ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਖਾਸ

01/24/2020 2:07:20 AM

ਮੇਖ- ਸਿਤਾਰਾ ਰਾਜਕੀ ਕੰਮ ਸੰਵਾਰਨ ਅਤੇ ਅਫ਼ਸਰਾਂ ਦੇ ਰੁਖ਼ ’ਚ ਨਰਮੀ, ਹਮਦਰਦੀ ਨਜ਼ਰ ਆਵੇਗੀ, ਵਿਰੋਧੀ ਚਾਹ ਕੇ ਵੀ ਨੁਕਸਾਨ ਪਹੁੰਚਾਉਣ ’ਚ ਸਫਲ ਨਹੀਂ ਹੋ ਸਕਣਗੇ।

ਬ੍ਰਿਖ- ਜਨਰਲ ਸਿਤਾਰਾ ਸਟਰੌਂਗ, ਰਿਲੀਜੀਅਸ ਕੰਮਾਂ ’ਚ ਇੰਟਰਸਟ ਰਹੇਗਾ, ਮੋਰੇਲ ਬੂਸਟਿੰਗ ਬਣੀ ਰਹੇਗੀ, ਸਰੀਰ ’ਚ ਚੁਸਤੀ-ਫੁਰਤੀ ਵਧੇਗੀ, ਸਿਹਤ ਵੀ ਬਿਹਤਰ ਰਹੇਗੀ।

ਮਿਥੁਨ- ਸਿਹਤ ਦੇ ਵਿਗੜਨ ਅਤੇ ਪੈਰ ਫਿਸਲਣ ਦਾ ਡਰ ਹੈ, ਇਸ ਲਈ ਪੂਰੀ ਸੰਭਾਲ ਰੱਖਣੀ ਜ਼ਰੂਰੀ ਹੋਵੇਗੀ, ਲਿਖਣ-ਪੜ੍ਹਨ ਦਾ ਕੰਮ ਵੀ ਬੇ-ਧਿਆਨੀ ਨਾਲ ਨਾ ਕਰੋ।

ਕਰਕ- ਸਿਤਾਰਾ ਵਪਾਰ ਅਤੇ ਕੰਮਕਾਜੀ ਕੰਮਾਂ ਲਈ ਚੰਗਾ, ਹਰ ਮਾਮਲੇ ਨੂੰ ਦੋਨੋਂ ਪਤੀ-ਪਤਨੀ ਇਕ ਹੀ ਨਜ਼ਰ ਨਾਲ ਦੇਖਣਗੇ, ਮਨ ’ਚ ਸੈਰ-ਸਫ਼ਰ ਦੀ ਚਾਹਤ ਰਹਿ ਸਕਦੀ ਹੈ।

ਸਿੰਘ- ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ ਕਿਉਂਕਿ ਉਹ ਆਪ ਦਾ ਜ਼ਰਾ ਵੀ ਲਿਹਾਜ਼ ਨਹੀਂ ਕਰਨਗੇ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।

ਕੰਨਿਆ- ਆਪ ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ, ਯਤਨ ਕਰਨ ’ਤੇ ਪਲਾਨਿੰਗ ਕੁਝ ਕੁਝ ਵਧੇਗੀ, ਮਾਣ-ਯਸ਼ ਦੀ ਪ੍ਰਾਪਤੀ।

ਤੁਲਾ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਬਿਹਤਰ ਨਤੀਜਾ ਹੋਣ ਦੀ ਆਸ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਬ੍ਰਿਸ਼ਚਕ- ਵੱਡੇ ਲੋਕ, ਸੱਜਣ-ਸਾਥੀ ਆਪ ਦੇ ਪ੍ਰਤੀ ਸਾਫਟ, ਸੁਪੋਰਟਿਵ, ਹਮਦਰਦਾਨਾ ਰੁਖ਼ ਰੱਖਣਗੇ, ਸ਼ਤਰੂ ਕਮਜ਼ੋਰ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਧਨ- ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ ਰਹੇਗੀ, ਕੰਮਕਾਜੀ ਕੰਮਾਂ ਨੂੰ ਸੈਟਲ ਕਰਨ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।

ਮਕਰ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮੂਡ ’ਚ ਖੁਸ਼ਦਿਲੀ, ਚੰਚਲਤਾ ਬਣੀ ਰਹੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਸੀਮਾ ’ਚ ਰਹਿ ਕੇ ਹੀ ਕਰਨੀ ਚਾਹੀਦੀ ਹੈ।

ਕੁੰਭ- ਵੀਜ਼ਾ-ਪਾਸਪੋਰਟ ਅਤੇ ਮੈਨ ਪਾਵਰ ਬਾਹਰ ਭਿਜਵਾਉਣ ਦਾ ਕੰਮ ਕਰਨ ਵਾਲਿਅਾਂ ਨੂੰ ਹਰ ਕਦਮ ਸੰਭਲ-ਸੰਭਾਲ ਕੇ ਚੁੱਕਣਾ ਚਾਹੀਦਾ ਹੈ, ਨੁਕਸਾਨ ਦਾ ਡਰ।

ਮੀਨ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਿਲ ਹਟੇਗੀ, ਕੰਮਕਾਜੀ ਟੂਰਿੰਗ ਅਤੇ ਭੱਜ-ਦੌੜ ਬਿਹਤਰ ਨਤੀਜਾ ਦੇਵੇਗੀ।

24 ਜਨਵਰੀ 2020, ਸ਼ੁੱਕਰਵਾਰ ਮਾਘ ਵਦੀ ਤਿਥੀ ਮੱਸਿਆ (24-25 ਮੱਧ ਰਾਤ 3.12 ਤਕ) ਅਤੇ ਮਗਰੋਂ ਤਿਥੀ ਏਕਮ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ       ਮਕਰ ’ਚ

ਚੰਦਰਮਾ ਧਨ ’ਚ

ਮੰਗਲ ਬ੍ਰਿਸ਼ਚਕ ’ਚ

ਬੁੱੱਧ ਮਕਰ ’ਚ

ਗੁਰੂ ਧਨ ’ਚ

ਸ਼ੁੱਕਰ ਕੁੰਭ ’ਚ

ਸ਼ਨੀ ਧਨ ’ਚ                                   

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮਾਘ ਪ੍ਰਵਿਸ਼ਟੇ : 11, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 4 (ਮਾਘ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 28, ਸੂਰਜ ਉਦੈ : ਸਵੇਰੇ 7.29 ਵਜੇ, ਸੂਰਜ ਅਸਤ : ਸ਼ਾਮ 5.51 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਖਾੜਾ (24-25 ਮੱਧ ਰਾਤ 2.46 ਤਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ। ਯੋਗ : ਵਜਰ (24-25 ਮੱਧ ਰਾਤ 2.24 ਤਕ) ਅਤੇੇੇੇੇੇੇੇ ਮਗਰੋਂ ਯੋਗ ਸਿੱਧੀ। ਚੰਦਰਮਾ : ਧਨ ਰਾਸ਼ੀ ’ਤੇ (ਸਵੇਰੇ 7.40 ਤਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਯ ਿਦਸ਼ਾ ਲਈ। ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਮਾਘ (ਮੋਨੀ) ਮੱਸਿਆ, ਮੇਲਾ ਮੋਨੀ ਮੱਸਿਆ (ਹਰਿਦੁਆਰ ਅਤੇ ਸ਼੍ਰੀ ਪ੍ਰਯਾਗਰਾਜ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Edited By Bharat Thapa