ਇਕ ਵਿਅਕਤੀ ਤੋਂ 7500 ਐੱਮ. ਐੱਲ. ਸ਼ਰਾਬ ਬਰਾਮਦ

Thursday, Jul 30, 2026 - 01:37 PM (IST)

ਇਕ ਵਿਅਕਤੀ ਤੋਂ 7500 ਐੱਮ. ਐੱਲ. ਸ਼ਰਾਬ ਬਰਾਮਦ

ਮੁਕੇਰੀਆਂ (ਨਾਗਲਾ)- ਮੁਕੇਰੀਆਂ ਪੁਲਸ ਨੇ ਇਕ ਵਿਅਕਤੀ ਤੋਂ ਸ਼ਰਾਬ ਦੇ ਠੇਕਿਆਂ ਦੀ 7500 ਐੱਮ. ਐੱਲ. ਸ਼ਰਾਬ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਜਾਂਚ ਅਧਿਕਾਰੀ ਏ. ਐੱਸ. ਆਈ. ਸੀਤਾ ਰਾਮ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਜਾ ਰਹੇ ਸੀ ਕਿ ਉਨ੍ਹਾਂ ਨੂੰ ਇਤਲਾਅ ਮਿਲੀ ਕਿ ਇਕ ਵਿਅਕਤੀ ਸਸਤੀ ਸ਼ਰਾਬ ਖ਼ਰੀਦ ਕੇ ਮਹਿੰਗੇ ਭਾਅ ਵੇਚ ਰਿਹਾ ਹੈ। ਉਸ ਨੂੰ ਕਾਬੂ ਕੀਤਾ ਅਤੇ ਉਸ ਦੇ ਕਬਜ਼ੇ 'ਚੋਂ 7500 ਐੱਮ. ਐੱਲ. ਸ਼ਰਾਬ ਬਰਾਮਦ ਕੀਤੀ ਗਈ। 

ਇਹ ਵੀ ਪੜ੍ਹੋ: ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News