ਨਵਾਂਸ਼ਹਿਰ ਵਿਖੇ ਪੰਜਾਬ ਪੁਲਸ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

Monday, Aug 07, 2023 - 11:17 AM (IST)

ਨਵਾਂਸ਼ਹਿਰ ਵਿਖੇ ਪੰਜਾਬ ਪੁਲਸ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

ਨਵਾਂਸ਼ਹਿਰ/ਅੰਮ੍ਰਿਤਸਰ (ਅਵਦੇਸ਼)- ਨਵਾਂਸ਼ਹਿਰ ਵਿਖੇ ਪੰਜਾਬ ਪੁਲਸ ਦੀ ਬੱਸ ਨਾਲ ਸੜਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਤੋਂ ਪੁਲਸ ਕਮਿਸ਼ਨਰ ਦੀ ਬੱਸ ਨਵਾਂਸ਼ਹਿਰ ਵਿਖੇ ਮੇਨ ਹਾਈਵੇਅ 'ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਵਿਚ ਤਿੰਨ ਪੁਲਸ ਮੁਲਾਜ਼ਮ ਸਵਾਰ ਦੱਸੇ ਜਾ ਰਹੇ ਹਨ।

PunjabKesari

ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਬੱਸ ਦਾ ਟਾਇਰ ਨਿਕਲਣ ਅਤੇ ਸੜਕ 'ਤੇ ਡਿਵਾਈਡਰ ਨਾਲ ਟਕਰਾਉਣ ਕਰਕੇ ਮਾਲੀ ਨੁਕਸਾਨ ਹੋਇਆ ਹੈ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਘਟਨਾ ਦਾ ਜਾਇਜ਼ਾ ਲਿਆ ਗਿਆ ਹੈ। 

ਇਹ ਵੀ ਪੜ੍ਹੋ- ਜਲੰਧਰ: ਗੁਰੂ ਨਾਨਕ ਮਿਸ਼ਨ ਚੌਂਕ 'ਚ ਭਿੜੇ ਭਿਖਾਰੀ, ਦਿਵਿਆਂਗ ਭਿਖਾਰੀ ਨੂੰ ਵੇਖ ਲੋਕਾਂ ਦੇ ਉੱਡੇ ਹੋਸ਼

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News