ਪ੍ਰਸ਼ਾਸਨ ਵੱਲੋਂ ਸਫਾਈ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

Thursday, Sep 19, 2019 - 05:39 PM (IST)

ਪ੍ਰਸ਼ਾਸਨ ਵੱਲੋਂ ਸਫਾਈ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

ਜਲੰਧਰ (ਸੁਧੀਰ)— ਜਲੰਧਰ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਈ. ਪੀ. ਐੱਸ. ਗੁਰਪ੍ਰੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਵਰ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ 'ਚ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਦੀਪਰਵਾ ਲਾਕਡਾ ਆਈ. ਏ. ਐੱਸ. ਕਮਿਸ਼ਨਰ,  ਮਿਊਂਸੀਪਲ ਕਮਿਸ਼ਨਰ ਜਲੰਧਰ, ਆਸ਼ਿਕਾ ਜੈਨ ਆਈ. ਏ. ਐੱਸ. ਜੁਆਇੰਟ ਕਮਿਸ਼ਨਰ, ਨਵਜੋਤ ਸਿੰਘ ਮਾਹਲ ਪੀ. ਪੀ. ਐੱਸ. ਸੀਨੀਅਰ ਪੁਲਸ ਕਪਤਾਨ ਜਲੰਧਰ ਦਿਹਾਤੀ, ਪ੍ਰਸ਼ਾਸਨ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਸਮੇਤ ਲੋਕਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਪੁਲਸ ਅਤੇ ਪ੍ਰ੍ਰਸ਼ਾਸਨ ਦੇ ਅਧਿਕਾਰਆਂ ਵੱਲੋਂ ਸ਼ਹਿਰ ਨੂੰ ਸਾਫ-ਸੁੱਥਰਾ ਰੱਖਣ ਲਈ ਬੀੜਾ ਚੁੱਕਿਆ ਗਿਆ ਹੈ।  


author

shivani attri

Content Editor

Related News