ਰੇਤ ਨਾਲ ਭਰੇ ਟਿੱਪਰ ਨੂੰ ਲੱਗੀ ਅਚਾਨਕ ਅੱਗ, ਮਚੀ ਹਫ਼ੜਾ-ਦਫ਼ੜੀ

10/06/2023 1:17:04 PM

ਜਲੰਧਰ- ਜਲੰਧਰ ਦੇ ਪੀ. ਏ. ਪੀ. ਫਲਾਈਓਵਰ 'ਤੇ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ ਜਦੋਂ ਸੜਕ ਦੇ ਵਿਚਕਾਰ ਰੇਤ ਨਾਲ ਭਰੇ ਟਿੱਪਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਵਿਭਾਗ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਬੜੀ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾਇਆ। ਘਟਨਾ ਦੌਰਾਨ ਟਿੱਪਰ ਚਾਲਕ ਵਾਲ-ਵਾਲ ਬਚ ਗਿਆ।

ਇਹ ਵੀ ਪੜ੍ਹੋ: ਵੀਜ਼ਾ ਮਿਲਣ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਲੈਕਚਰਾਰ ਔਰਤ ਦੀ ਦਰਦਨਾਕ ਮੌਤ, ਕਾਰਾਂ ਦੇ ਉੱਡੇ ਪਰਖੱਚੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri