ਅਣਪਛਾਤੇ ਹਮਲਾਵਰ ਨੇ ਚਲਾਈ ਗੋਲ਼ੀ, ਇਕ ਵਿਅਕਤੀ ਜ਼ਖ਼ਮੀ

Wednesday, Aug 07, 2024 - 12:40 PM (IST)

ਅਣਪਛਾਤੇ ਹਮਲਾਵਰ ਨੇ ਚਲਾਈ ਗੋਲ਼ੀ, ਇਕ ਵਿਅਕਤੀ ਜ਼ਖ਼ਮੀ

ਟਾਂਡਾ ਉੜਮੁੜ (ਵਰਿੰਦਰ ਪੰਡਿਤ )- ਟਾਂਡਾ ਉੜਮੁੜ ਦੇ ਪਿੰਡ ਚੋਹਾਨਾ ਵਿਚ ਬੀਤੀ ਦੇਰ ਰਾਤ ਗੋਲ਼ੀ ਚਲਾ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਅਣਪਛਾਤੇ ਹਮਲਾਵਰ ਵੱਲੋਂ ਗੋਲ਼ੀ ਮਾਰ ਕੇ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੋਢੇ 'ਤੇ ਗੋਲੀ ਲੱਗਣ ਕਾਰਨ ਰਣਵੀਰ ਸਿੰਘ ਪੁੱਤਰ ਅਵਤਾਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ਵਿਚ ਰਣਵੀਰ ਸਿੰਘ ਨੂੰ ਜਲੰਧਰ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਵੱਡਾ ਹਾਦਸਾ, ਭਿਆਨਕ ਟੱਕਰ ਤੋਂ ਬਾਅਦ ਸਕੂਲ ਬੱਸ ਦੇ ਉੱਡੇ ਪਰਖੱਚੇ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News