ਕੈਪਟਨ ਦੇ ਹੁਕਮਾਂ ਤੋਂ ਬਾਅਦ ਸਰਕਾਰੀ ਸਕੀਮਾਂ ਦੀ ਸਮੀਖਿਆ ਸ਼ੁਰੂ! (ਵੀਡੀਓ)
Monday, Aug 21, 2017 - 10:09 PM (IST)
ਕਪੂਰਥਲਾ— ਆਟਾ ਦਾਲ ਸਕੀਮ, ਪੈਂਸ਼ਨ ਤੇ ਹੋਰ ਸਰਕਾਰੀ ਸਕੀਮਾਂ ਦੀ ਸਮੀਖਿਆ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਤੇ ਵਿਧਾਇਕਾਂ ਨੂੰ ਹੁਕਮ ਦਿੱਤੇ ਹਨ। ਇਸੇ ਤਹਿਤ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੁਲਾਕਾਤ ਕਰਨ ਲਈ ਕਪੂਰਥਲਾ ਪਹੁੰਚੇ।
25 ਅਗਸਤ ਨੂੰ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਿੰਘ 'ਤੇ ਆਉਣ ਵਾਲੇ ਫੈਸਲੇ 'ਤੇ ਰਾਣਾ ਗੁਰਜੀਤ ਸਿੰਘ ਨੇ ਜਨਤਾ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।