ਰਾਸ਼ੀਫਲ: ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

01/23/2020 2:13:14 AM

ਮੇਖ- ਧਾਰਮਿਕ ਕੰਮਾਂ ਨੂੰ ਹੱਥ ’ਚ ਲੈਣ ਅਤੇ ਧਾਰਮਿਕ ਲਿਟਰੇਚਰ ਨੂੰ ਪੜ੍ਹਨ ’ਚ ਇੰਟ੍ਰਸਟ ਰਹਿ ਸਕਦਾ ਹੈ, ਕੰਮਕਾਜੀ ਭੱਜਦੌੜ ਵੀ ਚੰਗਾ ਨਤੀਜਾ ਦੇ ਸਕਦੀ ਹੈ।

ਬ੍ਰਿਖ- ਆਪਣੇ-ਆਪ ਨੂੰ ਦੂਜਿਆਂ ਦੇ ਝਮੇਲਿਆਂ ਤੋਂ ਬਚਾਅ ਕੇ ਰੱਖੋ, ਸਫਰ ਵੀ ਨੁਕਸਾਨ ਪ੍ਰੇਸ਼ਾਨੀ, ਟੈਨਸ਼ਨ ਵਾਲਾ ਹੋਵੇਗਾ, ਸਿਹਤ ਦੀ ਸੰਭਾਲ ਰੱਖਣੀ ਜ਼ਰੂਰੀ, ਮਨ ਉਦਾਸ ਹੋਵੇਗਾ।

ਮਿਥੁਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ, ਕੰਸੀਡ੍ਰੇਟ ਰਹਿਣਗੇ, ਅਤੇ ਉਹ ਇਕ ਦੂਜੇ ਨੂੰ ਨਾਰਾਜ਼ ਨਾ ਕਰ ਸਕਣਗੇ।

ਕਰਕ- ਜਨਰਲ ਸਿਤਾਰਾ ਕਮਜ਼ੋਰ, ਇਸ ਲਈ ਆਪਣੇ-ਆਪ ਨੂੰ ਦੂਜਿਆਂ ਦੀ ਪ੍ਰਾਬਲਮ ਤੋਂ ਬਚਾਅ ਕੇ ਰੱਖੋ, ਬਗੈਰ ਤਿਆਰੀ ਦੇ ਕੋਈ ਕੰਮ ਹੱਥ ’ਚ ਨਹੀਂ ਲੈਣਾ ਚਾਹੀਦਾ, ਸਫਰ ਟਾਲ ਦਿਓ।

ਸਿੰਘ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਜਨਰਲ ਤੌਰ ’ਤੇ ਆਪ ਦੂਜਿਆਂ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ, ਵਿਰੋਧੀ ਕਮਜ਼ੋਰ।

ਕੰਨਿਆ- ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਊਟ-ਆਫ- ਵੇ ਜਾ ਕੇ ਵੀ ਆਪ ਨੂੰ ਸੁਪੋਰਟ ਕਰਨਗੇ।

ਤੁਲਾ- ਕਾਰੋਬਾਰੀ ਸਾਥੀ ਆਪ ਦੇ ਹਰ ਪ੍ਰੋਪੋਜ਼ਲ ਨੂੰ ਸੁਪੋਰਟ ਕਰਨਗੇ ਅਤੇ ਆਪ ਦੇ ਕਿਸੇ ਪ੍ਰੋਗਰਾਮ ਨੂੰ ਅੱਗੇ ਵਧਾਉਣ ’ਚ ਮਦਦ ਕਰਨਗੇ, ਅਰਥ ਦਸ਼ਾ ਕੰਫਰਟੇਬਲ ਰਹੇਗੀ।

ਬ੍ਰਿਸ਼ਚਕ- ਜਨਰਲ ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਵਾਲਾ ਅਤੇ ਜਨਰਲ ਤੌਰ ’ਤੇ ਕਦਮ ਬੜ੍ਹਤ ਵਲ ਰੱਖਣ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਿਲ ਹਟੇਗੀ

ਧਨ- ਕੰਮਕਾਜੀ ਦਸ਼ਾ ਉੱਤਮ, ਜਿਸ ਕੰਮ ਲਈ ਮਨ ਬਣਾਓਗੇ ਜਾਂ ਸੋਚੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਵੈਸੇ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।

ਮਕਰ- ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਨਾ ਤਾਂ ਕੋਈ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ, ਨੁਕਸਾਨ ਦਾ ਡਰ।

ਕੁੰਭ- ਸਿਤਾਰਾ ਕਾਰੋਬਾਰੀ ਤੌਰ ’ਤੇ ਬਿਹਤਰ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ, ਕਿਸੇ ਉਲਝੇ ਰੁਕੇ ਕੰਮਕਾਜੀ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ।

ਮੀਨ- ਯਤਨ ਕਰਨ ’ਤੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਬਾਧਾ ਮੁਸ਼ਕਿਲ ਹਟੇਗੀ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ, ਕੰਮਕਾਜੀ ਫਰੰਟ ’ਤੇ ਵੀ ਕਦਮ ਬੜ੍ਹਤ ਵੱਲ, ਇੱਜ਼ਤ ਮਾਨ ਦੀ ਪ੍ਰਾਪਤੀ।

23 ਜਨਵਰੀ 2020, ਵੀਰਵਾਰ ਮਾਘ ਵਦੀ ਤਿਥੀ ਚੌਦਸ (23-24 ਮੱਧ ਰਾਤ 2.18 ਤਕ) ਅਤੇ ਮਗਰੋਂ ਤਿਥੀ ਮੱਸਿਆ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ       ਮਕਰ ’ਚ ਸੂਰਜ       ਮਕਰ ’ਚ

ਚੰਦਰਮਾ ਧਨ ’ਚ

ਮੰਗਲ ਬ੍ਰਿਸ਼ਚਕ ’ਚ

ਬੁੱੱਧ ਮਕਰ ’ਚ

ਗੁਰੂ ਧਨ ’ਚ

ਸ਼ੁੱਕਰ ਕੁੰਭ ’ਚ

ਸ਼ਨੀ ਧਨ ’ਚ                                   

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮਾਘ ਪ੍ਰਵਿਸ਼ਟੇ : 10, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 3 (ਮਾਘ), ਹਿਜਰੀ ਸਾਲ: 1441, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 27, ਸੂਰਜ ਉਦੈ : ਸਵੇਰੇ 7.29 ਵਜੇ, ਸੂਰਜ ਅਸਤ : ਸ਼ਾਮ 5.50 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਖਾੜਾ (23-24 ਮੱਧ ਰਾਤ 1.21 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ। ਯੋਗ : ਹਰਸ਼ਵ (23-24 ਮੱਧ ਰਾਤ 2.52 ਤਕ) ਅਤੇੇੇੇੇੇੇੇ ਮਗਰੋਂ ਯੋਗ ਵਜਰ। ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ-ਰਾਤ), ਭਦਰਾ ਰਹੇਗੀ। (ਦੁਪਹਿਰ 2.04 ਤੱਕ)। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ। ਿਦਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ 3 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਮਾਸਿਕ ਸ਼ਿਵਰਾਤਰੀ ਵਰਤ, ਨੇਤਾ ਜੀ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Edited By Bharat Thapa