ਰਾਸ਼ੀਫਲ: ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

2/4/2020 2:03:18 AM

ਮੇਖ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਕੰਮਕਾਜੀ ਟੂਰਿੰਗ ਬਿਹਤਰ ਨਤੀਜਾ ਦੇਵੇਗੀ, ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ।

ਬ੍ਰਿਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਖੁਸ਼ਦਿਲ ਮੂਡ ਕਰਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ, ਮੋਰੇਲ ਬੂਸਟਿੰਗ ਅਤੇ ਇੱਜ਼ਤ-ਮਾਣ ਬਣਿਆ ਰਹੇਗਾ।

ਮਿਥੁਨ- ਜਨਰਲ ਕੰਮਾਂ ’ਤੇ ਖਰਚ ਹੋਵੇਗਾ, ਨਾ ਤਾਂ ਕੋਈ ਕੰਮਕਾਜੀ ਕੰਮ ਬੇ-ਧਿਆਨੀ ਨਾਲ ਕਰੋ ਅਤੇ ਨਾ ਹੀ ਸੋਚੇ-ਸਮਝੇ ਬਗੈਰ ਆਪਣੀ ਕੋਈ ਪੇਮੈਂਟ ਕਿਸੇ ਹੇਠ ਫਸਾਓ।

ਕਰਕ- ਸਿਤਾਰਾ ਆਮਦਨ ਅਤੇ ਅਰਥ ਦਸ਼ਾ ਕੰਫਰਟਬਲ ਰੱਖਣ ਵਾਲਾ, ਸ਼ਤਰੂਅਾਂ ਦੀ ਉਛਲ-ਕੂਦ ਅਤੇ ਐਕਟੀਵਿਟੀ ਵੀ ਆਪ ਦਾ ਕੁਝ ਵਿਗਾੜ ਨਾ ਸਕੇਗੀ, ਮਾਣ-ਯਸ਼ ਦੀ ਪ੍ਰਾਪਤੀ।

ਸਿੰਘ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਵਿਰੋਧੀ ਨਿਸਤੇਜ ਰਹਿਣਗੇ, ਵੱਡੇ ਲੋਕ ਮਿਹਰਬਾਨ, ਕੰਸੀਡ੍ਰੇਟ ਰਹਿਣਗੇ।

ਕੰਨਿਆ- ਆਪਣੇ ਕੰਮਾਂ, ਪ੍ਰੋਗਰਾਮਾਂ ਨੂੰ ਉਸ ਦੀ ਮੰਜ਼ਿਲ ਵੱਲ ਅੱਗੇ ਵਧਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ, ਧਾਰਮਿਕ ਕੰਮਾਂ ’ਚ ਧਿਆਨ।

ਤੁਲਾ- ਪੂਰੀ ਸੰਭਾਲ ਰੱਖਣ ਦੇ ਬਾਵਜੂਦ ਵੀ ਪੇਟ ’ਚ ਕੁਝ ਨਾਂ ਕੁਝ ਪ੍ਰਾਬਲਮ ਮਹਿਸੂਸ ਹੁੰਦੀ ਰਹੇਗੀ, ਤਬੀਅਤ ਨੂੰ ਨਾਂ ਸੂਟ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਕਰੋ।

ਬ੍ਰਿਸ਼ਚਕ- ਵਪਾਰਕ ਕੰਮਾਂ ਦੀ ਸਥਿਤੀ ਸੰਤੋਖਜਨਕ, ਦੋਨੋਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ ਰਹਿਣਗੇ ਅਤੇ ਇਕ-ਦੂਜੇ ਨਾਲ ਪੂਰੀ ਐਡਜਸਟਮੈਂਟ ਕਰਨ ਦਾ ਯਤਨ ਕਰਨਗੇ।

