ਰਾਸ਼ੀਫਲ: ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

1/12/2020 2:08:41 AM

ਮੇਖ- ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਵੱਡੇ ਲੋਕਾਂ ’ਚ ਆਪ ਦੀ ਜ਼ਿੰਮੇਵਾਰੀ ਅਤੇ ਇੱਜ਼ਤ-ਮਾਣ ਬਣੀ ਰਹੇਗੀ।

ਬ੍ਰਿਖ- ਮਿੱਤਰਾਂ ਅਤੇ ਵੱਡੇ ਲੋਕਾਂ ਤੋਂ ਨਾ ਸਿਰਫ ਸਹਿਯੋਗ ਹੀ ਮਿਲੇਗਾ, ਬਲਕਿ ਉਨ੍ਹਾਂ ਦੀ ਮਦਦ ਨਾਲ ਆਪ ਦਾ ਕੋਈ ਰੁਕਿਆ ਪਿਆ ਕੰਮ ਵੀ ਆਪਣੀ ਮੰਜ਼ਿਲ ਵੱਲ ਕੁਝ ਵਧੇਗਾ।

ਮਿਥੁਨ- ਸਿਤਾਰਾ ਵਪਾਰ-ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ, ਸ਼ਤਰੂ ਆਪ ਅੱਗੇ ਠਹਿਰ ਨਹੀਂ ਸਕਣਗੇ।

ਕਰਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਅਾਂ ’ਚ ਸਫਲਤਾ ਮਿਲੇਗੀ, ਆਪ ਜਨਰਲ ਤੌਰ ’ਤੇ ਬਹੁਤ ਐਕਟਿਵ ਬਣੇ ਰਹੋਗੇ, ਮਨ ਸਫਰ ਲਈ ਰਾਜ਼ੀ ਰਹੇਗਾ।

ਸਿੰਘ- ਕਿਉਂਕਿ ਸਿਤਾਰਾ ਕੰਪਲੀਕੇਸ਼ਨਜ਼ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵਾਂ ਕੰਮ ਹੱਥ ’ਚ ਲਓ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ, ਨੁਕਸਾਨ ਦਾ ਡਰ।

ਕੰਨਿਆ- ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਲ ਰਹੇਗੀ, ਉਲਝੇ-ਰੁਕੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ।

ਤੁਲਾ- ਸਰਕਾਰੀ ਤੇ ਗੈਰ-ਸਰਕਾਰੀ ਕੰਮਾਂ ਨੂੰ ਹੱਥ ’ਚ ਲੈਣ ਅਤੇ ਨਿਪਟਾਉਣ ਲਈ ਸਿਤਾਰਾ ਚੰਗਾ, ਅਫਸਰਾਂ ਅੱਗੇ ਜਾਣ ’ਤੇ ਪੈਠ-ਧਾਕ-ਛਾਪ ਬਣੀ ਰਹੇਗੀ।

ਬ੍ਰਿਸ਼ਚਕ- ਜਨਰਲ ਤੌਰ ’ਤੇ ਸਟਰੌਂਗ ਸਿਤਾਰਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਯਤਨ ਕਰਨ ’ਤੇ ਪਲਾਨਿੰਗ ’ਚੋਂ ਕੋਈ ਕੰਪਲੀਕੇਸ਼ਨ ਹਟੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਧਨ- ਸਿਤਾਰਾ ਪੇਟ ਲਈ ਠੀਕ ਨਹੀਂ, ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।

ਮਕਰ- ਵਪਾਰ ਅਤੇ ਕੰਮਕਾਜ ਦੇ ਹਾਲਾਤ ਚੰਗੇ, ਤਬੀਅਤ ’ਚ ਜ਼ਿੰਦਾਦਿਲੀ ਬਣੀ ਰਹੇਗੀ ਪਰ ਖਰਚਿਅਾਂ ਦੇ ਵਧਣ ਅਤੇ ਕਿਸੇ ਨਾ ਕਿਸੇ ਪ੍ਰਾਬਲਮ ਦੇ ਉਭਰਨ ਦਾ ਡਰ ਬਣਿਆ ਰਹੇਗਾ।

