ਰਾਸ਼ੀਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

02/03/2020 2:12:42 AM

ਮੇਖ- ਸਿਤਾਰਾ ਆਮਦਨ ਅਤੇ ਕਾਰੋਬਾਰੀ ਟੂਰਿੰਗ ਲਈ ਲਾਭ ਦੇਣ ਵਾਲਾ, ਟੀਚਿੰਗ ਲਈ ਲਾਭ ਦੇਣ ਵਾਲਾ, ਟੀਚਿੰਗ, ਟੂਰਿਜ਼ਮ, ਇਲੈਕਟ੍ਰੋਨਿਕਸ, ਡੈਕੋਰੇਸ਼ਨ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਬ੍ਰਿਖ- ਵਪਾਰ ਅਤੇ ਕੰਮਕਾਜ ਦੇ ਕੰਮਾਂ ’ਚ ਸਫਲਤਾ ਮਿਲੇਗੀ, ਯਤਨਾਂ-ਪ੍ਰੋਗਰਾਮਾਂ ’ਚ ਕੰਫਰਟੇਬਲ ਸਕਸੈੱਸ ਮਿਲੇਗੀ, ਮੂਡ ’ਚ ਖੁਸ਼ਦਿਲੀ, ਰੰਗੀਨੀ, ਸਵਛੰਦਤਾ ਰਹਗੀ।

ਮਿਥੁਨ- ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਲੈਣ-ਦੇਣ ਦੇ ਕੰਮਾਂ ’ਚ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ, ਖਰਚ ਵਧਣਗੇ।

ਕਰਕ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਉਲਝਿਆ-ਰੁਕਿਆ ਕੰਮਕਾਜੀ ਕੰਮ ਸਿਰੇ ਚੜ੍ਹੇਗਾ, ਵੈਸੇ ਕੰਮਕਾਜੀ ਫਰੰਟ ’ਤੇ ਸਫਲਤਾ ਮਿਲੇਗੀ।

ਸਿੰਘ- ਸਿਤਾਰਾ ਰਾਜ-ਦਰਬਾਰ ਦੇ ਕੰਮ ਸੰਵਾਰਨ, ਕਿਸੇ ਬਾਧਾ-ਮੁਸ਼ਕਿਲ ਨੂੰ ਸੁਲਝਾਉਣ ਅਤੇ ਅਫਸਰਾਂ ਦੇ ਰੁਖ਼ ਨੂੰ ਸਾਫਟ-ਸੁਪੋਰਟਿਵ-ਹਮਦਰਦਾਨਾ ਰੱਖਣ ਵਾਲਾ।

ਕੰਨਿਆ- ਰਿਲੀਜੀਅਸ ਅਤੇ ਸੋਸ਼ਲ ਕੰਮਾਂ ’ਚ ਇੰਟਰਸਟ, ਯਤਨ ਕਰਨ ’ਤੇ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਜਨਰਲ ਤੌਰ ’ਤੇ ਸਫਲਤਾ ਅਤੇ ਬਿਹਤਰੀ ਦੇ ਹਾਲਾਤ ਬਣੇ ਰਹਿਣਗੇ।

ਤੁਲਾ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੀਮਾ ’ਚ ਰਹਿ ਕੇ ਕਰਨਾ ਚਾਹੀਦਾ ਹੈ, ਮਨ ਕੁਝ ਟੈਂਸ, ਡਿਸਟਰਬ-ਅਪਸੈੱਟ ਜਿਹਾ ਰਹੇਗਾ, ਧਨ ਹਾਨੀ ਦਾ ਡਰ।

ਬ੍ਰਿਸ਼ਚਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ, ਸਦਭਾਓ ਬਣਿਆ ਰਹੇਗਾ, ਦੋਨੋਂ ਪਤੀ-ਪਤਨੀ ਇਕ-ਦੂਜੇ ਪ੍ਰਤੀ ਕੰਸੀਡ੍ਰੇਟ ਰਹਿਣਗੇ।

ਧਨ- ਕਿਸੇ ਸਟਰੌਂਗ ਸ਼ਤਰੂ ਨਾਲ ਟਕਰਾਅ ਦਾ ਖਤਰਾ ਬਣਿਆ ਰਹੇਗਾ, ਇਸ ਲਈ ਹਰ ਪੱਖੋਂ ਅਤੇ ਹਰ ਤਰ੍ਹਾਂ ਦੇ ਟਕਰਾਅ ਨੂੰ ਟਾਲਣ ਦਾ ਯਤਨ ਕਰੋ, ਮਨ ਵੀ ਅਸ਼ਾਂਤ-ਡਿਸਟਰਬ ਜਿਹਾ ਰਹੇਗਾ।

ਮਕਰ- ਜਨਰਲ ਤੌਰ ’ਤੇ ਸਟਰੌਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਸੰਤਾਨ ਦੇ ਸੁਪੋਰਟਿਵ ਰੁਖ਼ ਕਰਕੇ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ।

ਕੁੰਭ- ਕੋਰਟ-ਕਚਹਿਰੀ ਦੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਅਤੇ ਿਮਹਨਤ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕਾਂ ’ਚ ਲਿਹਾਜ਼ਦਾਰੀ ਅਤੇ ਪ੍ਰਭਾਵ ਬਣਿਆ ਰਹੇਗਾ।

ਮੀਨ- ਮਿੱਤਰ, ਸੱਜਣ-ਸਾਥੀ, ਕੰਮਕਾਜੀ ਸਹਿਯੋਗੀ ਕੋਆਪ੍ਰੇਟ ਕਰਨਗੇ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਦਾ ਡਿਰੇਲ ਹੋ ਚੁੱਕਿਆ ਪ੍ਰੋਗਰਾਮ ਫਿਰ ਤੋਂ ਪਟੜੀ ’ਤੇ ਆ ਸਕਦਾ ਹੈ, ਮਾਣ-ਯਸ਼ ਦੀ ਪ੍ਰਾਪਤੀ।

3 ਫਰਵਰੀ 2020, ਸੋਮਵਾਰ ਮਾਘ ਸੁਦੀ ਤਿਥੀ ਨੌਮੀ (ਰਾਤ 9.20 ਤਕ) ਅਤੇ ਮਗਰੋਂ ਤਿਥੀ ਦਸ਼ਮੀ।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ       ਮਕਰ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਬ੍ਰਿਸ਼ਚਕ ’ਚ

ਬੁੱੱਧ ਕੁੰਭ ’ਚ

ਗੁਰੂ ਧਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮਾਘ ਪ੍ਰਵਿਸ਼ਟੇ : 21, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 14 (ਮਾਘ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲ ਸਾਨੀ, ਤਰੀਕ : 8, ਸੂਰਜ ਉਦੈ : ਸਵੇਰੇ 7.23 ਵਜੇ, ਸੂਰਜ ਅਸਤ : ਸ਼ਾਮ 6 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (3-4 ਮੱਧ ਰਾਤ 12.52 ਤਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ। ਯੋਗ : ਬ੍ਰਹਮ (3 ਫਰਵਰੀ ਦਿਨ-ਰਾਤ ਅਤੇ 4 ਨੂੰ ਸਵੇਰੇ 6.13 ਤਕ) ਅਤੇੇੇੇੇੇੇੇ ਮਗਰੋਂ ਯੋਗ ਬ੍ਰਹਮ। ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ। ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ 9 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਮਾਘ ਗੁਪਤ ਨਵਰਾਤਰੇ ਸਮਾਪਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Edited By Bharat Thapa