ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ 1 ਗ੍ਰਿਫ਼ਤਾਰ

Friday, Oct 18, 2024 - 06:46 PM (IST)

ਮੁਕੇਰੀਆਂ (ਨਾਗਲਾ)- ਕੁਲਵਿੰਦਰ ਸਿੰਘ ਵਿਰਕ ਡੀ. ਐੱਸ. ਪੀ. ਮੁਕੇਰੀਆਂ ਦੀਆਂ ਹਦਾਇਤਾਂ ਮੁਤਾਬਕ ਥਾਣਾ ਮੁਖੀ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਐੱਸ. ਆਈ. ਜਗਜੀਤ ਸਿੰਘ ਨੇ ਸਾਥੀ ਕਰਮਚਾਰੀਆ ਦੀ ਸਹਾਇਤਾ ਨਾਲ ਗੁਰਸੇਵਕ ਸਿੰਘ ਪੁੱਤਰ ਸੋਨੂ ਵਾਸੀ ਡੁੱਗਰੀ ਰਾਜਪੂਤਾ ਥਾਣਾ ਮੁਕੇਰੀਆ ਨੂੰ ਕਾਬੂ ਕਰਕੇ ਉਸ ਦੇ ਕਬਜਾ ਵਿੱਚੋਂ 95 ਨਸ਼ੀਲੀਆਂ ਗੋਲ਼ੀਆਂ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਇਸ ਵਿਅਕਤੀ ਦੇ ਵਿਰੁੱਧ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਗੁਰਪ੍ਰੀਤ ਸਿੰਘ ਕਤਲ ਮਾਮਲੇ 'ਚ ਪੰਜਾਬ DGP ਦੇ ਵੱਡੇ ਖ਼ੁਲਾਸੇ, ਅ੍ਰੰਮਿਤਪਾਲ ਦਾ ਨਾਂ ਆਇਆ ਸਾਹਮਣੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News