ਭਵਿੱਖਫਲ: ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

05/18/2019 6:28:01 AM

ਮੇਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ, ਮਨੋਰਥਾਂ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਹਰ ਮਾਮਲੇ ਨੂੰ ਇਕ ਹੀ ਨਜ਼ਰ ਨਾਲ ਦੇਖਣਗੇ।

ਬ੍ਰਿਖ- ਕਿਸੇ ਪ੍ਰਬਲ ਸ਼ਤਰੂ ਦੀ ਵਧੀ ਹੋਈ ਸਰਗਰਮੀ ਆਪ ਲਈ ਟੈਨਸ਼ਨ-ਪ੍ਰੇਸ਼ਾਨੀ ਦਾ ਕਾਰਣ ਬਣ ਸਕਦੀ ਹੈ, ਇਸ ਲਈ ਵਿਰੋਧੀ ਤੋਂ ਡਿਸਟੈਂਸ ਰੱਖਣਾ ਸਹੀ ਰਹੇਗਾ।

ਮਿਥੁਨ- ਯਤਨ ਕਰਨ ’ਤੇ ਕਿਸੇ ਕੰਪਲੀਕੇਸ਼ਨ ’ਚ ਪਹਿਲੇ ਵਰਗਾ ਜ਼ੋਰ ਨਹੀਂ ਰਹੇਗਾ, ਧਾਰਮਿਕ ਲਿਟਰੇਚਰ ਪੜ੍ਹਨ ’ਚ ਇੰਟਰਸਟ ਰਹੇਗਾ ਪਰ ਸੁਭਾਅ ’ਚ ਗੁੱਸਾ।

ਕਰਕ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਅਫਸਰ ਮਿਹਰਬਾਨ, ਸਾਫਟ-ਕੰਸੀਡ੍ਰੇਟ ਰਹਿਣਗੇ।

ਸਿੰਘ- ਕਾਰੋਬਾਰੀ ਪਾਰਟਨਰਜ਼-ਸਹਿਯੋਗੀ ਆਪ ਦੀ ਹਰ ਗੱਲ ’ਤੇ ਆਪ ਨਾਲ ਸਹਿਯੋਗੀ ਰਹਿਣਗੇ, ਆਪ ਨੂੰ ਸੁਪੋਰਟ ਕਰਨਗੇ, ਤੇਜ-ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ।

ਕੰਨਿਆ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਨਾ ਸਿਰਫ ਕੋਈ ਕੰਮਕਾਜੀ ਪਲਾਨਿੰਗ ਹੀ ਸੁਧਰੇਗੀ, ਬਲਕਿ ਕਾਰੋਬਾਰੀ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗਾ।

ਤੁਲਾ- ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਜਿਸ ਕੰਮ ਲਈ ਮਨ ਬਣਾਓਗੇ, ਉਸ ’ਚ ਕੰਫਰਟੇਬਲ, ਸਕਸੈੱਸ ਮਿਲੇਗੀ, ਆਪਣੇ ਆਪ ਨੂੰ ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਕੇ ਰੱਖੋ।

ਬ੍ਰਿਸ਼ਚਕ- ਖਰਚਿਅਾਂ ਕਰਕੇ ਅਰਥ ਤੰਗੀ ਰਹੇਗੀ, ਧਨ ਦੀ ਕਮੀ ਵੀ ਦਿਖੇਗੀ, ਨਾ ਤਾਂ ਕੋਈ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕੋਈ ਕੰਮਕਾਜੀ ਕੰਮ ਬੇ-ਧਿਆਨੀ ਨਾਲ ਕਰੋ।

ਧਨ- ਸਿਤਾਰਾ ਵਪਾਰ-ਕਾਰੋਬਾਰ ਦੇ ਕੰਮ ਸੰਵਾਰਨ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪਲਾਨਿੰਗ ਨੂੰ ਕੁਝ ਅੱਗੇ ਵਧਾਉਣ ਵਾਲਾ ਪਰ ਫੈਮਿਲੀ ਫਰੰਟ ’ਤੇ ਟੈਨਸ਼ਨ ਰਹੇਗੀ।

