ਜ਼ਿਲ੍ਹੇ ’ਚ ਕੋਰੋਨਾ ਦੇ 22 ਨਵੇਂ ਮਾਮਲੇ ਆਏ ਸਾਹਮਣੇ
Tuesday, Aug 02, 2022 - 10:24 PM (IST)
ਹੁਸ਼ਿਆਰਪੁਰ (ਘੁੰਮਣ) : ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 695 ਨਵੇਂ ਸੈਂਪਲ ਲੈਣ ਅਤੇ 334 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 22 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 177 ਕੇਸ ਐਕਟਿਵ ਹਨ ਅਤੇ 352 ਸੈਂਪਲਾਂ ਦੀ ਰਿਪੋਰਟ ਦੀ ਉਡੀਕ ਹੈ।
ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾਂ ਦੀ ਕੁੱਲ ਗਿਣਤੀ : 1213320
ਇਹ ਵੀ ਪੜ੍ਹੋ : ਪੱਟੀ ’ਚ ਵਾਪਰਿਆ ਦਰਦਨਾਕ ਹਾਦਸਾ, ਪੰਜ ਸਾਲਾ ਬੱਚੀ ਦੀ ਸਕੂਲ ਵੈਨ ਥੱਲੇ ਆਉਣ ਕਾਰਨ ਮੌਤ