ਕੁੰਭ- ਕਿਸੇ ਪਾਵਰਫੁਲ ਵਿਰੋਧੀ ਕਰਕੇ ਆਪ ਦੀ ਟੈਨਸ਼ਨ-ਪ੍ਰੇਸ਼ਾਨੀ ਵਧ ਸਕਦੀ ਹੈ, ਇਸ ਲਈ ਹਰ ਮੋਰਚੇ ’ਤੇ ਆਪ ਨੂ ਅਲਰਟ ਰਹਿਣਾ ਚਾਹੀਦਾ ਹੈ, ਨੁਕਸਾਨ ਦਾ ਡਰ।

ਮੀਨ- ਜਨਰਲ ਸਿਤਾਰਾ ਸਟਰੌਂਗ, ਉਦੇਸ਼-ਮਨੋਰਥ ਹੱਲ ਹੋਣਗੇ, ਕਾਰੋਬਾਰੀ ਟੂਰਿੰਗ ਵੀ ਬਿਹਤਰ ਰਿਜ਼ਲਟ ਦੇਵੇਗੀ, ਜਨਰਲ ਕੰਮਾਂ ’ਚ ਸਫਲਤਾ ਮਿਲੇਗੀ ਅਤੇ ਕਦਮ ਬੜ੍ਹਤ ਵੱਲ ਰਹੇਗਾ।

12 ਜਨਵਰੀ 2020, ਐਤਵਾਰ ਮਾਘ ਵਦੀ ਤਿਥੀ ਦੂਜ (ਰਾਤ 8.12 ਤਕ) ਅਤੇ ਮਗਰੋਂ ਤਿਥੀ ਤੀਜ।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ       ਧਨ ’ਚ

ਚੰਦਰਮਾ ਕਰਕ ’ਚ

ਮੰਗਲ ਬ੍ਰਿਸ਼ਚਕ ’ਚ

ਬੁੱੱਧ ਧਨ ’ਚ

ਗੁਰੂ ਧਨ ’ਚ

ਸ਼ੁੱਕਰ ਕੁੰਭ ’ਚ

ਸ਼ਨੀ ਧਨ ’ਚ                     

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਪੋਹ ਪ੍ਰਵਿਸ਼ਟੇ : 28, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 22 (ਪੋਹ), ਹਿਜਰੀ ਸਾਲ : 1441, ਮਹੀਨਾ: ਜਮਾਦਿ ਉਲ ਅੱਵਲ, ਤਰੀਕ : 16, ਸੂਰਜ ਉਦੈ : ਸਵੇਰੇ 7.31 ਵਜੇ, ਸੂਰਜ ਅਸਤ : ਸ਼ਾਮ 5.40 ਵਜੇ (ਜਲੰਧਰ ਟਾਈਮ), ਨਕਸ਼ੱਤਰ: ਪੁਖ (ਪੂਰਵ ਦੁਪਹਿਰ 11.50 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ। ਯੋਗ : ਵਿਸ਼ਕੁੰਭ (ਸਵੇਰੇ 10.45 ਤਕ) ਅਤੇੇੇੇੇੇੇੇ ਮਗਰੋਂ ਯੋਗ ਪ੍ਰੀਤੀ। ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ-ਰਾਤ), ਪੂਰਵ ਦੁਪਹਿਰ 11.50 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (13 ਜਨਵਰੀ ਸਵੇਰੇ 6.53 ’ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ। ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ 6 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਰਾਸ਼ਟਰੀ ਯੁਵਾ ਦਿਵਸ, ਸੁਆਮੀ ਵਿਵੇਕਾਨੰਦ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 


Bharat Thapa

Edited By Bharat Thapa