ਅੱਜ ਦੇ ਰਾਸ਼ੀਫਲ ''ਚ ਜਾਣੋ ਕਾਰੋਬਾਰ ਅਤੇ ਸਿਹਤ ਦਾ ਹਾਲ

5/28/2019 7:02:46 AM

ਮੇਖ- ਸਿਤਾਰਾ ਦੁਪਹਿਰ ਤਕ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣ ਸਕਦਾ ਹੈ।

ਬ੍ਰਿਖ- ਸਿਤਾਰਾ ਦੁਪਹਿਰ ਤਕ ਸਫਲਤਾ, ਇੱਜ਼ਤ-ਮਾਣ ਲਈ ਚੰਗਾ ਪਰ ਬਾਅਦ ’ਚ ਕੰਮਕਾਜੀ, ਭੱਜ-ਦੌੜ, ਮਿਹਨਤ ਚੰਗਾ ਨਤੀਜਾ ਦੇਵੇਗੀ।

ਮਿਥੁਨ- ਸਿਤਾਰਾ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ ਪਰ ਘਰੇਲੂ ਮੋਰਚੇ ’ਤੇ ਕੁਝ ਤਣਾਅ, ਤਣਾਤਣੀ, ਖਿੱਚੋਤਾਣ ਰਹੇਗੀ।

ਕਰਕ- ਸਿਤਾਰਾ ਦੁਪਹਿਰ ਤਕ ਖਾਣ-ਪੀਣ ’ਚ ਅਹਿਤਿਆਤ ਵਰਤਣ ਵਾਲਾ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਹੀਂ ਫਸਣਾ ਚਾਹੀਦਾ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।

ਸਿੰਘ- ਦੁਪਹਿਰ ਤਕ ਕੰਮਕਾਜੀ ਦਸ਼ਾ ਚੰਗੀ, ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ ਰਹੋਗੇ ਪਰ ਬਾਅਦ ’ਚ ਸਿਹਤ ਵਿਗੜੀ-ਤਿਗੜੀ ਰਹੇਗੀ।

ਕੰਨਿਆ- ਸਿਤਾਰਾ ਦੁਪਹਿਰ ਤਕ ਨੁਕਸਾਨ-ਪ੍ਰੇਸ਼ਾਨੀ ਵਾਲਾ, ਵਿਰੋਧੀਅਾਂ ਤੋਂ ਖ਼ਬਰਦਾਰ ਰਹੋ ਪਰ ਬਾਅਦ ’ਚ ਹਰ ਫਰੰਟ ’ਤੇ ਆਪ ਦੀ ਸਫਲਤਾ-ਦਨਦਨਾਹਟ ਵਧੇਗੀ।

ਤੁਲਾ- ਸਿਤਾਰਾ ਦੁਪਹਿਰ ਤਕ ਮਜ਼ਬੂਤ, ਉਦੇਸ਼-ਮਨੋਰਥ ਸਿਰੇ ਚੜ੍ਹਨਗੇ ਪਰ ਬਾਅਦ ’ਚ ਕੰਪਲੀਕੇਸ਼ਨਜ਼ ਵਧਣ ਦਾ ਡਰ, ਵੈਸੇ ਡਿੱਗਣ-ਫਿਸਲਣ ਦਾ ਡਰ ਬਣਿਆ ਰਹੇਗਾ।

ਬ੍ਰਿਸ਼ਚਕ- ਮਜ਼ਬੂਤ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਹਾਵੀ ਅਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਤੇਜ-ਪ੍ਰਭਾਵ ਬਣਿਆ ਰਹੇਗਾ ਪਰ ਸਿਹਤ ਦਾ ਧਿਆਨ ਰੱਖੋ।

ਧਨ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਦੁਪਹਿਰ ਤਕ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਬਾਅਦ ’ਚ ਸਮਾਂ ਸਫਲਤਾ ਅਤੇ ਇੱਜ਼ਤ-ਮਾਣ ਵਾਲਾ।

ਮਕਰ- ਸਿਤਾਰਾ ਦੁਪਹਿਰ ਤਕ ਆਮਦਨ ਵਾਲਾ, ਯਤਨ ਕਰਨ ’ਤੇ ਕੰਮਕਾਜੀ ਭੱਜ-ਦੌੜ ਵੀ ਚੰਗਾ ਨਤੀਜਾ ਦੇਵੇਗੀ, ਫਿਰ ਬਾਅਦ ’ਚ ਵੀ ਕਦਮ ਬੜ੍ਹਤ ਵੱਲ ਰਹੇਗਾ।

ਕੁੰਭ- ਜਿਹੜੇ ਲੋਕ ਕਾਰੋਬਾਰੀ ਟੂਰਿੰਗ, ਟ੍ਰੇਡਿੰਗ, ਸਪਲਾਈ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ, ਸ਼ਤਰੂ ਕਮਜ਼ੋਰ।

ਮੀਨ- ਸਿਤਾਰਾ ਦੁਪਹਿਰ ਤਕ ਠੀਕ ਨਹੀਂ, ਨਾ ਤਾਂ ਆਪਣੀ ਕੋਈ ਪੇਮੈਂਟ ਫਸਣ ਦਿਓ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਪਰ ਬਾਅਦ ’ਚ ਹਰ ਮੋਰਚੇ ’ਤੇ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ।

28 ਮਈ 2019, ਮੰਗਲਵਾਰ ਜੇਠ ਵਦੀ ਤਿਥੀ ਨੌਮੀ (ਦੁਪਹਿਰ 1.31 ਤਕ)

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀਸੂਰਜ ਬ੍ਰਿਖ ’ਚ

ਸੂਰਜ ਬ੍ਰਿਖ ’ਚ

ਚੰਦਰਮਾ ਕੁੰਭ ’ਚ

ਮੰਗਲ ਮਿਥੁਨ ’ਚ

ਬੁੱੱਧ ਬ੍ਰਿਖ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਮੇਖ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਜੇਠ ਪ੍ਰਵਿਸ਼ਟੇ : 14, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 7 (ਜੇਠ), ਹਿਜਰੀ ਸਾਲ : 1440, ਮਹੀਨਾ : ਰਮਜ਼ਾਨ, ਤਰੀਕ : 22, ਸੂਰਜ ਉਦੈ ਸਵੇਰੇ : 5.29 ਵਜੇ, ਸੂਰਜ ਅਸਤ : ਸ਼ਾਮ 7.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (ਸ਼ਾਮ 6.58 ਤਕ), ਯੋਗ : ਵਿਸ਼ਕੁੰਭ (ਦੁਪਹਿਰ 1.45 ਤੱਕ)। ਚੰਦਰਮਾ : ਕੁੰਭ ਰਾਸ਼ੀ ’ਤੇ (ਦੁਪਹਿਰ 12.19 ਤਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਰਹੇਗੀ (ਪੂਰਾ ਦਿਨ-ਰਾਤ), ਭਦਰਾ ਸ਼ੁਰੂ ਹੋਵੇਗੀ (28-29 ਮੱਧ ਰਾਤ 2.26 ’ਤੇ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ 4 ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa