂ 'ਚ ਧਿਆਨ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੁਭਾਅ 'ਚ ਗੁੱਸੇ ਦਾ ਅਸਰ।

ਧਨ— ਸਿਤਾਰਾ ਸਿਹਤ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖਣਾ ਜ਼ਰੂਰੀ, ਨਾ ਤਾਂ ਸਫਰ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ 'ਚ ਫਸੋ।

ਮਕਰ— ਫੈਮਿਲੀ ਫਰੰਟ 'ਤੇ ਮਿਠਾਸ, ਤਾਲਮੇਲ, ਸਦਭਾਅ ਬਣਿਆ ਰਹੇਗਾ, ਦੋਨੋਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਲਿਹਾਜ਼ ਕਰਨਗੇ, ਕਾਰੋਬਾਰੀ ਕੰਮਾਂ 'ਚ ਕਦਮ ਬੜ੍ਹਤ ਵੱਲ।

ਕੁੰਭ— ਕਿਸੇ ਪ੍ਰਬਲ ਸ਼ਤਰੂ ਨਾਲ ਟਕਰਾਅ ਦਾ ਖਤਰਾ ਵਧ ਸਕਦਾ ਹੈ, ਇਸ ਲਈ ਦੁਸ਼ਮਣਾਂ ਤੋਂ ਫਾਸਲਾ ਬਣਾਈ ਰੱਖੋ, ਨੁਕਸਾਨ, ਧਨ ਹਾਨੀ, ਪ੍ਰੇਸ਼ਾਨੀ ਦਾ ਡਰ।

ਮੀਨ— ਸੰਤਾਨ ਦੇ ਸਹਿਯੋਗੀ, ਸੁਪੋਰਟਿਵ ਰੁਖ਼ 'ਤੇ ਭਰੋਸਾ ਕੀਤਾ ਜਾ ਸਕਦਾ ਹੈ, ਮਾਣ-ਯਸ਼ ਦੀ ਪ੍ਰਾਪਤੀ, ਯਤਨ ਕਰਨ 'ਤੇ ਕੋਈ ਸਕੀਮ ਵੀ ਕੁਝ ਅੱਗੇ ਵਧ ਸਕਦੀ ਹੈ, ਅਰਥ ਦਸ਼ਾ ਸੰਤੋਖਜਨਕ ਰਹੇਗੀ।

11 ਜਨਵਰੀ 2020, ਸ਼ਨੀਵਾਰ ਮਾਘ ਵਦੀ ਤਿਥੀ ਏਕਮ (ਰਾਤ 10.41 ਤਕ) ਅਤੇ ਮਗਰੋਂ ਤਿਥੀ ਦੂਜ।
ਸੂਰਜ ਉਦੈ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਧਨ 'ਚ
ਚੰਦਰਮਾ ਮਿਥੁਨ 'ਚ
ਮੰਗਲ ਬ੍ਰਿਸ਼ਚਕ 'ਚ
ਬੁੱਧ ਧਨ 'ਚ
ਗੁਰੂ ਧਨ 'ਚ
ਸ਼ੁੱਕਰ ਕੁੰਭ 'ਚ
ਸ਼ਨੀ ਧਨ 'ਚ                  
ਰਾਹੂ ਮਿਥੁਨ 'ਚ                                                        
ਕੇਤੂ ਧਨ 'ਚ

ਬਿਕ੍ਰਮੀ ਸੰਮਤ : 2076, ਪੋਹ ਪ੍ਰਵਿਸ਼ਟੇ : 27, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 21 (ਪੋਹ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 15, ਸੂਰਜ ਉਦੈ : ਸਵੇਰੇ 7.32 ਵਜੇ, ਸੂਰਜ ਅਸਤ : ਸ਼ਾਮ 5.39 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (ਦੁਪਹਿਰ 1.30 ਤਕ) ਅਤੇ ਮਗਰੋਂ ਨਕਸ਼ੱਤਰ ਪੁਖ। ਯੋਗ : ਵੈਧ੍ਰਿਤੀ (ਦੁਪਹਿਰ 1.54 ਤਕ) ਅਤੇ ਮਗਰੋਂ ਯੋਗ ਵਿਸ਼ਕੁੰਭ। ਚੰਦਰਮਾ : ਮਿਥੁਨ ਰਾਸ਼ੀ 'ਤੇ (ਸਵੇਰੇ 7.52 ਤਕ) ਅਤੇ ਮਗਰੋਂ ਕਰਕ ਰਾਸ਼ੀ 'ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ। ਰਾਹੂਕਾਲ : ਸਵੇਰੇ 9 ਤੋਂ ਸਾਢੇ ਦਸ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਮਾਘ ਵਦੀ ਪੱਖ ਸ਼ੁਰੂ, ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਪੁੰਨ ਤਿਥੀ।

—(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

KamalJeet Singh

This news is Edited By KamalJeet Singh