ਜ਼ਿਲ੍ਹਾ ਜਲੰਧਰ ਦੀ ਹਦੂਦ ’ਚ ਡਰੋਨ/ਹੈਲੀਕਾਪਟਰ ਉਡਾਉਣ ’ਤੇ ਪਾਬੰਦੀ

05/23/2024 5:30:53 PM

ਜਲੰਧਰ (ਬਿਊਰੋ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਜਲੰਧਰ ਮੇਜਰ ਡਾ. ਅਮਿਤ ਮਹਾਜਨ ਵੱਲੋਂ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਐਕਟ ਨੰ : 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਸਿਵਲ ਰਿਮੋਰਟ/ਪਾਇਲਟ ਏਅਰ ਕ੍ਰਾਫ਼ਟ ਸਿਸਟਮ/ਡਰੋਨ/ਹੈਲੀਕਾਪਟਰ (ਸਿਵਾਏ ਮਾਣਯੋਗ ਪ੍ਰਧਾਨ ਮੰਤਰੀ, ਭਾਰਤ ਸਰਕਾਰ ਜੀ ਦੇ ਵੀ.ਵੀ.ਆਈ.ਪੀ. ਹੈਲੀਕਾਪਟਰ/ਜਹਾਜ਼) ਆਦਿ ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਮਿਤੀ 24.05.2024 ਨੂੰ ਦੁਪਹਿਰ 1 ਵਜੇ ਤੋਂ ਰਾਤ 9 ਵਜੇ ਤੱਕ ਲਾਗੂ ਰਹੇਗਾ।

ਇਹ ਖ਼ਬਰ ਵੀ ਪੜ੍ਹੋ : ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ 

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


Anuradha

Content Editor

Related News