‘ਆਪ’ ਦੀ ਵੱਡੀ ਜਿੱਤ ਨੇ ਪਾਰਟੀ ’ਚ ਫੂਕੀ ਨਵੀਂ ਜਾਨ

Friday, Mar 11, 2022 - 01:12 AM (IST)

‘ਆਪ’ ਦੀ ਵੱਡੀ ਜਿੱਤ ਨੇ ਪਾਰਟੀ ’ਚ ਫੂਕੀ ਨਵੀਂ ਜਾਨ

ਮਲਸੀਆਂ (ਅਰਸ਼ਦੀਪ, ਤ੍ਰੇਹਨ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਨੂੰ ਲੈ ਕੇ ‘ਆਪ’ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਗੁਰਵਿੰਦਰ ਸਿੰਘ ਗਿੱਲ ਕੈਨੇਡਾ ਅਤੇ ਗੁਰਪ੍ਰੀਤ ਸਿੰਘ ਮਠਾੜੂ ਦੀ ਅਗਵਾਈ ’ਚ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਦਾ ਢੋਲ ਢਮੱਕੇ ਨਾਲ ਭੰਗੜੇ ਪਾ ਕੇ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ : ਚੋਣ ਨਤੀਜੇ ਤੋਂ ਬਾਅਦ ਛਾਇਆ ਮੋਤੀ ਮਹਿਲ ’ਚ ਸੰਨਾਟਾ

ਇਸ ਮੌਕੇ ਸੀਚੇਵਾਲ, ਰੂਪੇਵਾਲ ਅਤੇ ਮੰਹਿੰਮੂਵਾਲ ਯੂਸਫ਼ਪੁਰ ਆਦਿ ਪਿੰਡਾਂ ''ਚ 101 ਕਿਲੋ ਲੱਡੂ ਵੰਡੇ ਗਏ। ਉਨ੍ਹਾਂ ਕਿਹਾ ਕਿ ‘ਆਪ’ ਦੀ ਵੱਡੀ ਜਿੱਤ ਨੇ ਪਾਰਟੀ ਵਿਚ ਨਵੀਂ ਰੂਹ ਫੂਕੀ ਹੈ। ਇਸ ਮੌਕੇ ਡਾਕਟਰ ਸਤਨਾਮ ਸਿੰਘ, ਹਰਜਿੰਦਰ ਸਿੰਘ ਸੀਚੇਵਾਲ, ਨਵਦੀਪ ਸਿੰਘ ਸਮੇਤ ਵੱਡੀ ਗਿਣਤੀ ਆਪ ਵਰਕਰ ਸ਼ਾਮਲ ਸਨ।

ਇਹ ਵੀ ਪੜ੍ਹੋ : ਹਲਕੇ ’ਚ ਪਹੁੰਚਣ ’ਤੇ ਲਾਡੀ ਸ਼ੇਰੋਵਾਲੀਆ ਦਾ ਹੋਇਆ ਢੋਲ-ਧਮੱਕੇ ਨਾਲ ਸਵਾਗਤ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News