ਸ਼ਰਾਬ ਦੇ ਠੇਕੇ ''ਤੇ ਕੰਮ ਕਰਨ ਵਾਲਾ ਕਰਿੰਦਾ ਕੈਸ਼ ਤੇ ਸ਼ਰਾਬ ਲੈ ਕੇ ਹੋਇਆ ਫਰਾਰ

Wednesday, Sep 06, 2023 - 02:06 PM (IST)

ਸ਼ਰਾਬ ਦੇ ਠੇਕੇ ''ਤੇ ਕੰਮ ਕਰਨ ਵਾਲਾ ਕਰਿੰਦਾ ਕੈਸ਼ ਤੇ ਸ਼ਰਾਬ ਲੈ ਕੇ ਹੋਇਆ ਫਰਾਰ

ਫਗਵਾੜਾ (ਜਲੋਟਾ)- ਸ਼ਰਾਬ ਦੇ ਠੇਕੇ ’ਤੇ ਕੰਮ ਕਰਨ ਵਾਲਾ ਇਕ ਕਰਿੰਦਾ ਉਥੋਂ ਲੱਖਾਂ ਰੁਪਏ ਦੀ ਸ਼ਰਾਬ ਅਤੇ ਨਕਦੀ ਲੈ ਕੇ ਫਰਾਰ ਹੋ ਗਿਆ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਸ਼ਰਾਬ ਠੇਕੇਦਾਰ ਪਵਨ ਕੁਮਾਰ ਨੇ ਦੋਸ਼ ਲਾਇਆ ਕਿ ਸੁਖਬੀਰ ਸਿੰਘ ਉਰਫ਼ ਮੰਗੂ ਵਾਸੀ ਜ਼ਿਲ੍ਹਾ ਅੰਮ੍ਰਿਤਸਰ ਸ਼ਰਾਬ ਦੇ ਠੇਕੇ ਤੋਂ 3.65 ਲੱਖ ਰੁਪਏ ਕੈਸ਼ ਅਤੇ 5,10,000 ਰੁਪਏ ਦੀ ਸ਼ਰਾਬ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਸ ਨੇ ਦੋਸ਼ੀ ਸੁਖਬੀਰ ਸਿੰਘ ਉਰਫ਼ ਮੰਗੂ ਖ਼ਿਲਾਫ਼ ਧਾਰਾ 381 ਤਹਿਤ ਮਾਮਲਾ ਦਰਜ ਕਰ ਲਿਆ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਕੋਰੋਨਾ ਦੇ ਪਿਰੋਲਾ ਵੇਰੀਐਂਟ ਕਾਰਨ ਕਈ ਦੇਸ਼ਾਂ ’ਚ ਦਹਿਸ਼ਤ, ਭਾਰਤ ’ਚ ਚੌਕਸੀ ਵਰਤਣ ਦੇ ਹੁਕਮ ਜਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News