ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਨੂੰ ਦਿੱਤੀ ਗਈ ਸ਼ਰਧਾਂਜਲੀ

Friday, Dec 25, 2020 - 05:03 PM (IST)

ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਨੂੰ ਦਿੱਤੀ ਗਈ ਸ਼ਰਧਾਂਜਲੀ

ਗੜਸ਼ੰਕਰ (ਸ਼ੋਰੀ)— ਅੱਜ ਭਾਰਤੀ ਜਨਤਾ ਪਾਰਟੀ ਮੰਡਲ ਗੜਸ਼ੰਕਰ ਦੇ ਵਰਕਰਾਂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ ਮੌਕੇ ਉਨਾਂ ਨੂੰ ਸ਼ਰਧਾ ਸ਼ਰਧਾਂਜਲੀ ਭੇਂਟ ਕੀਤੀ ਗਈ। 

ਇਹ ਵੀ ਪੜ੍ਹੋ : UAE ਤੋਂ ਆਏ ਮੁੰਡੇ ’ਤੇ ਚੜਿ੍ਹਆ ਕਿਸਾਨੀ ਰੰਗ, ਧਰਨੇ ’ਚ ਸ਼ਾਮਲ ਹੋਣ ਲਈ ਰੱਦ ਕੀਤਾ ਆਪਣਾ ਵਿਆਹ

ਇਸ ਮੌਕੇ ਜਸਵਿੰਦਰ ਸਿੰਘ ਰਾਣਾ ਮੰਡਲ ਪ੍ਰਧਾਨ, ਰਜੀਵ ਕੁਮਾਰ ਜਨਰਲ ਸਕੱਤਰ, ਵਨੀਤ ਕੁਮਾਰ ਜਨਰਲ ਸਕੱਤਰ, ਪ੍ਰਦੀਪ ਰੰਗੀਲਾ ਪ੍ਰਧਾਨ ਬੀਤ ਮੰਡਲ, ਕਰਮਜੀਤ ਹਸਤੀਰ, ਨਿਤਿਨ ਸ਼ਰਮਾ, ਸੰਜੀਵ ਕਾਲੀਆ, ਗੁਲਸ਼ਨ ਰਾਣਾ, ਅਵਤਾਰ ਸਿੰਘ ਪਾਹਲੇਵਾਲ,  ਮਨਦੀਪ ਸਿੰਘ ਅਤੇ ਬੀ. ਐੱਨ. ਸੰਘਾ ਵੀ ਹਾਜ਼ਰ ਸਨ।  

ਇਹ ਵੀ ਪੜ੍ਹੋ : ਕਲਯੁੱਗੀ ਪੁੱਤ ਦਾ ਖ਼ੌਫ਼ਨਾਕ ਕਾਰਾ: ਬਜ਼ੁਰਗ ਮਾਂ ਦਾ ਕੀਤਾ ਅਜਿਹਾ ਹਾਲ ਕਿ ਪੜ੍ਹ ਖੌਲ ਉੱਠੇਗਾ ਤੁਹਾਡਾ ਵੀ ਖ਼ੂਨ (ਵੀਡੀਓ)

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਜਸਵਿੰਦਰ ਸਿੰਘ ਰਾਣਾ ਅਤੇ ਰਾਜੀਵ ਕੁਮਾਰ ਜਨਰਲ ਸਕੱਤਰ ਨੇ ਕਿਹਾ ਕਿ ਭਾਰਤ ਨੂੰ ਪ੍ਰਮਾਣੂ ਸ਼ਕਤੀ ਪੱਖੋਂ ਸੰਪੰਨ ਬਣਾਉਣ ਵਿਚ ਅਟਲ ਸਰਕਾਰ ਦੌਰਾਨ ਪੋਖਰਨ ਵਿੱਚ ਹੋਏ ਪਰਮਾਣੂ ਪ੍ਰੀਖਣ  ਰਹਿੰਦੀ ਦੁਨੀਆਂ ਤਕ ਯਾਦ ਰੱਖੇ ਜਾਣਗੇ । ਉਨਾਂ ਕਿਹਾ ਕਿ ਦੇਸ਼ ਨੂੰ ਪ੍ਰਮਾਣੂ ਸ਼ਕਤੀ ਸੰਪੰਨ ਬਣਾ ਕੇ ਅਟਲ ਸਰਕਾਰ ਨੇ ਪੂਰੇ ਸੰਸਾਰ ਅੰਦਰ ਭਾਰਤ ਦਾ ਨਾਮ ਬਣਾਇਆ ਸੀ।

ਇਹ ਵੀ ਪੜ੍ਹੋ : ਦੁੱਖਦਾਇਕ ਖ਼ਬਰ: ਉਸਾਰੀ ਅਧੀਨ ਛੱਤ ਤੋਂ ਡਿੱਗਣ ਕਾਰਨ ਸਾਬਕਾ ਕਾਂਗਰਸੀ ਸਰਪੰਚ ਦੀ ਮੌਤ

ਇਹ ਵੀ ਪੜ੍ਹੋ : ਸਾਲ 2020 ਪੰਜਾਬ ’ਚ ਇਨ੍ਹਾਂ ਪਰਿਵਾਰਾਂ ਨੂੰ ਦੇ ਗਿਆ ਵੱਡੇ ਦੁੱਖ, ਜਬਰ-ਜ਼ਿਨਾਹ ਦੀਆਂ ਘਟਨਾਵਾਂ ਨੇ ਵਲੂੰਧਰੇ ਦਿਲ


author

shivani attri

Content Editor

Related News