ਹਲਕਾ ਆਦਮਪੁਰ ਤੋਂ ਦੋ ਅਜ਼ਾਦ ਉਮੀਦਵਾਰਾਂ ਸਮੇਤ 10 ਉਮੀਦਵਾਰ ਚੋਣ ਮੈਦਾਨ ''ਚ ਅਜ਼ਮਾਉਣਗੇ ਆਪਣੀ ਕਿਸਮਤ

Wednesday, Feb 02, 2022 - 11:20 PM (IST)

ਹਲਕਾ ਆਦਮਪੁਰ ਤੋਂ ਦੋ ਅਜ਼ਾਦ ਉਮੀਦਵਾਰਾਂ ਸਮੇਤ 10 ਉਮੀਦਵਾਰ ਚੋਣ ਮੈਦਾਨ ''ਚ ਅਜ਼ਮਾਉਣਗੇ ਆਪਣੀ ਕਿਸਮਤ

ਭੋਗਪੁਰ (ਰਾਣਾ ਭੋਗਪੁਰੀਆ) - ਵਿਧਾਨ ਸਭਾ ਹਲਕਾ ਆਦਮਪੁਰ ਤੋਂ ਵਿਧਾਨ ਸਭਾ ਚੋਣਾਂ ਲਈ ਦੋ ਅਜ਼ਾਦ ਉਮੀਦਵਾਰਾਂ ਸਮੇਤ ਉਮੀਦਵਾਰ ਚੋਣ ਮੈਦਾਨ ਵਿਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਚੋਣ ਮੈਦਾਨ 'ਚ ਨਿੱਤਰੇ ਉਮੀਦਵਾਰ ਇਸ ਤਰ੍ਹਾਂ ਹਨ- ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵੱਲੋਂ ਸੁਖਵਿੰਦਰ ਸਿੰਘ ਕੋਟਲੀ, ਆਮ ਆਦਮੀ ਪਾਰਟੀ (ਆਪ) ਵੱਲੋਂ ਜੀਤ ਲਾਲ ਭੱਟੀ, ਸ਼੍ਰੋਮਣੀ ਅਕਾਲੀ ਦਲ ਵੱਲੋਂ ਪਵਨ ਕੁਮਾਰ ਟੀਨੂੰ, ਆਜ਼ਾਦ ਸਮਾਜ ਪਾਰਟੀ ਵੱਲੋਂ ਸੰਨੀ ਜੱਸਲ, ਜੈ ਜਵਾਨ ਜੈ ਕਿਸਾਨ ਪਾਰਟੀ ਵੱਲੋਂ ਹਰਭਜਨ ਸਿੰਘ, ਪੰਜਾਬ ਲੋਕ ਕਾਂਗਰਸ ਵੱਲੋਂ ਜਗਦੀਸ਼ ਕੁਮਾਰ ਜੱਸਲ, ਬਹੁਜਨ ਮੁਕਤੀ ਪਾਰਟੀ ਵੱਲੋਂ ਰਾਜਦੀਪ ਕੌਰ,  ਬਹੁਜਨ ਸਮਾਜ ਪਾਰਟੀ ਅੰਬੇਦਕਰ ਵੱਲੋਂ ਵਿਨੋਦ ਕੁਮਾਰ  ਅਤੇ ਇਸ ਤੋਂ ਇਲਾਵਾ ਦੋ ਉਮੀਦਵਾਰ ਆਜ਼ਾਦ ਤੌਰ ਤੇ ਆਪਣੀ ਕਿਸਮਤ ਅਜ਼ਮਾ ਰਹੇ ਹਨ ਪੱਤਰਸ ਅਤੇ ਪ੍ਰਸ਼ੋਤਮ ਰਾਜ ਅਹੀਰ।

ਇਹ ਖ਼ਬਰ ਪੜ੍ਹੋ- ਇੰਗਲੈਂਡ 24 ਸਾਲ ਬਾਅਦ ਅੰਡਰ-19 ਵਿਸ਼ਵ ਕੱਪ ਦੇ ਫਾਈਨਲ 'ਚ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
 


author

Gurdeep Singh

Content Editor

Related News