ਜ਼ਿਲ੍ਹਾ ਜੇਲ੍ਹ ਰੂਪਨਗਰ ’ਚ ਲਾਵਾਰਿਸ 8 ਮੋਬਾਇਲ ਬਰਾਮਦ

02/08/2024 2:20:52 PM

ਰੂਪਨਗਰ (ਵਿਜੇ)-ਜ਼ਿਲ੍ਹਾ ਜੇਲ੍ਹ ਰੂਪਨਗਰ ’ਚ ਅਚਾਨਕ ਤਲਾਸ਼ੀ ਦੌਰਾਨ 8 ਮੋਬਾਇਲ ਲਾਵਾਰਿਸ ਹਾਲਤ ’ਚ ਬਰਾਮਦ ਹੋਏ ਹਨ। ਇਸ ਸਬੰਧ ’ਚ ਸਿਟੀ ਪੁਲਸ ਰੂਪਨਗਰ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਜੇਲ੍ਹ ਰੂਪਨਗਰ ਦੇ ਸਹਾਇਕ ਸੁਪਰਡੈਂਟ ਅਸ਼ੀਸ਼ ਕੁਮਾਰ ਨੇ ਦੱਸਿਆ ਕਿ ਅਚਾਨਕ ਚੈਕਿੰਗ ਦੌਰਾਨ ਜੇਲ੍ਹ ਦੀ ਤਲਾਸ਼ੀ ਦੌਰਾਨ 8 ਮੋਬਾਇਲ ਲਾਵਾਰਿਸ ਹਾਲਤ ’ਚ ਬਰਾਮਦ ਹੋਏ। ਹੁਣ ਸਿਟੀ ਪੁਲਸ ਨੇ ਅਣਪਛਾਤੇ ਵਿਅਕਤੀ/ਵਿਅਕਤੀਆਂ ’ਤੇ ਪਰਚਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:  ਪੰਜਾਬ ਦੇ ਇਸ ਜ਼ਿਲ੍ਹੇ 'ਚ ਪੈ ਰਹੀ ਹੱਡ ਚੀਰਵੀਂ ਠੰਡ ਨੇ ਠਾਰੇ ਲੋਕ, ਜਾਣੋ ਅਗਲੇ ਦਿਨਾਂ ਦਾ ਹਾਲ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News