ਹੁਸ਼ਿਆਰਪੁਰ ’ਚ ਕੋਵਿਡ-19 ਦੇ 23 ਨਵੇਂ ਮਾਮਲੇ ਆਏ ਸਾਹਮਣੇ

Saturday, Aug 06, 2022 - 06:02 PM (IST)

ਹੁਸ਼ਿਆਰਪੁਰ ’ਚ ਕੋਵਿਡ-19 ਦੇ 23 ਨਵੇਂ ਮਾਮਲੇ ਆਏ ਸਾਹਮਣੇ

ਹੁਸ਼ਿਆਰਪੁਰ (ਘੁੰਮਣ) : ਹੁਸ਼ਿਆਰਪੁਰ ਜ਼ਿਲ੍ਹੇ ’ਚ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 356 ਨਵੇਂ ਸੈਂਪਲ ਲੈਣ ਅਤੇ 486 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 23 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 216 ਕੇਸ ਐਕਟਿਵ ਹਨ ਅਤੇ 235 ਸੈਂਪਲਾਂ ਦੀ ਰਿਪੋਰਟ ਦੀ ਉਡੀਕ ਹੈ।   

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾਂ ਦੀ ਕੁੱਲ ਗਿਣਤੀ : 1215890

ਜ਼ਿਲ੍ਹੇ ’ਚ ਨੈਗੇਟਿਵ ਸੈਂਪਲਾ ਦੀ ਕੁੱਲ ਗਿਣਤੀ : 1178808


author

Manoj

Content Editor

Related News