ਮਕਰ- ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫ਼ਸਰਾਂ ਦੇ ਰੁਖ਼ ’ਚ ਨਰਮੀ ਕਰਕੇ ਆਪ ਦੀ ਪੈਠ-ਛਾਪ-ਧਾਕ ਵਧੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਕੁੰਭ- ਯਤਨ ਕਰਨ ’ਤੇ ਕੋਈ ਸਕੀਮ, ਪ੍ਰੋਗਰਾਮ ਕੁਝ ਅੱਗੇ ਵਧੇਗਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗਾ।

ਮੀਨ- ਸਿਤਾਰਾ ਪੇਟ ਨੂੰ ਅਪਸੈੱਟ ਅਤੇ ਮਨ ਨੂੰ ਅਸ਼ਾਂਤ ਰੱਖਣ ਵਾਲਾ, ਲਿਖਣ-ਪੜ੍ਹਨ ਦਾ ਕੋਈ ਕੰਮ ਵੀ ਬੇਧਿਆਨੀ ਨਾਲ ਨਾ ਕਰੋ, ਨੁਕਸਾਨ ਅਤੇ ਧਨ ਹਾਨੀ ਦਾ ਡਰ ਰਹੇਗਾ।

18 ਮਈ 2019, ਸ਼ਨੀਵਾਰ ਵਿਸਾਖ ਸੁਦੀ ਤਿਥੀ ਪੰੁਨਿਆ (18-19 ਮੱਧ ਰਾਤ 2.41 ਤਕ)

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਤੁਲਾ ’ਚ

ਮੰਗਲ ਮਿਥੁਨ ’ਚ

ਬੁੱੱਧ ਮੇਖ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਮੇਖ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਜੇਠ ਪ੍ਰਵਿਸ਼ਟੇ : 4, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 28 (ਵਿਸਾਖ), ਹਿਜਰੀ ਸਾਲ : 1440, ਮਹੀਨਾ : ਰਮਜ਼ਾਨ, ਤਰੀਕ : 12, ਸੂਰਜ ਉਦੈ ਸਵੇਰੇ : 5.34 ਵਜੇ, ਸੂਰਜ ਅਸਤ : ਸ਼ਾਮ 7.14 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (18-19 ਮੱਧ ਰਾਤ 2.22 ਤਕ ) ਅਤੇ ਮਗਰੋ ਨਕਸ਼ੱਤਰ ਅਨੁਰਾਧਾ! , ਯੋਗ : ਵਰਿਯਾਨ (ਬਾਅਦ ਦੁਪਹਿਰ 3.10 ਤੱਕ) ਅਤੇ ਮਗਰੋਂ ਯੋਗ ਪਰਿਧ। ਚੰਦਰਮਾ : ਤੁਲਾ ਰਾਸ਼ੀ ’ਤੇ (ਰਾਤ 8.30 ਤਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਬਾਅਦ ਦੁਪਹਿਰ 3.26 ਤਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ। ਰਾਹੂਕਾਲ : ਸਵੇਰੇ 9 ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਵਿਸ਼ਾਖ ਪੰੁਨਿਆ, ਵਿਸ਼ਾਖ ਸਨਾਨ ਸਮਾਪਤ, ਸ਼੍ਰੀ ਛਿੰਨ ਮਸਤਿਕਾ ਜਯੰਤੀ, ਸ਼੍ਰੀ ਸਤਿ ਨਾਰਾਇਣ ਵਰਤ, ਸ਼੍ਰੀ ਬੁੱਧ ਜਯੰਤੀ, ਸ਼੍ਰੀ ਬੁੱਧ ਪੰੁਨਿਆ, ਸ਼੍ਰੀ ਕੁਰਮ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa