ਜਲੰਧਰ ''ਚ ਰਵਿਦਾਸ ਚੌਕ ਨੇੜੇ ਵਾਪਰਿਆ ਹਾਦਸਾ, ਮਹਿੰਦਰਾ ਗੱਡੀ ਦੀ ਪੁਲਸ ਦੀ ਗੱਡੀ ਨਾਲ ਟੱਕਰ
Wednesday, Dec 03, 2025 - 06:55 PM (IST)
ਜਲੰਧਰ (ਪੰਕਜ, ਕੁੰਦਨ)- ਜਲੰਧਰ ਦੇ ਰਵਿਦਾਸ ਚੌਕ ਨੇੜੇ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਥੇ ਮਹਿੰਦਰਾ ਗੱਡੀ ਦੇ ਡਰਾਈਵਰ ਨੇ 112 ਨੰਬਰ ਪੁਲਸ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਟੱਕਰ ਲੱਗਣ ਮਗਰੋਂ ਪੁਲਸ ਦੀ ਗੱਡੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ ਅਹਿਮ! 8 ਜ਼ਿਲ੍ਹਿਆਂ 'ਚ Yellow ਅਲਰਟ, ਮੌਸਮ ਵਿਭਾਗ ਵੱਲੋਂ 7 ਤਾਰੀਖ਼ ਤੱਕ ਦੀ ਵੱਡੀ ਭਵਿੱਖਬਣੀ