ਧਨ- ਵਿਰੋਧੀਅਾਂ ਤੋਂ ਡਿਸਟੈਂਸ ਬਣਾਈ ਰੱਖੋ, ਕਿਸੇ ਮਹਿਲਾ ਵਿਰੋਧੀ ਕਰਕੇ ਵੀ ਆਪ ਮੈਂਟਲੀ ਅਪਸੈੱਟ ਰਹਿ ਸਕਦੇ ਹੋ, ਧਨ ਹਾਨੀ-ਪ੍ਰੇਸ਼ਾਨੀ ਦਾ ਡਰ ਰਹੇਗਾ।

ਮਕਰ- ਰਿਲੀਜੀਅਸ ਕੰਮਾਂ ਅਤੇ ਰਿਲੀਜੀਅਸ ਲਿਟਰੇਚਰ ਪੜ੍ਹਨ ’ਚ ਜੀਅ ਲੱਗੇਗਾ, ਸ਼ਤਰੂ ਕਮਜ਼ੋਰ, ਸੰਤਾਨ ਨਾਲ ਤਾਲਮੇਲ ਬਣਿਆ ਰਹੇਗਾ, ਮਾਣ-ਯਸ਼ ਦੀ ਪ੍ਰਾਪਤੀ।

ਕੁੰਭ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮਕਾਜੀ ਕੰਮ ਲਈ ਆਪ ਦੇ ਯਤਨ ਪਾਜ਼ੇਟਿਵ ਨਤੀਜਾ ਦੇ ਸਕਦੇ ਹਨ, ਅਫਸਰ ਆਪ ਦੀ ਗੱਲ-ਪੱਖ ਧਿਆਨ ਨਾਲ ਸੁਣਨਗੇ।

ਮੀਨ- ਕੰਮਕਾਜੀ ਪਾਰਟਨਰਜ਼, ਸਾਥੀ ਆਪ ਨਾਲ ਤਾਲਮੇਲ ਰੱਖਣਗੇ, ਸਹਿਯੋਗ ਕਰਨਗੇ, ਮੋਰੇਲ ਬੂਸਟਿੰਗ ਰਹੇਗੀ, ਉਤਸ਼ਾਹ-ਹਿੰਮਤ-ਸੰਘਰਸ਼ ਸ਼ਕਤੀ ਬਣੀ ਰਹੇਗੀ, ਵਿਰੋਧੀ ਵੀ ਕਮਜ਼ੋਰ-ਤੇਜਹੀਣ ਰਹਿਣਗੇ।

4 ਫਰਵਰੀ 2020, ਮੰਗਲਵਾਰ

ਮਾਘ ਸੁਦੀ ਤਿਥੀ ਦਸਮੀ (ਰਾਤ 9.50 ਤਕ) ਅਤੇ ਮਗਰੋਂ ਤਿਥੀ ਇਕਾਦਸ਼ੀ।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ ਸੂਰਜ       ਮਕਰ ’ਚ

ਸੂਰਜ       ਮਕਰ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਬ੍ਰਿਸ਼ਚਕ ’ਚ

ਬੁੱੱਧ ਕੁੰਭ ’ਚ

ਗੁਰੂ ਧਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮਾਘ ਪ੍ਰਵਿਸ਼ਟੇ : 22, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 15 (ਮਾਘ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲਸਾਨੀ, ਤਰੀਕ : 9, ਸੂਰਜ ਉਦੈ : ਸਵੇਰੇ 7.23 ਵਜੇ, ਸੂਰਜ ਅਸਤ : ਸ਼ਾਮ 6.01 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (4-5 ਮੱਧ ਰਾਤ 1.49 ਤਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ। ਯੋਗ : ਏਂਦਰ (4 ਫਰਵਰੀ ਦਿਨ-ਰਾਤ ਅਤੇ 5 ਨੂੰ ਸਵੇਰੇ 5.21 ਤਕ) ਅਤੇੇੇੇੇੇੇੇ ਮਗਰੋਂ ਯੋਗ ਵੈਧ੍ਰਿਤੀ। ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਬਾਅਦ ਦੁਪਹਿਰ 3 ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਵਿਸ਼ਵ ਕੈਂਸਰ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Edited By Bharat Thapa