ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 6ਵੀਂ ਮੀਟਿੰਗ ਦਾ ਆਯੋਜਨ
Wednesday, Mar 11, 2026 - 06:18 PM (IST)
ਜਲੰਧਰ (ਸੋਨੂੰ)- ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 26 ਮਾਰਚ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਸਬੰਧੀ ਛੇਵੀਂ ਮੀਟਿੰਗ ਜਲੰਧਰ ਦੇ ਗੀਤਾ ਮੰਦਰ ਆਦਰਸ਼ ਨਗਰ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦਾ ਆਯੋਜਨ ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਦੇ ਪ੍ਰਧਾਨ ਪਦਮ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਵੱਲੋਂ ਕੀਤਾ ਗਿਆ। ਇਸ ਮੀਟਿੰਗ ਵਿੱਚ ਦੂਰ-ਦੂਰ ਤੋਂ ਰਾਮ ਭਗਤਾਂ ਨੇ ਹਿੱਸਾ ਲਿਆ ਅਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਮੈਡੀਕਲ ਕੈਂਪ ਵੀ ਲਗਾਏ ਜਾਣਗੇ। ਇਸ ਮੀਟਿੰਗ 'ਚ ਲੱਕੀ ਡਰਾਅ ਅਤੇ ਡੰਪਰ ਡਰਾਅ ਕੱਢੇ ਜਾਣਗੇ। ਛੋਟੇ ਬੱਚਿਆਂ ਨੇ ਭਗਵਾਨ ਰਾਮ ਜੀ ਦੇ ਭਜਨ ਗਾਏ।


ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ, ਕਿਹਾ-ਨਾ ਮੈਂ ਪਹਿਲਾਂ ਡਰਿਆ ਤੇ ਨਾ ਮੈਂ ਹੁਣ ਡਰਾਂਗਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
